AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੋਕ ਸਭਾ ‘ਚ ਨਹੀਂ ਹੋਇਆ PM ਮੋਦੀ ਦਾ ਭਾਸ਼ਣ, ਦਿਨ ਭਰ ਹੰਗਾਮੇ ਤੋਂ ਬਾਅਦ ਕੱਲ੍ਹ ਤੱਕ ਦੇ ਲਈ ਕਾਰਵਾਈ ਮੁਲਤਵੀ

ਸੰਸਦ ਦੇ ਬਜਟ ਸੈਸ਼ਨ ਵਿੱਚ ਸੱਤਾ ਅਤੇ ਵਿਰੋਧੀ ਧਿਰ ਵਿਚਾਲੇ ਸ਼ਬਦਾਂ ਦਾ ਸੰਗਰਾਮ ਜਾਰੀ ਹੈ। ਐਮਐਮ ਨਰਵਣੇ ਦੀ ਕਿਤਾਬ ਨੂੰ ਲੈ ਕੇ ਰਾਹੁਲ ਗਾਂਧੀ ਚੀਨੀ ਘੁਸਪੈਠ ਤੇ ਸਰਕਾਰ ਨੂੰ ਘਰੇ ਰਹੇ ਹਨ, ਜਦੋਂ ਕਿ ਬੀਜੇਪੀ ਨੇ ਵੀ ਪਲਟਵਾਰ ਕੀਤਾ ਹੈ। ਇਸ ਹੰਗਾਮੇ ਦੇ ਚਲਦਿਆਂ ਪੀਐਮ ਮੋਦੀ ਦਾ ਭਾਸ਼ਣ ਨਹੀਂ ਹੋ ਸਕਦਾ ਹੈ, ਜੋ ਕਿ 5 ਵਜੇ ਪ੍ਰਸਤਾਵਿਤ ਸੀ।

ਲੋਕ ਸਭਾ 'ਚ ਨਹੀਂ ਹੋਇਆ PM ਮੋਦੀ ਦਾ ਭਾਸ਼ਣ, ਦਿਨ ਭਰ ਹੰਗਾਮੇ ਤੋਂ ਬਾਅਦ ਕੱਲ੍ਹ ਤੱਕ ਦੇ ਲਈ ਕਾਰਵਾਈ ਮੁਲਤਵੀ
anand-prakash-pandey
| Updated On: 04 Feb 2026 18:19 PM IST
Share

ਸੰਸਦ ਦੇ ਬਜਟ ਸੈਸ਼ਨ ਵਿੱਚ ਸੱਤਾ ਅਤੇ ਵਿਰੋਧੀ ਪੱਖ ਵਿਚਕਾਰ ਸ਼ਬਦਾਂ ਦਾ ਸੰਗਰਾਮ ਜਾਰੀ ਹੈ। ਦੋਵਾਂ ਧਿਰਾਂ ਵੱਲ ਇੱਕ-ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ। ਆਰਮੀ ਚੀਫ ਰਹੇ ਐਮਐਮ ਨਰਵਣੇ ਦੀ ਕਿਤਾਬ ‘ਤੇ ਸੰਗਰਾਮ ਮਚਿਆ ਹੈ। ਰਾਹੁਲ ਗਾਂਧੀ ਇਸ ਦੇ ਜ਼ਰੀਏ ਚੀਨੀ ਘੁਸਪੈਠ ਦਾ ਜ਼ਿਕਰ ਕਰ ਸਰਕਾਰ ਨੂੰ ਘੇਰ ਰਹੇ ਹਨ। ਇਸ ਜਵਾਬ ਵਿੱਚ ਬੀਜੇਪੀ ਸਾਂਸਦ ਨਿਸ਼ੀਕਾਂਤ ਦੂਬੇ ਵੀ ਸਦਨ ਵਿੱਚ ਕਿਤਾਬ ਲੈ ਕੇ ਪਹੁੰਚੇ।

ਇਸ ਤੋਂ ਬਾਅਦ ਸੰਗਰਾਮ ਦੀ ਗਰਮੀ ਨੇ ਜਵਾਲਾਮੁਖੀ ਦਾ ਰੂਪ ਧਾਰਨ ਕਰ ਲਿਆ। ਇਨ੍ਹਾਂ ਸਾਰੀਆਂ ਦੇ ਵਿਚਕਾਰ 5 ਵਜੇ ਪੀਐਮ ਮੋਦੀ ਦਾ ਭਾਸ਼ਣ ਸੀ, ਜੋ ਕਿ ਨਹੀਂ ਹੋ ਸਕਿਆ। ਦਿਨ ਭਲ ਚੱਲ ਰਹੇ ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਕੱਲ੍ਹ ਤੱਕ ਮੁਅਤਲ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਭਵਨ ਵਿੱਚ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੀਐਮ ਦੇ ਲੋਕ ਸਭਾ ਦੇ ਪ੍ਰਸਤਾਵਿਤ ਭਾਸ਼ਣ ਤੋਂ ਪਹਿਲਾਂ ਹੋਈ। ਇਸ ਦੇ ਨਾਲ ਹੀ ਸ਼ਾਹ ਨੇ ਸਪੀਕਰ ਓਮ ਬਿਰਲਾ ਦੇ ਨਾਲ ਮੀਟਿੰਗ ਕੀਤੀ। ਇਸ ਵਿੱਚ ਨਿਸ਼ਿਕਾਂਤ ਦੂਬੇ ਵਿ ਪਹੁੰਚੇ ਸਨ। ਦੱਸ ਦਈਏ ਕਿ ਅੱਜ ਦਿਨ ਭਰ ਵਿੱਚ ਸਦਨ ਵਿੱਚ ਹੰਗਾਮਾ ਜਾਰੀ ਰਿਹਾ।

ਨਿਸ਼ੀਕਾਂਤ ਦੂਬੇ ਦੇ ਬਿਆਨ ਤੋਂ ਬਾਅਦ ਸੰਗ੍ਰਾਮ ਤੇਜ਼

ਇਸ ਦਾ ਕਾਰਨ ਰਿਹਾ ਬੀਜੇਪੀ ਸਾਂਸਦ ਨਿਸ਼ੀਕਾਂਤ ਦੂਬੇ ਦਾ ਲੋਕ ਸਭਾ ਵਿੱਚ ਬਿਆਨ। ਉਨ੍ਹਾਂ ਨੇ ਸਦਨ ਵਿੱਚ ਗਾਂਧੀ ਪਰਿਵਾਰ ‘ਤੇ ਲਿਖੀ ਕਿਤਾਬ ਦਾ ਜ਼ੀਕਰ ਕੀਤਾ। ਜਿਸ ਵਿੱਚ ਇਤਰਾਜ਼ਯੋਗ ਗੱਲਾਂ ਵੀ ਹਨ। ਦੂਬੇ ਨੇ ਬਿਆਨ ‘ਤੇ ਸਦਨ ਵਿੱਚ ਹੰਗਾਮਾ ਹੋਇਆ ਫਿਰ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਦਲਾਂ ਦੇ ਸਾਂਸਦ ਸਪੀਕਰ ਦੇ ਚੈਂਬਰ ਵਿੱਚ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਜਦੋਂ ਰਾਹੁਲ ਨੂੰ ਇਸ ਕਿਤਾਬ ‘ਤੇ ਨਹੀਂ ਬੋਲਣ ਦਿੱਤਾ ਗਿਆ ਤਾਂ ਬੀਜੇਪੀ ਸਾਂਸਦਾਂ ਨੂੰ ਕਿਉਂ ਬੋਲਣ ਦੀ ਇਜਾਜ਼ਤ ਦਿੱਤੀ ਗਈ।

ਲਗਦਾ ਨਹੀਂ ਹੈ ਕੀ ਅੱਜ ਪੀਐਮ ਸਦਨ ਵਿੱਚ ਆਉਣਗੇ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦਫ਼ਤਰ ਵਿੱਚ ਕਾਂਗਰਸ ਅਤੇ ਵਿਰੋਧੀ ਦਲਾਂ ਦੇ ਸਾਂਸਦਾਂ ਨੇ ਜੰਮ ਕੇ ਹੰਗਾਮਾ ਕੀਤਾ। ਉਧਰ, ਰਾਹੁਲ ਗਾਂਧੀ ਵੀ ਲਗਾਤਾਰ ਸਰਕਾਰ ‘ਤੇ ਹਮਲੇ ਕਰ ਰਹੇ ਹਨ। ਕਿਤਾਬਾਂ ਨੂੰ ਲੈ ਕੇ ਜਾਰੀ ਸੰਗ੍ਰਾਮ ਦੀ ਇਕ ਲੜੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਲਗਦਾ ਨਹੀਂ ਹੈ ਕਿ ਅੱਜ ਪ੍ਰਧਾਨ ਮੰਤਰੀ ਸਦਨ ਵਿੱਚ ਆਉਣਗੇ। ਜੇਕਰ ਉਹ ਸੰਸਦ ਵਿੱਚ ਆਉਂਦੇ ਹਨ ਤਾਂ ਮੈਂ ਉਨ੍ਹਾਂ ਨੂੰ ਕਿਤਾਬ ਦੇਵਾਂਗਾ। ਦਰਅਸਲ, ਰਾਹੁਲ ਗਾਂਧੀ ਨਰਵਣੇ ਦੀ ਕਿਤਾਬ ਲੈ ਕੇ ਸੰਸਦ ਪਹੁੰਚੇ ਸਨ।

Follow Us
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...