AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Mann Ki Baat: UN ‘ਚ ਵੀ ਹੋਵੇਗਾ PM Modi ਦੀ ‘ਮਨ ਕੀ ਬਾਤ’ ਦਾ ਸਿੱਧਾ ਪ੍ਰਸਾਰਣ , ਕੱਲ੍ਹ ਹੈ 100ਵਾਂ ਐਪੀਸੋਡ

Mann Ki Baat: ਪ੍ਰਧਾਨਮੰਤਰੀ ਕੱਲ੍ਹ 100ਵੀਂ ਵਾਰ 'ਮਨ ਕੀ ਬਾਤ' ਕਰਨਗੇ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸ਼ਾਰਣ ਐਤਵਾਰ 11 ਵਜੇ ਤੋਂ ਹੋਵੇਗਾ। ਵੱਡੀ ਗੱਲ ਇਹ ਹੈ ਕਿ ਸੰਯੁਕਤ ਰਾਸ਼ਟਰ ਵਿੱਚ ਵੀ ਕੱਲ੍ਹ ਇਸਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

Mann Ki Baat: UN 'ਚ ਵੀ ਹੋਵੇਗਾ PM Modi ਦੀ 'ਮਨ ਕੀ ਬਾਤ' ਦਾ ਸਿੱਧਾ ਪ੍ਰਸਾਰਣ , ਕੱਲ੍ਹ ਹੈ 100ਵਾਂ ਐਪੀਸੋਡ
tv9-punjabi
| Updated On: 29 Apr 2023 16:58 PM IST
Share
Mann Ki Baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 30 ਅਪ੍ਰੈਲ ਨੂੰ 100ਵੀਂ ਵਾਰ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’ ਕਰਨਗੇ। ਉੱਥੇ ਦੇ ਸਮੇਂ ਮੁਤਾਬਕ ‘ਮਨ ਕੀ ਬਾਤ’ ਦਾ ਪ੍ਰਸਾਰਣ ਅਮਰੀਕਾ (America) ਦੇ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ‘ਚ ਦੁਪਹਿਰ 1.30 ਵਜੇ ਕੀਤਾ ਜਾਵੇਗਾ। ਸੰਯੁਕਤ ਰਾਸ਼ਟਰ ਵਿੱਚ ਪਹਿਲੀ ਵਾਰ ਅਜਿਹੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹੋਵੇਗਾ। ਭਾਰਤ ਦਾ ਕੌਂਸਲੇਟ ਜਨਰਲ ਨਿਊ ਜਰਸੀ ਵਿੱਚ ਭਾਰਤੀ-ਅਮਰੀਕੀਆਂ ਅਤੇ ਡਾਇਸਪੋਰਾ ਦੇ ਮੈਂਬਰਾਂ ਲਈ ‘ਮਨ ਕੀ ਬਾਤ’ ਸੁਣਨ ਦਾ ਪ੍ਰਬੰਧ ਵੀ ਕਰੇਗਾ।

ਦੁਨੀਆ ਦੇ ਕਈ ਦੇਸ਼ਾਂ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ

‘ਮਨ ਕੀ ਬਾਤ’ (‘Mann Ki Baat’) ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਨਾ ਸਿਰਫ਼ ਸੰਯੁਕਤ ਰਾਸ਼ਟਰ ਵਿੱਚ ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਕੀਤਾ ਜਾਵੇਗਾ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਪ੍ਰੋਗਰਾਮ ਨੂੰ ਵੱਧ ਤੋਂ ਵੱਧ ਦੇਸ਼ਾਂ ਵਿੱਚ ਲਾਈਵ ਸੁਣਨ ਦਾ ਪ੍ਰਬੰਧ ਕੀਤਾ ਜਾਵੇਗਾ, ਕਿਉਂਕਿ ਪੀਐਮ ਮੋਦੀ ਇੱਕ ਗਲੋਬਲ ਲੀਡਰ ਹਨ ਅਤੇ ਦੁਨੀਆ ਭਰ ਦੇ ਲੋਕ ਉਨ੍ਹਾਂ ਦੇ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਮਨ ਕੀ ਬਾਤ ਦਾ 100ਵਾਂ ਐਪੀਸੋਡ ਕੱਲ੍ਹ ਸਵੇਰੇ 11 ਵਜੇ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਸਾਰੇ ਚੈਨਲਾਂ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਨਾਲ ਹੀ ਤੁਸੀਂ TV9 ਭਾਰਤਵਰਸ਼ ‘ਤੇ ਮਨ ਕੀ ਬਾਤ ਸੁਣ ਸਕਦੇ ਹੋ। ਇੰਨਾ ਹੀ ਨਹੀਂ, ਤੁਸੀਂ tv9hindi.com ‘ਤੇ ‘ਮਨ ਕੀ ਬਾਤ’ ਨਾਲ ਸਬੰਧਤ ਪਲ-ਪਲ ਅੱਪਡੇਟ ਵੀ ਪੜ੍ਹ ਸਕੋਗੇ।

ਅਕਤੂਬਰ 2014 ਤੋਂ ‘ਮਨ ਕੀ ਬਾਤ’ ਕਰ ਰਹੇ ਹਨ ਮੋਦੀ

ਜ਼ਿਕਰਯੋਗ ਹੈ ਕਿ ਮਈ 2014 ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ। ਇਸ ਤੋਂ ਬਾਅਦ ਅਕਤੂਬਰ 2014 ਤੋਂ ਉਹ ਭਾਸ਼ਣ ਪ੍ਰੋਗਰਾਮ ਮਨ ਕੀ ਬਾਤ ਨੂੰ ਸੰਬੋਧਨ ਕਰ ਰਹੇ ਹਨ। ਮਨ ਕੀ ਬਾਤ ਪ੍ਰੋਗਰਾਮ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਂਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...