AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਰਿਆਣਾ ਦੇ 78 ਸ਼ਰਧਾਲੂਆਂ ਨੂੰ ਪਾਕਿਸਤਾਨ ‘ਚ No Entry, ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਜੱਥਾ

ਹਰਿਆਣਾ ਤੋਂ 78 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ 'ਚ ਇਤਿਹਾਸਕ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਉਨ੍ਹਾਂ ਨੇ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ 'ਚ ਦਾਖਲ ਹੋਣਾ ਸੀ, ਪਰ ਉਨ੍ਹਾਂ ਨੂੰ ਸਰਹੱਦ 'ਤੇ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ, ਪੂਰੇ ਜੱਥੇ ਨੂੰ ਵਾਪਸ ਜਾਣ ਲਈ ਕਿਹਾ ਗਿਆ।

ਹਰਿਆਣਾ ਦੇ 78 ਸ਼ਰਧਾਲੂਆਂ ਨੂੰ ਪਾਕਿਸਤਾਨ 'ਚ No Entry, ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਜੱਥਾ
lalit-sharma
| Updated On: 11 Jun 2026 10:48 AM IST
Share
ਹਰਿਆਣਾ ਤੋਂ ਪਾਕਿਸਤਾਨ ‘ਚ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਨਿਕਲਿਆ 78 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਵਾਹਗਾ ਬਾਰਡਰ ‘ਤੇ ਰੋਕ ਦਿੱਤਾ ਗਿਆ। ਉਨ੍ਹਾਂ ਨੂੰ ਸਰਹੱਦ ‘ਤੇ ਇਜਾਜ਼ਤ ਨਹੀਂ ਦਿੱਤੀ ਗਈ। ਨਤੀਜੇ ਵਜੋਂ, ਪੂਰਾ ਜੱਥਾ ਹੁਣ ਵਾਪਸ ਆ ਰਿਹਾ ਹੈ। ਜਾਣਕਾਰੀ ਮੁਤਾਬਕ, ਸਿਰਫ਼ ਹਰਿਆਣਾ ਦੇ ਜੱਥੇ ਨੂੰ ਵਾਪਸ ਭੇਜ ਦਿੱਤਾ ਗਿਆ ਹੈ।

ਜੱਥੇ ਨੂੰ ਵਾਹਗਾ ਬਾਰਡਰ ‘ਤੇ ਰੋਕਿਆ ਗਿਆ

ਹਰਿਆਣਾ ਤੋਂ 78 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ‘ਚ ਇਤਿਹਾਸਕ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਉਨ੍ਹਾਂ ਨੇ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ‘ਚ ਦਾਖਲ ਹੋਣਾ ਸੀ, ਪਰ ਉਨ੍ਹਾਂ ਨੂੰ ਸਰਹੱਦ ‘ਤੇ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ, ਪੂਰੇ ਜੱਥੇ ਨੂੰ ਵਾਪਸ ਜਾਣ ਲਈ ਕਿਹਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਕਿ ਸਿਰਫ਼ ਹਰਿਆਣਾ ਦੇ ਸ਼ਰਧਾਲੂਆਂ ਦੇ ਜੱਥੇ ਨੂੰ ਵਾਹਗਾ ਬਾਰਡਰ ਤੋਂ ਵਾਪਸ ਭੇਜਿਆ ਗਿਆ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਐਂਟਰੀ ਕਿਉਂ ਨਹੀਂ ਦਿੱਤੀ ਗਈ ਤੇ ਸਬੰਧਤ ਅਧਿਕਾਰੀਆਂ ਨੇ ਅਜੇ ਤੱਕ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਹੈ।

ਸ਼ਰਧਾਲੂਆਂ ‘ਚ ਨਿਰਾਸ਼ਾ

ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਉਮੀਦ ਨਾਲ ਸਰਹੱਦ ‘ਤੇ ਪਹੁੰਚੇ ਸ਼ਰਧਾਲੂਆਂ ਨੂੰ ਹੁਣ ਵਾਪਸ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ‘ਚ ਨਿਰਾਸ਼ਾ ਹੈ। ਜੱਥੇ ਦੇ ਮੈਂਬਰ ਲੰਬੇ ਸਮੇਂ ਤੋਂ ਇਸ ਧਾਰਮਿਕ ਯਾਤਰਾ ਦੀ ਤਿਆਰੀ ਕਰ ਰਹੇ ਸਨ ਤੇ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪਾਕਿਸਤਾਨ ਲਈ ਰਵਾਨਾ ਹੋ ਗਏ ਸਨ। ਭਾਰਤ ਜਾਂ ਪਾਕਿਸਤਾਨ ‘ਚ ਸਬੰਧਤ ਏਜੰਸੀਆਂ ਵੱਲੋਂ ਹੁਣ ਤੱਕ ਇਸ ਮਾਮਲੇ ਬਾਰੇ ਕੋਈ ਵਿਸਤ੍ਰਿਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸ਼ਰਧਾਲੂਆਂ ਨੂੰ ਵਾਪਸ ਭੇਜਣ ਦੇ ਕਾਰਨਾਂ ਬਾਰੇ ਸਥਿਤੀ ਅਸਪੱਸ਼ਟ ਹੈ। ਪ੍ਰਸ਼ਾਸਨ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਧਿਕਾਰਤ ਜਾਣਕਾਰੀ ਜਾਰੀ ਕੀਤੇ ਜਾਣ ਤੋਂ ਬਾਅਦ ਤਸਵੀਰ ਸਪੱਸ਼ਟ ਹੋ ਸਕਦੀ ਹੈ।

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...