LPG PRICE HIKE: ਵਿਰੋਧੀਆਂ ਦੇ ਨਿਸ਼ਾਨੇ ਤੇ ਕੇਂਦਰ, ਪੁੱਛਿਆ- ‘ਹੁਣ ਕਿਵੇਂ ਬਣਨਗੇ ਹੋਲੀ ਦੇ ਪਕਵਾਨ’
Oppo on LPG : ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਬੁੱਧਵਾਰ ਨੂੰ 50 ਰੁਪਏ ਦਾ ਵਾਧਾ ਹੋਇਆ ਹੈ, ਜਿਸ ਕਾਰਨ ਹੁਣ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਹੋ ਗਈ ਹੈ।

ਵਿਰੋਧੀਆਂ ਦੇ ਨਿਸ਼ਾਨੇ ਤੇ ਕੇਂਦਰ, ਪੁੱਛਿਆ- ‘ਹੁਣ ਕਿਵੇਂ ਬਣੇ ਬਣਨਗੇ ਹੋਲੀ ਦੇ ਪਕਵਾਨ’। Oppo parties protest on LPG price hike
ਦਿੱਲੀ ਨਿਊਜ : ਮਾਰਚ ਦੇ ਪਹਿਲੇ ਦਿਨ, ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ (LPG Cylinder) ਦੀ ਕੀਮਤ ਵਿੱਚ ਬੁੱਧਵਾਰ ਨੂੰ 50 ਰੁਪਏ ਦਾ ਵਾਧਾ ਹੋਇਆ ਹੈ, ਜਿਸ ਕਾਰਨ ਹੁਣ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਹੋ ਗਈ ਹੈ। ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ ਵਿਚਐਲਪੀਜੀ ਸਿਲੰਡਰ ਦੀ ਕੀਮਤ ਹੁਣ 1,103 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਰਾਜਧਾਨੀ ਵਿੱਚ ਇਹ 1,053 ਰੁਪਏ ਦੀ ਉਪਲਬਧ ਸੀ। ਇਸ ਵਾਧੇ ਤੋਂ ਬਾਅਦ, ਕਾਂਗਰਸ ਪ੍ਰਧਾਨ ਮੱਲਕਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ।