AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਵਾਂ ਸਾਲ, ਨਵੀਆਂ ਉਮੀਦਾਂ… ਭਾਰਤ ਦੇ ਨਾਲ ਦੁਨੀਆ ਨੇ ਇਸ ਤਰ੍ਹਾਂ ਕੀਤਾ New Year 2025 ਦਾ ਸਵਾਗਤ

New Year 2025: ਭਾਰਤ ਵਿੱਚ ਨਵਾਂ ਸਾਲ 2025 ਸ਼ੁਰੂ ਹੋ ਗਿਆ ਹੈ। ਉੱਤਰ ਤੋਂ ਦੱਖਣ ਤੱਕ ਤੇ ਪੂਰਬ ਤੋਂ ਪੱਛਮ ਤੱਕ ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਧਾਰਮਿਕ ਸਥਾਨਾਂ ਤੋਂ ਲੈ ਕੇ ਸੈਰ ਸਪਾਟਾ ਸਥਾਨਾਂ ਤੱਕ ਜਸ਼ਨ ਦਾ ਮਾਹੌਲ ਹੈ। ਲੋਕ ਆਪਣੇ-ਆਪਣੇ ਤਰੀਕੇ ਨਾਲ ਨਵੇਂ ਸਾਲ ਦਾ ਸਵਾਗਤ ਕਰ ਰਹੇ ਹਨ।

ਨਵਾਂ ਸਾਲ, ਨਵੀਆਂ ਉਮੀਦਾਂ... ਭਾਰਤ ਦੇ ਨਾਲ ਦੁਨੀਆ ਨੇ ਇਸ ਤਰ੍ਹਾਂ ਕੀਤਾ New Year 2025 ਦਾ ਸਵਾਗਤ
ਭਾਰਤ ਦੇ ਨਾਲ ਦੁਨੀਆ ਨੇ ਇਸ ਤਰ੍ਹਾਂ ਕੀਤਾ New Year 2025 ਦਾ ਸਵਾਗਤ (Photo Credit: PTI)
Follow Us
tv9-punjabi
| Updated On: 01 Jan 2025 01:57 AM IST

ਭਾਰਤ ਵਿੱਚ ਨਵਾਂ ਸਾਲ 2025 ਸ਼ੁਰੂ ਹੋ ਗਿਆ ਹੈ। ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਧਾਰਮਿਕ ਸਥਾਨਾਂ ਤੋਂ ਲੈ ਕੇ ਸੈਰ ਸਪਾਟਾ ਸਥਾਨਾਂ ਤੱਕ ਜਸ਼ਨ ਦਾ ਮਾਹੌਲ ਹੈ। ਲੋਕ ਆਪਣੇ-ਆਪਣੇ ਤਰੀਕੇ ਨਾਲ ਨਵੇਂ ਸਾਲ ਦਾ ਸਵਾਗਤ ਕਰ ਰਹੇ ਹਨ। ਭਾਰਤ ਤੋਂ ਪਹਿਲਾਂ 41 ਦੇਸ਼ਾਂ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ। ਆਓ ਤਸਵੀਰਾਂ ਅਤੇ ਵੀਡੀਓ ਵਿੱਚ ਦੇਖਦੇ ਹਾਂ ਕਿ ਦੇਸ਼ ਵਿੱਚ ਨਵਾਂ ਸਾਲ ਕਿੱਥੇ ਅਤੇ ਕਿਵੇਂ ਮਨਾਇਆ ਜਾ ਰਿਹਾ ਹੈ।

ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਜਸ਼ਨ ਦਾ ਮਾਹੌਲ ਹੈ। ਸੈਲਾਨੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਥਾਨਕ ਲੋਕਾਂ ਦੇ ਨਾਲ-ਨਾਲ ਮਨਾਲੀ ‘ਚ 50 ਹਜ਼ਾਰ ਤੋਂ ਜ਼ਿਆਦਾ ਸੈਲਾਨੀ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਹਨ। ਹਰਿਆਣਾ ਦੇ ਗੁਰੂਗ੍ਰਾਮ ‘ਚ ਨੌਜਵਾਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਕਲੱਬਾਂ ਅਤੇ ਹੋਰ ਥਾਵਾਂ ‘ਤੇ ਜਸ਼ਨ ਮਨਾ ਰਹੇ ਹਨ। ਪੁਲਿਸ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਤਿਆਰ ਹੈ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਸਿੰਗਾਪੁਰ ਵਿੱਚ ਨਵਾਂ ਸਾਲ ਦਾ ਆਗਾਜ

ਸਿੰਗਾਪੁਰ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਹੋ ਗਈ ਹੈ। ਲੋਕ 2025 ਦਾ ਸਵਾਗਤ ਆਤਿਸ਼ਬਾਜ਼ੀ ਅਤੇ ਜਸ਼ਨਾਂ ਨਾਲ ਕਰ ਰਹੇ ਹਨ।

ਚੀਨ ਵਿੱਚ ਨਵੇਂ ਸਾਲ ਦੀ ਸ਼ੁਰੂਆਤ

ਭਾਰਤ ਤੋਂ ਪਹਿਲਾਂ ਚੀਨ, ਹਾਂਗਕਾਂਗ, ਸਿੰਗਾਪੁਰ, ਮਲੇਸ਼ੀਆ ਅਤੇ ਫਿਲੀਪੀਨਜ਼ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ। ਬੀਜਿੰਗ ਤੋਂ ਕੁਆਲਾਲੰਪੁਰ ਤੱਕ ਲੱਖਾਂ ਲੋਕ ਇਕੱਠੇ ਹੋਏ ਅਤੇ 2024 ਨੂੰ ਅਲਵਿਦਾ ਕਹਿ ਕੇ 2025 ਦਾ ਸਵਾਗਤ ਕੀਤਾ।

ਜਾਪਾਨ ਅਤੇ ਦੱਖਣੀ ਕੋਰੀਆ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਹੋਈ

ਇਸ ਤੋਂ ਪਹਿਲਾਂ ਜਾਪਾਨ ਅਤੇ ਦੱਖਣੀ ਕੋਰੀਆ ਨੇ 2025 ਦਾ ਸਵਾਗਤ ਕੀਤਾ ਸੀ। ਲੋਕ ਟੋਕੀਓ ਦੇ ਟੋਕੁਦਾਈ-ਜੀ ਮੰਦਰ ਵਿੱਚ ਘੰਟੀਆਂ ਵਜਾਉਣ ਦੀ ਪਰੰਪਰਾ ਵਿੱਚ ਸ਼ਾਮਲ ਹੋਏ। ਦੱਖਣੀ ਕੋਰੀਆ ਵਿੱਚ ਨਵਾਂ ਸਾਲ ਸਾਦਗੀ ਨਾਲ ਮਨਾਇਆ ਗਿਆ। 29 ਦਸੰਬਰ ਨੂੰ ਹੋਏ ਜਹਾਜ਼ ਹਾਦਸੇ ਵਿੱਚ 179 ਲੋਕਾਂ ਦੀ ਮੌਤ ਹੋਣ ਕਾਰਨ ਲੋਕਾਂ ਨੇ ਨਵਾਂ ਸਾਲ ਸਾਦਗੀ ਨਾਲ ਮਨਾਇਆ।

'ਜਿਨ੍ਹਾਂ ਦਾ ਮਾਨਸਿਕ ਹਾਲਤ ਠੀਕ ਨਾ ਹੋਵੇ, ਉਨ੍ਹਾਂ ਬਾਰੇ ਕੁਝ ਵੀ ਨਹੀਂ ਕਹਿਣਾ ਚਾਹੀਦਾ'... ਡਾ. ਨਵਜੋਤ ਸਿੱਧੂ ਦੇ ਆਰੋਪਾਂ 'ਤੇ ਰਾਜਾ ਵੜਿੰਗ ਦਾ ਪਲਟਵਾਰ
'ਜਿਨ੍ਹਾਂ ਦਾ ਮਾਨਸਿਕ ਹਾਲਤ ਠੀਕ ਨਾ ਹੋਵੇ, ਉਨ੍ਹਾਂ ਬਾਰੇ ਕੁਝ ਵੀ ਨਹੀਂ ਕਹਿਣਾ ਚਾਹੀਦਾ'... ਡਾ. ਨਵਜੋਤ ਸਿੱਧੂ ਦੇ ਆਰੋਪਾਂ 'ਤੇ ਰਾਜਾ ਵੜਿੰਗ ਦਾ ਪਲਟਵਾਰ...
ਪੰਜਾਬ ਸਕੱਤਰੇਤ ਨੂੰ ਮੁੜ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਆਈ ਮੇਲ
ਪੰਜਾਬ ਸਕੱਤਰੇਤ ਨੂੰ ਮੁੜ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਆਈ ਮੇਲ...
India AI Impact Summit 2026: PM ਮੋਦੀ ਦਾ AI ਵਿਜ਼ਨ, ਗਲੋਬਲ ਲੀਡਰਸ਼ਿਪ ਅਤੇ 5-ਪੱਧਰੀ ਰਣਨੀਤੀ
India AI Impact Summit 2026: PM ਮੋਦੀ ਦਾ AI ਵਿਜ਼ਨ, ਗਲੋਬਲ ਲੀਡਰਸ਼ਿਪ ਅਤੇ 5-ਪੱਧਰੀ ਰਣਨੀਤੀ...
Salim Khan Hospitalised: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਲੀਲਾਵਤੀ ਹਸਪਤਾਲ ਵਿੱਚ ਭਰਤੀ; ਮਿਲਣ ਪਹੁੰਚੇ ਕਈ ਸੈਲੇਬਸ
Salim Khan Hospitalised: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਲੀਲਾਵਤੀ ਹਸਪਤਾਲ ਵਿੱਚ ਭਰਤੀ; ਮਿਲਣ ਪਹੁੰਚੇ ਕਈ ਸੈਲੇਬਸ...
AI Impact Summit 2026: ਵਿਪਰੋ ਇੰਟੈਲੀਜੈਂਸ ਹੈਲਥ AI ਨਾਲ 30 ਮਿੰਟਾਂ ਵਿੱਚ ਕੈਂਸਰ ਲੱਗੇਗਾ ਪਤਾ
AI Impact Summit 2026: ਵਿਪਰੋ ਇੰਟੈਲੀਜੈਂਸ ਹੈਲਥ AI ਨਾਲ 30 ਮਿੰਟਾਂ ਵਿੱਚ ਕੈਂਸਰ ਲੱਗੇਗਾ ਪਤਾ...
ਤੁਸੀਂ ਕੁਰਸੀ 'ਤੇ ਬੈਠਣ ਲਾਇਕ ਨਹੀਂ, ਜ਼ਮੀਨੀ ਹਕੀਕਤ ਤੋਂ ਹੋ ਕੱਟੇ ਹੋਏ... ਰਾਹੁਲ ਗਾਂਧੀ 'ਤੇ ਭੜਕੀ ਡਾ. ਨਵਜੋਤ ਕੌਰ
ਤੁਸੀਂ ਕੁਰਸੀ 'ਤੇ ਬੈਠਣ ਲਾਇਕ ਨਹੀਂ, ਜ਼ਮੀਨੀ ਹਕੀਕਤ ਤੋਂ ਹੋ ਕੱਟੇ ਹੋਏ... ਰਾਹੁਲ ਗਾਂਧੀ 'ਤੇ ਭੜਕੀ ਡਾ. ਨਵਜੋਤ ਕੌਰ...
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...