AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਸਦੀਆਂ ਦੇ ਇੰਤਜ਼ਾਰ, ਸਬਰ, ਤਿਆਗ ਅਤੇ ਕੁਰਬਾਨੀ ਤੋਂ ਬਾਅਦ ਅੱਜ ਸਾਡੇ ਰਾਮ ਆ ਗਏ ਹਨ: ਪ੍ਰਧਾਨ ਮੰਤਰੀ ਮੋਦੀ

22 ਜਨਵਰੀ ਦਾ ਸ਼ੁਭ ਅਤੇ ਪਵਿੱਤਰ ਦਿਹਾੜਾ ਆਖ਼ਰਕਾਰ ਆ ਹੀ ਗਿਆ।ਅਯੁੱਧਿਆ ਦੇ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਸੰਪੰਨ ਹੋ ਗਈ। ਪ੍ਰਧਾਨ ਮੰਤਰੀ ਮੋਦੀ ਨੇ ਰਾਮਲਲਾ ਦੀ ਪੂਜਾ-ਅਰਚਨੀ ਕੀਤੀ ਅਤੇ ਆਰਤੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਸਿਰਫ਼ ਜਿੱਤ ਦਾ ਹੀ ਨਹੀਂ ਸਗੋਂ ਨਿਮਰਤਾ ਦਾ ਵੀ ਹੈ। ਅੱਜ ਦਾ ਦਿਨ ਵਿਸ਼ਵ ਲਈ ਇਤਿਹਾਸਕ ਦਿਨ ਹੈ।

ਸਦੀਆਂ ਦੇ ਇੰਤਜ਼ਾਰ, ਸਬਰ, ਤਿਆਗ ਅਤੇ ਕੁਰਬਾਨੀ ਤੋਂ ਬਾਅਦ ਅੱਜ ਸਾਡੇ ਰਾਮ ਆ ਗਏ ਹਨ: ਪ੍ਰਧਾਨ ਮੰਤਰੀ ਮੋਦੀ
abhishek-thakur
| Updated On: 22 Jan 2024 15:59 PM IST
Share
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਯੁੱਧਿਆ ਵਿੱਚ ਰਾਮ ਮੰਦਰ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸ਼੍ਰੀ ਰਾਮਲਲਾ ਦੀ ਆਰਤੀ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਚਰਨਾਮ੍ਰਿਤ ਪੀ ਕੇ 11 ਦਿਨਾਂ ਦਾ ਵਰਤ ਖੋਲ੍ਹਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਾਲਾਂ ਦੀ ਕੁਰਬਾਨੀ ਤੋਂ ਬਾਅਦ ਅੱਜ ਸਾਡੇ ਭਗਵਾਨ ਰਾਮ ਆਏ ਹਨ। ਉਨ੍ਹਾਂ ਕਿਹਾ ਕਿ 22 ਜਨਵਰੀ ਦਾ ਦਿਨ ਵਿਸ਼ਵ ਵਿੱਚ ਇਤਿਹਾਸਕ ਤਾਰੀਖ ਵਜੋਂ ਦਰਜ ਕੀਤਾ ਗਿਆ ਹੈ। ਇਹ ਪੂਰੀ ਦੁਨੀਆ ਲਈ ਪ੍ਰੇਰਨਾ ਦਾ ਦਿਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਕੋਈ ਆਮ ਦਿਨ ਨਹੀਂ ਹੈ। ਇਹ ਪਲ ਬ੍ਰਹਮ ਅਤੇ ਅਲੌਕਿਕ ਹੈ। ਉਨ੍ਹਾਂ ਕਿਹਾ ਕਿ ਸਦੀਆਂ ਦੀ ਉਡੀਕ ਤੋਂ ਬਾਅਦ ਇਹ ਦਿਨ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਅਸੀਂ ਸਦੀਆਂ ਤੋਂ ਨਹੀਂ ਕਰ ਸਕੇ, ਇਸ ਲਈ ਮੈਨੂੰ ਵਿਸ਼ਵਾਸ ਹੈ ਕਿ ਰਾਮ ਸਾਨੂੰ ਮਾਫ਼ ਕਰ ਦੇਣਗੇ। ਅੱਜ ਸਿਰਫ਼ ਜਿੱਤ ਦਾ ਦਿਨ ਹੀ ਨਹੀਂ ਸਗੋਂ ਪ੍ਰਾਥਣਾ ਦਾ ਦਿਨ ਵੀ ਹੈ।

ਰਾਮ ਰਾਸ਼ਟਰ ਦਾ ਆਧਾਰ, ਰਾਮ ਦੇਸ਼ ਦਾ ਵਿਚਾਰ

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਮ ਅੱਗ ਨਹੀਂ ਹੈ, ਰਾਮ ਊਰਜਾ ਹਨ, ਰਾਮ ਵਰਤਮਾਨ ਨਹੀਂ ਹੈ, ਰਾਮ ਅਨੰਤ ਕਾਲ ਹਨ, ਰਾਮ ਵਿਵਾਦ ਨਹੀਂ ਹੈ, ਰਾਮ ਹੱਲ ਹੈ। ਰਾਮ ਨੀਤੀ ਵੀ ਹਨ ਤੇ ਰਾਮ ਚੇਤਨਾ ਵੀ ਹਨ। ਉਨ੍ਹਾਂ ਕਿਹਾ ਕਿ ਇਹ ਕਾਲ ਚੱਕਰ ਹੈ ਜਿਸ ਨੇ ਸਾਡੀ ਸਦੀਵੀ ਪੀੜ੍ਹੀ ਨੂੰ ਇਸ ਕੰਮ ਲਈ ਚੁਣਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਅੰਤਕਰਨ ਦਾ ਵਿਸਥਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਨੂੰ ਸਮਰਥ ​​ਅਤੇ ਸਕਸ਼ਮ ਬਣਾਉਣਾ ਹੈ। ਦੇਵ ਤੋਂ ਦੇਸ਼ ਅਤੇ ਰਾਸ਼ਟਰ ਦਾ ਨਿਰਮਾਣ ਕਰਨਾ ਹੈ। ਰਾਮ ਕੌਮ ਦੀ ਨੀਂਹ ਹੈ, ਦੇਸ਼ ਦਾ ਵਿਚਾਰ ਹੈ। ਰਾਮ ਨਾਲ ਹੀ ਦੇਸ਼ ਦਾ ਭਵਿਆ ਵਿਸਥਾਰ ਹਨ।

ਪ੍ਰਧਾਨ ਮੰਤਰੀ ਨੇ ਕਿਹਾ- ਟੀਚਾ ਅਸੰਭਵ ਨਹੀਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਮੌਕੇ ਜੋ ਦੇਵਤਿਆਂ ਅਤੇ ਜੋ ਬ੍ਰਹਮ ਆਤਮਾਵਾਂ ਸਾਨੂੰ ਆਸ਼ੀਰਵਾਦ ਦੇਣ ਆਏ ਹਨ, ਉਹ ਸਾਨੂੰ ਦੇਖ ਰਹੇ ਹਨ? ਉਨ੍ਹਾਂ ਨੂੰ ਕੀ ਅਸੀ ਇੰਝ ਹੀ ਵਿਦਾ ਕਰਾਂਗੇ, ਨਹੀਂ, ਬਿਲਕੁਲ ਨਹੀਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੰਦਰ ਸਿਖਾਉਂਦਾ ਹੈ ਕਿ ਜੇਕਰ ਟੀਚਾ ਸੱਚਾ ਹੋਵੇ, ਜੇਕਰ ਟੀਚਾ ਸਮੂਹਿਕ ਅਤੇ ਸੰਗਠਿਤ ਸ਼ਕਤੀ ਤੋਂ ਜਨਮਿਆ ਹੋਵੇ, ਤਾਂ ਉਸ ਟੀਚੇ ਨੂੰ ਪ੍ਰਾਪਤ ਕਰਨਾ ਅਸੰਭਵ ਨਹੀਂ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...