ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PM Modi on Australia Temples: ਮੰਦਰਾਂ ‘ਤੇ ਹਮਲੇ ਬਰਦਾਸ਼ਤ ਨਹੀਂ, ਭਰੋਸੇ ‘ਤੇ ਆਧਾਰਿਤ ਰਿਸ਼ਤੇ; ਆਸਟ੍ਰੇਲੀਆ ‘ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਦੁਵੱਲੀ ਬੈਠਕ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਵਿਸ਼ਵਾਸ 'ਤੇ ਆਧਾਰਿਤ ਹਨ। ਹੁਣ ਅਸੀਂ ਟੀ-20 ਮੋਡ ਵਿੱਚ ਹਾਂ।

PM Modi on Australia Temples: ਮੰਦਰਾਂ 'ਤੇ ਹਮਲੇ ਬਰਦਾਸ਼ਤ ਨਹੀਂ, ਭਰੋਸੇ 'ਤੇ ਆਧਾਰਿਤ ਰਿਸ਼ਤੇ; ਆਸਟ੍ਰੇਲੀਆ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Follow Us
tv9-punjabi
| Updated On: 24 May 2023 17:26 PM IST
PM Modi on Australia Temples: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ (Anthony Albanese) ਨਾਲ ਦੁਵੱਲੀ ਮੀਟਿੰਗ ਕੀਤੀ। ਬੈਠਕ ‘ਚ ਆਸਟ੍ਰੇਲੀਆ ‘ਚ ਮੰਦਰਾਂ ‘ਤੇ ਹਮਲਿਆਂ ਦਾ ਮੁੱਦਾ ਵੀ ਚੁੱਕਿਆ। ਮੀਟਿੰਗ ਤੋਂ ਬਾਅਦ ਪੀਐਮ ਮੋਦੀ ਅਤੇ ਅਲਬਾਨੀਜ਼ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਜਿਸ ਵਿੱਚ ਪੀਐਮ ਮੋਦੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਆਸਟ੍ਰੇਲੀਆ ਵਿੱਚ ਮੰਦਰਾਂ ਉੱਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਦੁਵੱਲੀ ਮੀਟਿੰਗ ਕੀਤੀ। ਬੈਠਕ ‘ਚ ਆਸਟ੍ਰੇਲੀਆ ‘ਚ ਮੰਦਰਾਂ ‘ਤੇ ਹਮਲਿਆਂ ਦਾ ਮੁੱਦਾ ਵੀ ਉਠਿਆ। ਮੀਟਿੰਗ ਤੋਂ ਬਾਅਦ ਪੀਐਮ ਮੋਦੀ ਅਤੇ ਅਲਬਾਨੀਜ਼ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਜਿਸ ਵਿੱਚ ਪੀਐਮ ਮੋਦੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਆਸਟਰੇਲੀਆ ਵਿੱਚ ਮੰਦਰਾਂ ਉੱਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮੀਟਿੰਗ ਦਾ ਵੇਰਵਾ ਦਿੰਦੇ ਹੋਏ ਪੀਐਮ ਨੇ ਕਿਹਾ ਕਿ ਹੁਣ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਟੀ-20 ਮੋਡ ਵਿੱਚ ਆ ਗਏ ਹਨ। ਆਸਟ੍ਰੇਲੀਆ ‘ਚ ਰਹਿੰਦੇ ਭਾਰਤੀ ਭਾਈਚਾਰੇ ਦੇ ਲੋਕ ਦੋਹਾਂ ਦੇਸ਼ਾਂ ਵਿਚਾਲੇ ਇੱਕ ਪੁਲ ਵਾਂਗ ਹਨ। ਅਸੀਂ ਅਗਲੇ ਦਹਾਕੇ ਲਈ ਰਣਨੀਤਕ ਭਾਈਵਾਲੀ ‘ਤੇ ਚਰਚਾ ਕੀਤੀ ਅਤੇ ਇਸ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਗੱਲ ਕੀਤੀ।

ਰਿਸ਼ਤੇ ਸਿਰਫ ਦੋ ਦੇਸ਼ਾਂ ਤੱਕ ਸੀਮਤ ਨਹੀਂ: PM

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਸਿਰਫ ਦੋ ਦੇਸ਼ਾਂ ਤੱਕ ਸੀਮਤ ਨਹੀਂ ਹਨ। ਇਹ ਦੋਵੇਂ ਦੇਸ਼ਾਂ ਦਰਮਿਆਨ ਖੇਤਰੀ ਸਥਿਰਤਾ, ਸ਼ਾਂਤੀ ਅਤੇ ਵਿਸ਼ਵ ਭਲਾਈ ਨਾਲ ਵੀ ਜੁੜਿਆ ਹੋਇਆ ਹੈ। ਕਵਾਡ ਸਮਿਟ (QUAD Submit) ਦੌਰਾਨ ਅਸੀਂ ਇੰਡੋ-ਪੈਸੀਫਿਕ ‘ਤੇ ਵੀ ਚਰਚਾ ਕੀਤੀ। ਦੋ-ਪੱਖੀ ਬੈਠਕ ‘ਚ ਖਣਨ ਅਤੇ ਖਣਿਜਾਂ ਦੇ ਸਬੰਧ ‘ਚ ਰਣਨੀਤਕ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਗ੍ਰੀਨ ਹਾਈਡ੍ਰੋਜਨ ‘ਤੇ ਟਾਸਕ ਫੋਰਸ ਬਣਾਉਣ ਦਾ ਫੈਸਲਾ ਲਿਆ ਗਿਆ। ਦੋਵਾਂ ਦੇਸ਼ਾਂ ਵਿਚਾਲੇ ਨਵੇਂ ਖੇਤਰਾਂ ਵਿੱਚ ਸਹਿਯੋਗ ਦੇ ਦਾਇਰੇ ‘ਤੇ ਵੀ ਵਿਸਤ੍ਰਿਤ ਚਰਚਾ ਹੋਈ। ਦੁਵੱਲੀ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਐਡਮਿਰਲਟੀ ਹਾਊਸ ‘ਚ ਗਾਰਡ ਆਫ ਆਨਰ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...