AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੰਬਈ ਦੇ ਭੂਲੇਸ਼ਵਰ ‘ਚ ਵੱਡਾ ਹਾਦਸਾ, 22 ਫੁੱਟ ਉੱਚੀ ਗਣਪਤੀ ਮੂਰਤੀ ਡਿੱਗੀ; 2 ਦੀ ਮੌਤ-5 ਜ਼ਖਮੀ

ਮੂਰਤੀ ਨੂੰ ਭਾਏਖਲਾ ਤੋਂ ਭੂਲੇਸ਼ਵਰ ਲਿਜਾਇਆ ਜਾ ਰਿਹਾ ਸੀ ਤੇ ਪੰਡਾਲ ਤੋਂ ਕਰੀਬ 50-60 ਮੀਟਰ ਪਹਿਲਾਂ ਇਹ ਹਾਦਸਾ ਵਾਪਰਿਆ। ਸ਼ੁਰੂਆਤੀ ਜਾਂਚ 'ਚ ਸੜਕ 'ਤੇ ਕੋਈ ਵੱਡਾ ਟੋਆ ਨਜ਼ਰ ਨਹੀਂ ਆਇਆ। ਫਿਲਹਾਲ ਮੂਰਤੀ ਦਾ ਸੰਤੁਲਨ ਵਿਗੜਨਾ ਹੀ ਹਾਦਸੇ ਦੀ ਸੰਭਾਵਿਤ ਵਜ੍ਹਾ ਮੰਨੀ ਜਾ ਰਹੀ ਹੈ।

ਮੁੰਬਈ ਦੇ ਭੂਲੇਸ਼ਵਰ 'ਚ ਵੱਡਾ ਹਾਦਸਾ, 22 ਫੁੱਟ ਉੱਚੀ ਗਣਪਤੀ ਮੂਰਤੀ ਡਿੱਗੀ; 2 ਦੀ ਮੌਤ-5 ਜ਼ਖਮੀ
tv9-punjabi
| Published: 23 Aug 2026 07:19 AM IST
Share

ਮੁੰਬਈ ਦੇ ਭੂਲੇਸ਼ਵਰ ਇਲਾਕੇ ‘ਚ ਗਣਪਤੀ ਮੂਰਤੀ ਦੇ ਆਗਮਨ ਦੌਰਾਨ ਵੱਡਾ ਹਾਦਸਾ ਵਾਪਰਿਆ। ਭੂਲੇਸ਼ਵਰਚਾ ਰਾਜਾ ਦੀ ਕਰੀਬ 22 ਫੁੱਟ ਉੱਚੀ ਗਣਪਤੀ ਮੂਰਤੀ ਸੰਤੁਲਨ ਵਿਗੜਨ ਕਾਰਨ ਡਿੱਗ ਗਈ। ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 9:51 ਵਜੇ ਬਲਰਾਮ ਮਰਚੈਂਟ ਰੋਡ, ਕਬੂਤਰਖਾਨਾ, ਜੈ ਅੰਬੇ ਚੌਕ, ਭੂਲੇਸ਼ਵਰ ‘ਚ ਵਾਪਰਿਆ।

ਮੂਰਤੀ ਨੂੰ ਭਾਏਖਲਾ ਤੋਂ ਭੂਲੇਸ਼ਵਰ ਲਿਜਾਇਆ ਜਾ ਰਿਹਾ ਸੀ ਤੇ ਪੰਡਾਲ ਤੋਂ ਕਰੀਬ 50-60 ਮੀਟਰ ਪਹਿਲਾਂ ਇਹ ਹਾਦਸਾ ਵਾਪਰਿਆ। ਸ਼ੁਰੂਆਤੀ ਜਾਂਚ ‘ਚ ਸੜਕ ‘ਤੇ ਕੋਈ ਵੱਡਾ ਟੋਆ ਨਜ਼ਰ ਨਹੀਂ ਆਇਆ। ਫਿਲਹਾਲ ਮੂਰਤੀ ਦਾ ਸੰਤੁਲਨ ਵਿਗੜਨਾ ਹੀ ਹਾਦਸੇ ਦੀ ਸੰਭਾਵਿਤ ਵਜ੍ਹਾ ਮੰਨੀ ਜਾ ਰਹੀ ਹੈ।

2 ਦੀ ਮੌਤ, 5 ਜ਼ਖਮੀ

ਇਸ ਹਾਦਸੇ ‘ਚ ਕੁੱਲ 7 ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ‘ਚੋਂ 2 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ ਹੋਏ ਹਨ। ਹਸਪਤਾਲਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ‘ਚ ਨੇਵਸ਼ੇ (33) ਤੇ ਬ੍ਰਿਜੇਸ਼ ਹੇਮੰਤ ਜੋਸ਼ੀ (30) ਸ਼ਾਮਲ ਹਨ।

ਜ਼ਖਮੀਆਂ ‘ਚ ਵੈਭਵ ਘੇਨੰਦ (38), ਪਵਨ ਚੌਰਸੀਆ (25), ਲਾਵਣਿਆ ਗਨੇਰ (5), ਦਿਵਿਆ ਗਨੇਰ (7) ਤੇ ਕੁਣਾਲ ਕਾਸ਼ੀਦ (26) ਸ਼ਾਮਲ ਹਨ। ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਬੀਐਮਸੀ ਫਾਇਰ ਬ੍ਰਿਗੇਡ, ਮੁੰਬਈ ਪੁਲਿਸ, ਟ੍ਰੈਫਿਕ ਪੁਲਿਸ, 108 ਐਂਬੂਲੈਂਸ ਅਤੇ BMC ਵਾਰਡ ਸਟਾਫ ਮੌਕੇ ਤੇ ਪਹੁੰਚ ਗਿਆ।

ਮੁੰਬਈ ‘ਚ 10 ਹਜ਼ਾਰ ਤੋਂ ਵੱਧ ਗਣੇਸ਼ ਪੰਡਾਲ

ਮਹਾਰਾਸ਼ਟਰ ‘ਚ ਇਸ ਸਾਲ ਗਣੇਸ਼ ਉਤਸਵ 14 ਸਤੰਬਰ ਤੋਂ ਸ਼ੁਰੂ ਹੋਵੇਗਾ। ਮੁੰਬਈ ‘ਚ 10 ਹਜ਼ਾਰ ਤੋਂ ਵੱਧ ਗਣੇਸ਼ ਮੰਡਲ ਹਨ, ਪਰ ਇਨ੍ਹਾਂ ‘ਚੋਂ 2,500 ਮੰਡਲਾਂ ਨੇ 10 ਦਿਨਾਂ ਦੇ ਉਤਸਵ ਲਈ ਇਜਾਜ਼ਤ ਲਈ ਹੈ।

ਇਸ ਵਾਰ ਪੂਰੇ ਮਹਾਰਾਸ਼ਟਰ ‘ਚ ਕਰੀਬ 28 ਲੱਖ ਗਣੇਸ਼ ਮੂਰਤੀਆਂ ਸਥਾਪਤ ਹੋਣ ਦਾ ਅਨੁਮਾਨ ਹੈ। ਮੁੰਬਈ ‘ਚ ਪੰਡਾਲਾਂ ਦੀ ਇਜਾਜ਼ਤ ਲਈ ਆਨਲਾਈਨ ਸਿੰਗਲ-ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ BMC ਦੇ ਨਾਲ-ਨਾਲ ਪੁਲਿਸ ਤੇ ਟ੍ਰੈਫਿਕ ਪੁਲਿਸ ਦੀ NOC ਵੀ ਆਨਲਾਈਨ ਮਿਲ ਸਕੇਗੀ। ਇਸ ਲਈ ਅਰਜ਼ੀਆਂ 13 ਸਤੰਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ।

Source: TV9Hindi.com

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...