ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਆਪਣੀ ਕਿਸਮਤ ਖੁਦ ਬਦਲੋ, ਬਾਬੇ ਦੇ ਪਾਖੰਡ ‘ਚ ਨਾ ਫਸੋ, ਮਾਇਆਵਤੀ ਨੇ ‘ਬਾਬੇ’ ‘ਤੇ ਸਾਧਿਆ ਨਿਸ਼ਾਨਾ

ਹਾਥਰਸ ਹਾਦਸੇ ਤੋਂ ਬਾਅਦ ਬਸਪਾ ਮੁਖੀ ਮਾਇਆਵਤੀ ਪਹਿਲੀ ਵਾਰ ਨਰਾਇਣ ਸਾਕਰ ਹਰੀ ਉਰਫ਼ ਭੋਲੇ ਬਾਬਾ ਖ਼ਿਲਾਫ਼ ਖੁੱਲ੍ਹ ਕੇ ਬੋਲੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਿਆਂ ਦੇ ਪਾਖੰਡ ਵਿੱਚ ਨਾ ਆਉਣ ਸਗੋਂ ਆਪਣੀ ਮਹਿਨਤ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਦਿਖਾਏ ਰਾਹ ਤੇ ਚੱਲਣ।

ਆਪਣੀ ਕਿਸਮਤ ਖੁਦ ਬਦਲੋ, ਬਾਬੇ ਦੇ ਪਾਖੰਡ ‘ਚ ਨਾ ਫਸੋ, ਮਾਇਆਵਤੀ ਨੇ ‘ਬਾਬੇ’ ‘ਤੇ ਸਾਧਿਆ ਨਿਸ਼ਾਨਾ
ਬਸਪਾ ਸੁਪਰੀਮੋ ਮਾਇਆਵਤੀ
Follow Us
jarnail-singhtv9-com
| Updated On: 06 Jul 2024 10:55 AM

ਹਾਥਰਸ ਹਾਦਸੇ ਤੋਂ ਬਾਅਦ ਬਸਪਾ ਮੁਖੀ ਮਾਇਆਵਤੀ ਪਹਿਲੀ ਵਾਰ ਨਰਾਇਣ ਸਾਕਰ ਹਰੀ ਉਰਫ਼ ਭੋਲੇ ਬਾਬਾ ਖ਼ਿਲਾਫ਼ ਖੁੱਲ੍ਹ ਕੇ ਬੋਲੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕ ਬਾਬਿਆਂ ਦੇ ਪਾਖੰਡ ਵਿੱਚ ਨਾ ਫਸਣ। ਆਪਣੀ ਕਿਸਮਤ ਬਦਲੋ। ਬਾਬਾ ਸਾਹਿਬ ਦੇ ਦਰਸਾਏ ਮਾਰਗ ਤੇ ਚੱਲੋ। ਸਿਆਸੀ ਹਿੱਤਾਂ ਵਿੱਚ ਕਮਜ਼ੋਰ ਨਾ ਹੋਵੋ। ਮਾਇਆਵਤੀ ਨੇ ਕਿਹਾ ਕਿ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਗਰੀਬੀ ਦੂਰ ਕਰਨ ਲਈ ਉਨ੍ਹਾਂ ਨੂੰ ਹਾਥਰਸ ਦੇ ਭੋਲੇ ਬਾਬਾ ਵਰਗੇ ਬਾਬਿਆਂ ਦੇ ਵਹਿਮਾਂ-ਭਰਮਾਂ ਅਤੇ ਪਾਖੰਡਾਂ ਵਿੱਚ ਨਹੀਂ ਫਸਣਾ ਚਾਹੀਦਾ।

ਬਸਪਾ ਮੁਖੀ ਨੇ ਅੱਗੇ ਕਿਹਾ ਕਿ ਮੇਰੀ ਸਲਾਹ ਹੈ ਕਿ ਬਾਬਿਆਂ ਤੋਂ ਗੁੰਮਰਾਹ ਹੋ ਕੇ ਆਪਣੇ ਦੁੱਖ-ਦਰਦ ਨੂੰ ਹੋਰ ਨਹੀਂ ਵਧਾਉਣਾ ਚਾਹੀਦਾ। ਹਾਥਰਸ ਕਾਂਡ ਦੇ ਮੁਲਜ਼ਮ ਬਾਬਾ ਭੋਲੇ ਅਤੇ ਹੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤਰ੍ਹਾਂ ਹੋਰ ਬਾਬਿਆਂ ਵਿਰੁੱਧ ਵੀ ਕਾਰਵਾਈ ਹੋਣੀ ਜ਼ਰੂਰੀ ਹੈ। ਮਾਇਆਵਤੀ ਨੇ ਲੋਕਾਂ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਮਾਇਆਵਤੀ ਨੇ ਬਾਬਾ ਸੂਰਜਪਾਲ ਖਿਲਾਫ ਖੁੱਲ੍ਹ ਕੇ ਕੀਤੀ ਗੱਲ

ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸਰਕਾਰ ਨੂੰ ਆਪਣੇ ਸਿਆਸੀ ਹਿੱਤਾਂ ‘ਚ ਉਲਝਣਾ ਨਹੀਂ ਚਾਹੀਦਾ ਤਾਂ ਜੋ ਭਵਿੱਖ ‘ਚ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਨਾ ਪਵੇ। ਮਾਇਆਵਤੀ ਹੀ ਅਜਿਹੀ ਨੇਤਾ ਹੈ ਜੋ ਬਾਬਾ ਸੂਰਜਪਾਲ ਦੇ ਖਿਲਾਫ ਖੁੱਲ ਕੇ ਬੋਲਦੀ ਹੈ। ਬਾਬਾ ਸੂਰਜਪਾਲ ਦੇ ਬਿਆਨ ਤੋਂ ਬਾਅਦ ਮਾਇਆਵਤੀ ਦਾ ਇਹ ਬਿਆਨ ਆਇਆ ਹੈ। ਹਾਦਸੇ ਦੇ ਚਾਰ ਦਿਨ ਬਾਅਦ ਬਾਬਾ ਸੂਰਜਪਾਲ ਉਰਫ ਭੋਲੇ ਬਾਬਾ ਪਹਿਲੀ ਵਾਰ ਸਾਹਮਣੇ ਆਏ ਅਤੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ।

ਇਹ ਵੀ ਪੜ੍ਹੋ- ਕਹਾਣੀ ਸੂਰਜਪਾਲ ਦੇ ਕਾਸਗੰਜ ਆਸ਼ਰਮ ਦੀ, ਜਿਸ ਨੇ ਇੱਕ ਫੌਜੀ ਨੂੰ ਬਣਾਇਆ ਭੋਲੇ ਬਾਬਾ

2 ਜੁਲਾਈ ਦੀ ਘਟਨਾ ਤੋਂ ਬਾਅਦ ਮੈਂ ਬਹੁਤ ਦੁਖੀ ਹਾਂ – ਭੋਲੇ ਬਾਬਾ

ਬਾਬਾ ਸੂਰਜਪਾਲ ਨੇ ਕਿਹਾ ਕਿ 2 ਜੁਲਾਈ ਦੀ ਘਟਨਾ ਤੋਂ ਬਾਅਦ ਮੈਂ ਬਹੁਤ ਦੁਖੀ ਹਾਂ। ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਟਨਾ ਪਿੱਛੇ ਜਿਹੜੇ ਵੀ ਵਿਅਕਤੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਮਾਤਮਾ ਸਾਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਕਿਰਪਾ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਵਿੱਚ ਵਿਸ਼ਵਾਸ ਰੱਖੋ। ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ 121 ਲੋਕ ਮਾਰੇ ਗਏ ਸਨ।

ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ
ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ...
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?...
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ...
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ...
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?...
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ...
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ...
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ...
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !...
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ...
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video...
PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ...ਕਿਹਾ- ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ
PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ...ਕਿਹਾ-  ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ...
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ...
Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ
Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ...