AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੇਸ਼ ‘ਚ 7 ਹਜ਼ਾਰ ਤੋਂ ਵੱਧ Corona ਦੇ ਨਵੇਂ ਮਾਮਲੇ ਆਏ, ਐਕਟਿਵ ਕੇਸ 61 ਹਜ਼ਾਰ ਤੋਂ ਪਾਰ

Corona ਦੇ ਵਧਦੇ ਖ਼ਤਰੇ ਕਾਰਨ ਸਰਕਾਰ ਵੀ ਅਲਰਟ ਮੋਡ ਵਿੱਚ ਆ ਗਈ ਹੈ ਅਤੇ ਰਾਜਾਂ ਨੂੰ ਲਗਾਤਾਰ ਤਿਆਰ ਰਹਿਣ ਲਈ ਕਹਿ ਰਹੀ ਹੈ। ਪਿਛਲੇ 24 ਘੰਟਿਆਂ 'ਚ 11 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੌਤਾਂ ਦੀ ਕੁੱਲ ਗਿਣਤੀ 531152 'ਤੇ ਪਹੁੰਚ ਗਈ ਹੈ।

ਦੇਸ਼ 'ਚ 7 ਹਜ਼ਾਰ ਤੋਂ ਵੱਧ Corona ਦੇ ਨਵੇਂ ਮਾਮਲੇ ਆਏ, ਐਕਟਿਵ ਕੇਸ 61 ਹਜ਼ਾਰ ਤੋਂ ਪਾਰ
ਦੇਸ਼ ‘ਚ 7 ਹਜ਼ਾਰ ਤੋਂ ਵੱਧ Corona ਦੇ ਨਵੇਂ ਮਾਮਲੇ ਆਏ, ਐਕਟਿਵ ਕੇਸ 61 ਹਜ਼ਾਰ ਤੋਂ ਪਾਰ।
tv9-punjabi
| Published: 18 Apr 2023 11:01 AM IST
Share
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (Corona Virus) ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਦਿੱਲੀ, ਕੇਰਲ ਵਰਗੇ ਕਈ ਵੱਡੇ ਸੂਬੇ ਇਸ ਦੇ ਹੌਟਸਪੌਟ ਬਣ ਗਏ ਹਨ। ਇਸ ਦੌਰਾਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 7633 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 6702 ਲੋਕ ਠੀਕ ਹੋ ਚੁੱਕੇ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 61233 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ 11 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੌਤਾਂ ਦੀ ਕੁੱਲ ਗਿਣਤੀ 531152 ‘ਤੇ ਪਹੁੰਚ ਗਈ ਹੈ।

ਦਿੱਲੀ ਵਿੱਚ ਵੀ ਕੋਰੋਨਾ ਨੂੰ ਲੈ ਕੇ ਹਾਲਾਤ ਖਰਾਬ

ਇਸ ਤੋਂ ਪਹਿਲਾਂ ਐਤਵਾਰ ਨੂੰ ਦੇਸ਼ ‘ਚ ਕੋਰੋਨਾ ਦੇ 9111 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ 24 ਲੋਕਾਂ ਦੀ ਮੌਤ ਹੋ ਗਈ ਸੀ। ਦੇਸ਼ ‘ਚ ਮੰਗਲਵਾਰ ਨੂੰ ਸਾਹਮਣੇ ਆਏ ਕੋਰੋਨਾ ਦੇ ਨਵੇਂ ਮਾਮਲੇ ਭਾਵੇਂ ਘੱਟ ਹਨ ਪਰ ਸੂਬਿਆਂ ‘ਚ ਕੋਰੋਨਾ ਦੇ ਮਾਮਲੇ ਡਰਾਉਣੇ ਹਨ। ਮਾਹਿਰ ਇਸ ਨੂੰ ਕੋਰੋਨਾ ਦੀ ਨਵੀਂ ਲਹਿਰ ਦੱਸ ਰਹੇ ਹਨ, ਜਿਸ ਕਾਰਨ ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਅਲਰਟ ਮੋਡ ਵਿੱਚ ਨਜ਼ਰ ਆ ਰਹੀ ਹੈ। ਦਿੱਲੀ (Delhi) ਵਿੱਚ ਕੋਰੋਨਾ ਨੂੰ ਲੈ ਕੇ ਹਾਲਾਤ ਬਹੁਤ ਖਰਾਬ ਹਨ।

44242474 ਮਰੀਜ਼ ਹੋ ਚੁੱਕੇ ਹਨ ਠੀਕ

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 6702 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਹੁਣ ਤੱਕ ਕੁੱਲ 44242474 ਲੋਕ ਠੀਕ ਹੋ ਚੁੱਕੇ ਹਨ। ਸਰਕਾਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਰੋਜ਼ਾਨਾ ਪਾਜਟੀਵਿਟੀ ਦਰ 3.62 ਪ੍ਰਤੀਸ਼ਤ ਹੈ ਜਦੋਂ ਕਿ ਹਫ਼ਤਾਵਾਰ ਪਾਜਟੀਵੀਟੀ ਦਰ 5.04 ਪ੍ਰਤੀਸ਼ਤ ਹੈ।

ਇਨ੍ਹਾਂ ਰਾਜਾਂ ‘ਚ ਕੋਰੋਨਾ ਨੇ ਸਭ ਤੋਂ ਵੱਧ ਪ੍ਰਭਾਵਤ ਕੀਤੇ ਹਨ

ਦੇਸ਼ ਦੇ ਜਿਨ੍ਹਾਂ ਵੱਡੇ ਰਾਜਾਂ ਵਿੱਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ, ਉਨ੍ਹਾਂ ਵਿੱਚ ਕੇਰਲ, ਦਿੱਲੀ ਐਨਸੀਆਰ, ਮਹਾਰਾਸ਼ਟਰ (Maharashtra) ਅਤੇ ਹਰਿਆਣਾ ਸ਼ਾਮਲ ਹਨ। ਕੇਰਲ ‘ਚ ਪਿਛਲੇ ਹਫਤੇ ਕੋਰੋਨਾ ਦੇ ਮਾਮਲੇ 18 ਹਜ਼ਾਰ ਨੂੰ ਪਾਰ ਕਰ ਗਏ ਸਨ। ਇਸ ਦੇ ਨਾਲ ਹੀ ਪਿਛਲੇ ਹਫ਼ਤੇ ਦਿੱਲੀ ਵਿੱਚ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ। ਇਸ ਦੌਰਾਨ, ਕੁੱਲ ਕੇਸਾਂ ਵਿੱਚ ਕਮੀ ਦਾ ਇੱਕ ਵੱਡਾ ਕਾਰਨ ਟੈਸਟਿੰਗ ਵਿੱਚ ਕਮੀ ਨੂੰ ਵੀ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਸੋਮਵਾਰ ਨੂੰ ਦਿੱਲੀ ‘ਚ ਕੋਰੋਨਾ ਦੇ 1019 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਨਫੈਕਸ਼ਨ ਦੀ ਦਰ 32.25 ਫੀਸਦੀ ਰਹੀ ਹੈ। ਇਹ ਦਰ ਪਿਛਲੇ 15 ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...