AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਅਯੁੱਧਿਆ ਪਹੁੰਚੇ PM ਨਰੇਂਦਰ ਮੋਦੀ, ਹਵਾਈ ਅੱਡਾ, ਵੰਦੇ ਭਾਰਤ ਅਤੇ 16 ਹਜ਼ਾਰ ਕਰੋੜ ਰੁਪਏ ਦਾ ਦੇਣਗੇ ਤੋਹਫਾ

ਰੋਡ ਸ਼ੋਅ ਨੂੰ ਖਾਸ ਬਣਾਉਣ ਲਈ ਥਾਈਲੈਂਡ, ਮਲੇਸ਼ੀਆ, ਕੋਲਕਾਤਾ, ਬੈਂਗਲੁਰੂ, ਦੇਹਰਾਦੂਨ, ਉਤਰਾਖੰਡ ਅਤੇ ਦਿੱਲੀ ਤੋਂ ਫੁੱਲ ਅਤੇ ਆਗਰਾ ਦੇ ਪੱਤੇ ਲਿਆਂਦੇ ਗਏ ਹਨ। ਰੋਡ ਸ਼ੋਅ ਦੌਰਾਨ 51 ਥਾਵਾਂ 'ਤੇ ਪੀਐਮ ਮੋਦੀ ਦਾ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 12 ਥਾਵਾਂ ਤੇ ਸੰਤ-ਮਹੰਤ ਉਨ੍ਹਾਂ ਦਾ ਸਵਾਗਤ ਕਰਨਗੇ।

ਅਯੁੱਧਿਆ ਪਹੁੰਚੇ PM ਨਰੇਂਦਰ ਮੋਦੀ, ਹਵਾਈ ਅੱਡਾ, ਵੰਦੇ ਭਾਰਤ ਅਤੇ 16 ਹਜ਼ਾਰ ਕਰੋੜ ਰੁਪਏ ਦਾ ਦੇਣਗੇ ਤੋਹਫਾ
tv9-punjabi
| Updated On: 14 Feb 2024 19:06 PM IST
Share

ਅਯੁੱਧਿਆ (Ayodhya) ਦੇ ਰਾਮ ਮੰਦਰ ‘ਚ 22 ਜਨਵਰੀ ਨੂੰ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਪਹੁੰਚੇ ਹਨ। ਪੀਐਮ ਮੋਦੀ ਦੇ ਸ਼ਾਨਦਾਰ ਸਵਾਗਤ ਲਈ ਅਯੁੱਧਿਆ ਵੀ ਪੂਰੀ ਤਰ੍ਹਾਂ ਤਿਆਰ ਹੈ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮਨਗਰੀ ਨੂੰ ਵਿਸ਼ੇਸ਼ ਤੋਹਫਾ ਵੀ ਦੇਣਗੇ। ਪੀਐਮ ਮੋਦੀ ਅਯੁੱਧਿਆ ਸ਼ਹਿਰ ਲਈ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਏਅਰਪੋਰਟ ਤੋਂ ਅਯੁੱਧਿਆ ਧਾਮ ਤੱਕ 15 ਕਿਲੋਮੀਟਰ ਲੰਬਾ ਰੋਡ ਸ਼ੋਅ ਵੀ ਕੀਤਾ। ਪ੍ਰਧਾਨ ਮੰਤਰੀ ਮੋਦੀ ਰਾਮਨਗਰੀ ‘ਚ ਕਰੀਬ ਤਿੰਨ ਘੰਟੇ ਦਸ ਮਿੰਟ ਬਿਤਾਉਣਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਦੇ ਪ੍ਰੋਗਰਾਮ ‘ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਦਾ ਜਹਾਜ਼ ਸਵੇਰੇ 9:50 ‘ਤੇ ਹਵਾਈ ਅੱਡੇ ‘ਤੇ ਪਹੁੰਚੇ। ਹਵਾਈ ਅੱਡੇ ‘ਤੇ ਰਾਜਪਾਲ ਆਨੰਦੀਬਾਈ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਹੋਰ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਏਅਰਪੋਰਟ ਤੋਂ ਪੀਐਮ ਮੋਦੀ ਸਿੱਧੇ ਅਯੁੱਧਿਆ ਧਾਮ ਰੇਲਵੇ ਸਟੇਸ਼ਨ ਲਈ ਰਵਾਨਾ ਹੋਣਏ। ਹਵਾਈ ਅੱਡੇ ਦੇ ਗੇਟ ਨੰਬਰ ਤਿੰਨ ਤੋਂ ਪੀਐਮ ਮੋਦੀ ਦੀ ਗੱਡੀ NH-27, ਧਰਮਪਥ ਅਤੇ ਰਾਮਪਥ ‘ਤੇ 15 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ ਤੋਂ ਬਾਅਦ ਰੇਲਵੇ ਸਟੇਸ਼ਨ ਪਹੁੰਚੇਗੀ। ਪੀਐਮ ਮੋਦੀ ਅਯੁੱਧਿਆ ਧਾਮ ਰੇਲਵੇ ਸਟੇਸ਼ਨ ‘ਤੇ ਕਰੀਬ ਅੱਧਾ ਘੰਟਾ ਰੁਕੇ।

500 ਵੈਦਿਕ ਵਿਦਿਆਰਥੀ ਰੋਡ ਸ਼ੋਅ ਨੂੰ ਬਣਾਉਣਗੇ ਵਿਸ਼ੇਸ਼

ਰੋਡ ਸ਼ੋਅ ਨੂੰ ਖਾਸ ਬਣਾਉਣ ਲਈ ਥਾਈਲੈਂਡ, ਮਲੇਸ਼ੀਆ, ਕੋਲਕਾਤਾ, ਬੈਂਗਲੁਰੂ, ਦੇਹਰਾਦੂਨ, ਉਤਰਾਖੰਡ ਅਤੇ ਦਿੱਲੀ ਤੋਂ ਫੁੱਲ ਅਤੇ ਆਗਰਾ ਦੇ ਪੱਤੇ ਲਿਆਂਦੇ ਗਏ ਹਨ। ਰੋਡ ਸ਼ੋਅ ਦੌਰਾਨ 51 ਥਾਵਾਂ ‘ਤੇ ਪੀਐਮ ਮੋਦੀ ਦਾ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 12 ਥਾਵਾਂ ਤੇ ਸੰਤ-ਮਹੰਤ ਉਨ੍ਹਾਂ ਦਾ ਸਵਾਗਤ ਕਰਨਗੇ। ਰੋਡ ਸ਼ੋਅ ਦੌਰਾਨ ਅਯੁੱਧਿਆ ਦੇ ਲੋਕ, ਸਾਧੂ, ਸੰਤ ਅਤੇ ਵੇਦਪਾਠੀ ਸ਼ੰਖ ਵਜਾਉਂਦੇ ਹੋਏ ਪੀਐਮ ਮੋਦੀ ਦਾ ਸਵਾਗਤ ਕਰਨਗੇ। 21 ਸੰਸਕ੍ਰਿਤ ਸਕੂਲਾਂ ਦੇ 500 ਵੈਦਿਕ ਵਿਦਿਆਰਥੀ ਵੇਦ ਮੰਤਰਾਂ ਰਾਹੀਂ ਰੋਡ ਸ਼ੋਅ ਨੂੰ ਵਿਸ਼ੇਸ਼ ਬਣਾਉਣਗੇ। ਰੇਲਵੇ ਸਟੇਸ਼ਨ ‘ਤੇ ਨਵੀਂ ਇਮਾਰਤ ਦਾ ਉਦਘਾਟਨ ਕਰਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ ਛੇ ਵੰਦੇ ਭਾਰਤ ਅਤੇ ਦੋ ਅੰਮ੍ਰਿਤ ਭਾਰਤ ਸਮੇਤ ਅੱਠ ਟਰੇਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

1600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

ਰੇਲਵੇ ਸਟੇਸ਼ਨ ‘ਤੇ ਤੋਹਫ਼ਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਅੱਡੇ ‘ਤੇ ਵਾਪਸ ਪਰਤਣਗੇ ਜਿੱਥੇ ਹਵਾਈ ਅੱਡੇ ਦਾ ਮੁਆਇਨਾ ਕਰਨ ਤੋਂ ਬਾਅਦ ਉਹ ਨੇੜਲੇ ਗਰਾਊਂਡ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਮੋਦੀ ਜਿਨ੍ਹਾਂ ਯੋਜਨਾਵਾਂ ਦਾ ਉਦਘਾਟਨ ਕਰਨਗੇ, ਉਨ੍ਹਾਂ ਵਿੱਚ ਰਾਮਪਥ, ਧਰਮਪੱਥ, ਭਗਤੀ ਮਾਰਗ ਅਤੇ NH-27 ਬਾਈਪਾਸ ਤੋਂ ਰਾਮ ਜਨਮ ਭੂਮੀ ਹਾਈਵੇਅ ਅਤੇ ਵੱਡੀ ਬੁਆ ਰੇਲਵੇ ਓਵਰਬ੍ਰਿਜ ਸ਼ਾਮਲ ਹਨ। ਪੀਐਮ ਮੋਦੀ ਦੁਪਹਿਰ ਕਰੀਬ 2 ਵਜੇ ਦਿੱਲੀ ਪਰਤਣਗੇ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...