AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Southwest Monsoon: ਕੇਰਲ ‘ਚ ਦੱਖਣ-ਪੱਛਮੀ ਮਾਨਸੂਨ ‘ਚ ਇਸ ਵਾਰ ਦੇਰ, ਜਾਣੋ ਕਦੋਂ ਤੱਕ ਦੇਵੇਗਾ ਦਸਤਕ ; ਉੱਤਰ-ਪੂਰਬ ਵਿੱਚ ਭਾਰੀ ਜਬਰਦਸਤ ਮੀਂਹ

Southwest Monsoon: ਮੌਸਮ ਵਿਭਾਗ ਨੇ ਕਿਹਾ ਹੈ ਕਿ 16-19 ਅਤੇ 20 ਮਈ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 16-20 ਮਈ ਦੌਰਾਨ ਮਣੀਪੁਰ, ਅਸਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Southwest Monsoon: ਕੇਰਲ 'ਚ ਦੱਖਣ-ਪੱਛਮੀ ਮਾਨਸੂਨ 'ਚ ਇਸ ਵਾਰ ਦੇਰ, ਜਾਣੋ ਕਦੋਂ ਤੱਕ ਦੇਵੇਗਾ ਦਸਤਕ ; ਉੱਤਰ-ਪੂਰਬ ਵਿੱਚ ਭਾਰੀ ਜਬਰਦਸਤ ਮੀਂਹ
tv9-punjabi
| Published: 16 May 2023 21:31 PM IST
Share
Weaher Update: ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਮਾਨਸੂਨ (Monsoon) 4 ਜੂਨ ਦੇ ਆਸਪਾਸ ਕੇਰਲ ਵਿੱਚ ਦਸਤਕ ਦੇ ਸਕਦਾ ਹੈ। ਆਈਐਮਡੀ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਆਮ ਤੌਰ ‘ਤੇ 1 ਜੂਨ ਨੂੰ ਕੇਰਲ ਵਿੱਚ ਦਾਖਲ ਹੁੰਦਾ ਹੈ। ਇਸ ਵਾਰ 4 ਜੂਨ ਦੇ ਵਿਚਕਾਰ ਪਹੁੰਚਣ ਦੀ ਸੰਭਾਵਨਾ ਹੈ। ਆਈਐਮਡੀ ਨੇ ਦੱਸਿਆ ਕਿ ਪਿਛਲੇ ਸਾਲ 29 ਮਈ ਨੂੰ ਦੱਖਣ-ਪੱਛਮੀ ਮਾਨਸੂਨ ਨੇ ਕੇਰਲ ਵਿੱਚ ਦਸਤਕ ਦਿੱਤੀ ਸੀ। ਆਈਐਮਡੀ ਨੇ ਕਿਹਾ ਕਿ 2015 ਨੂੰ ਛੱਡ ਕੇ ਪਿਛਲੇ 18 ਸਾਲਾਂ (2005-2022) ਵਿੱਚ ਕੇਰਲ ਵਿੱਚ ਮਾਨਸੂਨ ਦੀ ਤਾਰੀਖ਼ ਨੂੰ ਲੈ ਕੇ ਕੀਤੀਆਂ ਗਈਆਂ ਭਵਿੱਖਬਾਣੀਆਂ ਸਹੀ ਸਾਬਤ ਹੋਈਆਂ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ, ਹਰਿਆਣਾ ‘ਚ ਧੂੜ ਭਰੀ ਹਨੇਰੀ ਆਵੇਗੀ। ਇਸ ਦੇ ਨਾਲ ਹੀ ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਇਲਾਕਿਆਂ ‘ਚ ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿ ਸਕਦਾ ਹੈ।

ਮਈ ਦੇ ਪਹਿਲੇ 15 ਦਿਨਾਂ ਤੱਕ ਨਹੀਂ ਸੀ ਹੀਟਵੇਵ

ਇਸ ਤੋਂ ਇਲਾਵਾ ਆਈਐਮਡੀ ਨੇ ਦੱਸਿਆ ਕਿ ਅਗਲੇ 48 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਅਤੇ ਵਿਦਰਭ ਵਿੱਚ ਅਜਿਹਾ ਹੀ ਮੌਸਮ ਰਹੇਗਾ। ਮੌਸਮ ਵਿਭਾਗ ਦੇ ਵਿਗਿਆਨੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਮਈ ਦੇ ਪਹਿਲੇ 15 ਦਿਨਾਂ ਵਿੱਚ ਹੀਟ ਵੇਵ ਦੀ ਕੋਈ ਸਥਿਤੀ ਨਹੀਂ ਸੀ। ਪਰ ਉੱਤਰੀ ਪੱਛਮੀ ਭਾਰਤ ਵਿੱਚ ਇਸਦਾ ਅਸਰ ਦੇਖਣ ਨੂੰ ਮਿਲਿਆ। ਇੱਥੋਂ ਦੇ ਜ਼ਿਆਦਾਤਰ ਇਲਾਕਿਆਂ ‘ਚ ਹੀਟ ਵੇਵ ਦੀ ਸਥਿਤੀ ਬਣੀ ਹੋਈ ਸੀ।

ਅਗਲੇ ਸੱਤ ਦਿਨਾਂ ਤੱਕ ਨਹੀਂ ਚੱਲੇਗੀ ਲੂ

ਸ਼੍ਰੀਵਾਸਤਵ ਨੇ ਅੱਗੇ ਕਿਹਾ ਕਿ ਹੁਣ ਜੋ ਪੱਛਮੀ ਗੜਬੜ ਆਵੇਗੀ ਅਗਲੇ ਸੱਤ ਦਿਨਾਂ ਤੱਕ ਉੱਤਰੀ ਪੱਛਮੀ ਭਾਰਤ ਨਾਲ ਟਕਰਾਏਗੀ। ਹਾਲਾਂਕਿ, ਇਸ ਦੌਰਾਨ ਹੀਟ ਵੇਵ ਦੀ ਸਥਿਤੀ ਨਹੀਂ ਹੋਵੇਗੀ, ਪਰ ਤਾਪਮਾਨ ਜਿਆਦਾ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਉੱਤਰ ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...