AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਂਬਾ ‘ਚ BSF ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਪਾਰ ਕਰ ਰਿਹਾ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਅਧੀਨ ਪੈਂਦੇ ਰਾਮਗੜ੍ਹ ਸੈਕਟਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਸਾਂਬਾ 'ਚ BSF ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਪਾਰ ਕਰ ਰਿਹਾ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ
ਪ੍ਰਤੀਕਾਤਮਕ ਫੋਟੋ।
tv9-punjabi
| Updated On: 09 Feb 2026 11:02 AM IST

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਅਧੀਨ ਪੈਂਦੇ ਰਾਮਗੜ੍ਹ ਸੈਕਟਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੁਣ ਸੁਰੱਖਿਆ ਏਜੰਸੀਆਂ ਸਮੇਤ ਸਥਾਨਕ ਪੁਲਿਸ ਦੇ ਸੀਨੀਅਰ ਅਧਿਕਾਰੀ ਉਸ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ 26 ਜਨਵਰੀ ਨੂੰ ਵੀ ਸਾਂਬਾ ਜ਼ਿਲ੍ਹੇ ਵਿੱਚ ਹੀ ਇੱਕ ਹੋਰ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ BSF ਨੇ ਲਾਹੌਰ ਦੇ ਰਹਿਣ ਵਾਲੇ 61 ਸਾਲਾ ਮੁਹੰਮਦ ਆਰਿਫ਼ ਨੂੰ ਮਾਰ ਗਿਰਾਇਆ ਸੀ।

ਰਾਮਗੜ੍ਹ ਸੈਕਟਰ ਵਿੱਚ ਦੇਰ ਸ਼ਾਮ ਹੋਈ ਕਾਰਵਾਈ

ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਸ਼ਾਮ ਦੀ ਹੈ, ਜਦੋਂ ਇੱਕ ਪਾਕਿਸਤਾਨੀ ਨਾਗਰਿਕ ਨੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਰਾਮਗੜ੍ਹ ਸੈਕਟਰ ਦੀ ਬਾਰਡਰ ਆਊਟਪੋਸਟ ‘ਬੱਲਰ’ ਦੇ ਨੇੜੇ ਸ਼ਾਮ ਕਰੀਬ 7 ਵਜੇ BSF ਦੇ ਜਵਾਨਾਂ ਨੇ ਸਰਹੱਦ ‘ਤੇ ਕੁਝ ਸ਼ੱਕੀ ਹਲਚਲ ਦੇਖੀ। ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਘੇਰਾਬੰਦੀ ਕੀਤੀ ਅਤੇ ਘੁਸਪੈਠੀਏ ਨੂੰ ਕਾਬੂ ਕਰ ਲਿਆ।

Follow Us
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...