ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਨੂੰ ਮਾਨੇਸਰ ‘ਤੇ ਕੱਸਿਆ ਸ਼ਿਕੰਜਾ … ਅਦਾਲਤ ਦੇ ਹੁਕਮ ‘ਤੇ ਰਾਜਸਥਾਨ ਪੁਲਿਸ ਨੂੰ ਸੌਂਪਿਆ, ਨਾਸਿਰ-ਜੁਨੈਦ ਕਤਲ ਕੇਸ ‘ਚ ਹੋਵੇਗੀ ਪੁੱਛਗਿੱਛ

ਹਰਿਆਣਾ ਪੁਲੀਸ ਨੇ ਮੋਨੂੰ ਮਾਨੇਸਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਬਾਅਦ ਰਾਜਸਥਾਨ ਪੁਲਿਸ ਵੀ ਅਦਾਲਤ ਪਹੁੰਚੀ ਅਤੇ ਉਸ ਦੀ ਹਿਰਾਸਤ ਮੰਗੀ। ਅਦਾਲਤ ਨੇ ਹਰਿਆਣਾ ਪੁਲਿਸ ਨੂੰ ਉਸ ਨੂੰ ਰਾਜਸਥਾਨ ਪੁਲਿਸ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ।

ਮੋਨੂੰ ਮਾਨੇਸਰ ‘ਤੇ ਕੱਸਿਆ ਸ਼ਿਕੰਜਾ … ਅਦਾਲਤ ਦੇ ਹੁਕਮ ‘ਤੇ ਰਾਜਸਥਾਨ ਪੁਲਿਸ ਨੂੰ ਸੌਂਪਿਆ, ਨਾਸਿਰ-ਜੁਨੈਦ ਕਤਲ ਕੇਸ ‘ਚ ਹੋਵੇਗੀ ਪੁੱਛਗਿੱਛ
Follow Us
tv9-punjabi
| Updated On: 12 Sep 2023 20:02 PM

ਹਰਿਆਣਾ ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਮੋਨੂੰ ਮਾਨੇਸਰ ਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਦਿੱਤਾ। ਅਦਾਲਤ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਨੂਹ ਹਿੰਸਾ ਮਾਮਲੇ ‘ਚ ਹਰਿਆਣਾ ਪੁਲਿਸ ਨੇ ਮੰਗਲਵਾਰ ਨੂੰ ਮੋਨੂੰ ਮਾਨੇਸਰ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਨੂਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੋਨੂੰ ਮਾਨੇਸਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਦੋਂ ਹਰਿਆਣਾ ਪੁਲਿਸ ਨੇ ਉਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਇੱਕ ਡਿਊਲ ਸਿਮ ਮੋਬਾਈਲ, 45 ਬੋਰ ਦਾ ਪਿਸਤੌਲ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ।

ਮੋਨੂੰ ਮਾਨੇਸਰ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਦਿਆਂ ਹੀ ਰਾਜਸਥਾਨ ਪੁਲਿਸ ਵੀ ਅਦਾਲਤ ਵਿੱਚ ਪੁੱਜੀ ਅਤੇ ਉਸ ਦੀ ਹਿਰਾਸਤ ਲਈ ਅਰਜ਼ੀ ਦਿੱਤੀ। ਅਦਾਲਤ ਨੇ ਮੋਨੂੰ ਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰਨ ਦਾ ਹੁਕਮ ਦਿੱਤਾ ਹੈ। ਫਿਲਹਾਲ ਮੋਨੂੰ ਰਾਜਸਥਾਨ ਪੁਲਿਸ ਦੀ ਹਿਰਾਸਤ ਵਿੱਚ ਹੈ। ਦੱਸ ਦੇਈਏ ਕਿ ਹਰਿਆਣਾ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੇ ਮੋਨੂੰ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਸੀ। ਉਸ ‘ਤੇ 31 ਜੁਲਾਈ ਨੂੰ ਨੂਹ ‘ਚ ਹੋਈ ਹਿੰਸਾ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟ ਕਰਨ ਦਾ ਦੋਸ਼ ਹੈ।

26 ਅਗਸਤ ਨੂੰ ਮੋਨੂੰ ਮਾਨੇਸਰ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਗਿਆ ਸੀ, ਜਿਸ ‘ਚ ਲਿਖਿਆ ਗਿਆ ਸੀ ਕਿ ਅਸੀਂ ਨਤੀਜੇ ਦੀ ਚਿੰਤਾ ਨਹੀਂ ਕਰਦੇ, ਵਾਰ ਇੱਕ ਹੀ ਹੋਵੇਗਾ, ਪਰ ਆਖਰੀ ਹੋਵੇਗਾ। ਇਸ ਸਬੰਧੀ ਸੋਸ਼ਲ ਮੀਡੀਆ ਸੈੱਲ ਦੇ ਕਾਂਸਟੇਬਲ ਮਨੋਜ ਨੇ ਮੋਨੂੰ ਖ਼ਿਲਾਫ਼ ਸਾਈਬਰ ਕ੍ਰਾਈਮ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਜਾਂਚ ਦੌਰਾਨ ਇਹ ਸ਼ਿਕਾਇਤ ਸਹੀ ਪਾਈ ਗਈ। ਇਸ ਤੋਂ ਬਾਅਦ ਮੋਨੂੰ ਮਾਨੇਸਰ ਦੇ ਖਿਲਾਫ ਆਈਪੀਸੀ ਦੀ ਧਾਰਾ 153, 153ਏ, 295ਏ, 504, 109 ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...