AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਿਤਿਨ ਗਡਕਰੀ ਨੇ ਆਟੋ ਐਕਸਪੋ-2023 ਦੇ 16ਵੇਂ ਐਡੀਸ਼ਨ ਦਾ ਕੀਤਾ ਉਦਘਾਟਨ

13 ਜਨਵਰੀ ਨੂੰ ਆਟੋ ਐਕਸਪੋ ਵਿੱਚ ਆਉਣ ਵਾਲੇ ਸੈਲਾਨੀਆਂ ਲਈ ਟਿਕਟ ਦੀ ਕੀਮਤ 750 ਰੁਪਏ ਰੱਖੀ ਗਈ ਹੈ, ਜਦੋਂ ਕਿ 14 ਅਤੇ 15 ਜਨਵਰੀ ਲਈ ਟਿਕਟ ਦੀ ਕੀਮਤ 475 ਰੁਪਏ ਰੱਖੀ ਗਈ ਹੈ। ਪ੍ਰੋਗਰਾਮ ਦੇ ਆਖਰੀ ਤਿੰਨ ਦਿਨਾਂ ਦੀ ਟਿਕਟ ਦੀ ਕੀਮਤ 350 ਰੁਪਏ ਰੱਖੀ ਗਈ ਹੈ। ਇਸ ਸ਼ੋਅ ਦੀਆਂ ਟਿਕਟਾਂ BookMyShow ਦੀ ਵੈੱਬਸਾਈਟ 'ਤੇ ਉਪਲਬਧ ਹਨ।

ਨਿਤਿਨ ਗਡਕਰੀ ਨੇ ਆਟੋ ਐਕਸਪੋ-2023 ਦੇ 16ਵੇਂ ਐਡੀਸ਼ਨ ਦਾ ਕੀਤਾ ਉਦਘਾਟਨ
ਨਿਤਿਨ ਗਡਕਰੀ ਦੀ ਪੁਰਾਣੀ ਤਸਵੀਰ
tv9-punjabi
| Updated On: 12 Jan 2023 18:02 PM IST
Share
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਆਟੋ ਐਕਸਪੋ-2023 ਦੇ 16ਵੇਂ ਐਡੀਸ਼ਨ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਭਾਰੀ ਉਦਯੋਗ ਮੰਤਰੀ ਡਾ: ਮਹਿੰਦਰ ਨਾਥ ਪਾਂਡੇ ਵੀ ਮੌਜੂਦ ਸਨ। ਤਿੰਨ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਸ਼ੁਰੂ ਹੋਏ ਇਸ ਐਕਸਪੋ ਵਿੱਚ ਦੇਸ਼ ਅਤੇ ਦੁਨੀਆ ਦੀਆਂ ਕਈ ਨਾਮੀ ਕੰਪਨੀਆਂ ਨੇ ਆਪਣੇ ਵਾਹਨ ਪ੍ਰਦਰਸ਼ਿਤ ਕੀਤੇ ਗਏ ਹਨ। 11 ਤੋਂ 18 ਜਨਵਰੀ ਤੱਕ ਚੱਲਣ ਵਾਲੇ ਇਸ ਆਟੋ ਐਕਸਪੋ ਦਾ ਵੀਰਵਾਰ ਨੂੰ ਦੂਜਾ ਦਿਨ ਹੈ। ਦੋ ਥਾਵਾਂ ‘ਤੇ ਆਟੋ ਐਕਸਪੋ ਦਾ ਆਯੋਜਨ ਕੀਤਾ ਗਿਆ ਹੈ। ਰਾਜਧਾਨੀ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਗ੍ਰੇਟਰ ਨੋਇਡਾ ਵਿੱਚ ਆਟੋ ਐਕਸਪੋ ਕੰਪੋਨੈਂਟ ਸ਼ੋਅ ਅਤੇ ਆਟੋ ਐਕਸਪੋ ਮੋਟਰ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਐਕਸਪੋ ਵਿੱਚ ਮਾਰੂਤੀ ਸੁਜ਼ੂਕੀ ਸਮੇਤ ਹੁੰਡਈ ਮੋਟਰ ਇੰਡੀਆ, ਟਾਟਾ ਮੋਟਰਸ, ਟੋਇਟਾ ਕਿਰਲੋਸਕਰ ਮੋਟਰ, ਕੀਆ ਇੰਡੀਆ, ਐਮਜੀ ਮੋਟਰ ਇੰਡੀਆ ਅਤੇ ਰੇਨੋ ਇੰਡੀਆ ਦੀਆਂ ਕਾਰਾਂ ਦੀ ਘੁੰਡ ਚੁਕਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਈ ਇਲੈਕਟ੍ਰਿਕ ਕਾਰਾਂ ਦੀ ਵੀ ਪ੍ਰਦਰਸ਼ਨੀ ਲਗਾਈ ਜਾਵੇਗੀ। 13 ਜਨਵਰੀ ਨੂੰ ਆਟੋ ਐਕਸਪੋ ਵਿੱਚ ਆਉਣ ਵਾਲੇ ਸੈਲਾਨੀਆਂ ਲਈ ਟਿਕਟ ਦੀ ਕੀਮਤ 750 ਰੁਪਏ ਰੱਖੀ ਗਈ ਹੈ, ਜਦੋਂ ਕਿ 14 ਅਤੇ 15 ਜਨਵਰੀ ਲਈ ਟਿਕਟ ਦੀ ਕੀਮਤ 475 ਰੁਪਏ ਰੱਖੀ ਗਈ ਹੈ। ਪ੍ਰੋਗਰਾਮ ਦੇ ਆਖਰੀ ਤਿੰਨ ਦਿਨਾਂ ਦੀ ਟਿਕਟ ਦੀ ਕੀਮਤ 350 ਰੁਪਏ ਰੱਖੀ ਗਈ ਹੈ। ਇਸ ਸ਼ੋਅ ਦੀਆਂ ਟਿਕਟਾਂ BookMyShow ਦੀ ਵੈੱਬਸਾਈਟ ‘ਤੇ ਉਪਲਬਧ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...