AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਿਡਲ ਈਸਟ ਤਣਾਅ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, ਖੰਡ ਐਕਸਪੋਰਟ ‘ਤੇ ਲਗਾਈ ਰੋਕ

ਵਣਜ ਤੇ ਉਦਯੋਗ ਮੰਤਰਾਲੇ ਅਧੀਨ ਆਉਣ ਵਾਲੇ ਡਾਇਰੈਕਟੋਰੇਟ ਜਨਰਲ ਆਫ਼ ਫੌਰਨ ਟਰੇਡ (DGFT) ਦੁਆਰਾ ਜਾਰੀ ਇੱਕ ਆਦੇਸ਼ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਕੱਚੀ, ਚਿੱਟੀ ਤੇ ਰਿਫਾਇੰਡ ਖੰਡ 'ਤੇ ਲਾਗੂ ਹੁੰਦੀ ਹੈ। ਇਹ ਨੀਤੀ ਦੀ ਸਥਿਤੀ 'ਚ Restricted ਤੋਂ Prohibited 'ਚ ਤਬਦੀਲੀ ਦਾ ਵੀ ਸੰਕੇਤ ਦਿੰਦਾ ਹੈ।

ਮਿਡਲ ਈਸਟ ਤਣਾਅ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, ਖੰਡ ਐਕਸਪੋਰਟ 'ਤੇ ਲਗਾਈ ਰੋਕ
tv9-punjabi
| Published: 14 May 2026 07:53 AM IST

ਕੇਂਦਰ ਸਰਕਾਰ ਨੇ ਖੰਡ ਦੇ ਐਕਸਪੋਰਟ (ਬਰਾਮਦ) ਬਾਰੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਮੱਧ ਪੂਰਬ ‘ਚ ਚੱਲ ਰਹੇ ਤਣਾਅ ਦੇ ਵਿਚਕਾਰ, ਭਾਰਤ ਸਰਕਾਰ ਨੇ ਖੰਡ ਦੇ ਐਸਪੋਰਟ ‘ਤੇ 30 ਸਤੰਬਰ, 2026 ਤੱਕ ਜਾਂ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਕੱਚੀ, ਚਿੱਟੀ ਤੇ ਰਿਫਾਇੰਡ ਖੰਡ ਦੇ ਐਕਸਪੋਰਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ‘ਚ ਐਕਸਪੋਰਟ ਨੀਤੀ ਦੀ ਸਥਿਤੀ Restricted ਤੋਂ Prohibited ‘ਚ ਬਦਲ ਦਿੱਤੀ ਗਈ। ਵਣਜ ਤੇ ਉਦਯੋਗ ਮੰਤਰਾਲੇ ਅਧੀਨ ਆਉਣ ਵਾਲੇ ਡਾਇਰੈਕਟੋਰੇਟ ਜਨਰਲ ਆਫ਼ ਫੌਰਨ ਟਰੇਡ (DGFT) ਦੁਆਰਾ ਜਾਰੀ ਇੱਕ ਆਦੇਸ਼ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਕੱਚੀ, ਚਿੱਟੀ ਤੇ ਰਿਫਾਇੰਡ ਖੰਡ ‘ਤੇ ਲਾਗੂ ਹੁੰਦੀ ਹੈ। ਇਹ ਨੀਤੀ ਦੀ ਸਥਿਤੀ ‘ਚ Restricted ਤੋਂ Prohibited ‘ਚ ਤਬਦੀਲੀ ਦਾ ਵੀ ਸੰਕੇਤ ਦਿੰਦਾ ਹੈ। ਇਹ ਨੀਤੀ ‘ਚ ਇੱਕ ਵੱਡਾ ਉਲਟਫੇਰ ਹੈ, ਕਿਉਂਕਿ ਸਰਕਾਰ ਨੇ ਪਹਿਲਾਂ ਵਾਧੂ ਉਤਪਾਦਨ ਦੀ ਉਮੀਦ ‘ਚ ਖੰਡ ਦੇ ਸੀਮਤ ਨਿਰਯਾਤ ਦੀ ਆਗਿਆ ਦਿੱਤੀ ਸੀ। ਨੋਟੀਫਿਕੇਸ਼ਨ ‘ਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਲੋਡਿੰਗ 13 ਮਈ ਤੋਂ ਪਹਿਲਾਂ ਸ਼ੁਰੂ ਹੋ ਗਈ ਸੀ, ਜਾਂ ਜੇਕਰ ਖੇਪ ਪਹਿਲਾਂ ਹੀ ਆਦੇਸ਼ ਲਾਗੂ ਹੋਣ ਤੋਂ ਪਹਿਲਾਂ ਕਸਟਮ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਸੀ ਤਾਂ ਸ਼ਿਪਮੈਂਟ ਦੀ ਇਜਾਜ਼ਤ ਦਿੱਤੀ ਜਾਵੇਗੀ। ਆਦੇਸ਼ ‘ਚ ਦੱਸਿਆ ਗਿਆ ਹੈ ਕਿ ਖੰਡ ਦਾ ਐਕਸਪੋਰਟ ਸਿਰਫ਼ ਭਾਰਤ ਸਰਕਾਰ ਦੁਆਰਾ ਦੂਜੇ ਦੇਸ਼ਾਂ ਨੂੰ ਉਨ੍ਹਾਂ ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿੱਤੀਆਂ ਗਈਆਂ ਇਜਾਜ਼ਤਾਂ ਦੇ ਆਧਾਰ ‘ਤੇ ਅਤੇ ਉਨ੍ਹਾਂ ਦੀਆਂ ਸਬੰਧਤ ਸਰਕਾਰਾਂ ਤੋਂ ਪ੍ਰਾਪਤ ਬੇਨਤੀਆਂ ‘ਤੇ ਕੀਤਾ ਜਾਵੇਗਾ।

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...