AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੌਣ ਸੱਚਾ ਭਾਰਤੀ, ਇਹ ਤੈਅ ਕਰਨਾ ਜੱਜਾਂ ਦਾ ਕੰਮ ਨਹੀਂ, ਮੇਰਾ ਭਰਾ ਕਰਦਾ ਹੈ ਫੌਜ ਦਾ ਸਤਿਕਾਰ … ਰਾਹੁਲ ਦੇ ਬਚਾਅ ਵਿੱਚ ਪ੍ਰਿਯੰਕਾ ਗਾਂਧੀ

Priyaka Gandhi on Supreme Court: 9 ਦਸੰਬਰ, 2022 ਨੂੰ ਭਾਰਤੀ ਅਤੇ ਚੀਨੀ ਫੌਜਾਂ ਵਿਚਕਾਰ ਹੋਈ ਝੜਪ 'ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਲਈ ਸੁਪਰੀਮ ਕੋਰਟ ਵੱਲੋਂ ਫਟਕਾਰ ਲਗਾਉਣ 'ਤੇ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਹ ਇਹ ਫੈਸਲਾ ਨਹੀਂ ਕਰਨਗੇ ਕਿ ਸੱਚਾ ਭਾਰਤੀ ਕੌਣ ਹੈ।

ਕੌਣ ਸੱਚਾ ਭਾਰਤੀ, ਇਹ ਤੈਅ ਕਰਨਾ ਜੱਜਾਂ ਦਾ ਕੰਮ ਨਹੀਂ, ਮੇਰਾ ਭਰਾ ਕਰਦਾ ਹੈ ਫੌਜ ਦਾ ਸਤਿਕਾਰ ... ਰਾਹੁਲ ਦੇ ਬਚਾਅ ਵਿੱਚ ਪ੍ਰਿਯੰਕਾ ਗਾਂਧੀ
ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ
tv9-punjabi
| Updated On: 05 Aug 2025 12:32 PM IST
Share

9 ਦਸੰਬਰ, 2022 ਨੂੰ ਭਾਰਤੀ ਅਤੇ ਚੀਨੀ ਫੌਜਾਂ ਵਿਚਕਾਰ ਹੋਈ ਝੜਪ ‘ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਲਈ ਸੁਪਰੀਮ ਕੋਰਟ ਵੱਲੋਂ ਫਟਕਾਰ ਲਗਾਉਣ ‘ਤੇ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਹ ਇਹ ਫੈਸਲਾ ਨਹੀਂ ਕਰਨਗੇ ਕਿ ਕੌਣ ਸੱਚਾ ਭਾਰਤੀ ਹੈ। ਇਹ ਵਿਰੋਧੀ ਧਿਰ ਦੇ ਨੇਤਾ ਦਾ ਕੰਮ ਹੈ, ਸਰਕਾਰ ਨੂੰ ਚੁਣੌਤੀ ਦੇਣ ਲਈ ਸਵਾਲ ਪੁੱਛਣਾ ਉਨ੍ਹਾਂ ਦਾ ਫਰਜ਼ ਹੈ। ਮੇਰਾ ਭਰਾ ਫੌਜ ਦਾ ਬਹੁਤ ਸਤਿਕਾਰ ਕਰਦਾ ਹੈ, ਉਹ ਕਦੇ ਵੀ ਫੌਜ ਵਿਰੁੱਧ ਕੁਝ ਨਹੀਂ ਕਹੇਗਾ। ਉਸ ਬਾਰੇ ਗਲਤ ਵਿਆਖਿਆ ਕੀਤੀ ਗਈ ਹੈ।

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੁਪਰੀਮ ਕੋਰਟ ਵੱਲੋਂ ਭਾਰਤੀ ਫੌਜ ਨਾਲ ਸਬੰਧਤ ਇੱਕ ਬਿਆਨ ‘ਤੇ ਨਾਰਾਜ਼ਗੀ ਪ੍ਰਗਟ ਕਰਨ ‘ਤੇ ਕਿਹਾ ਕਿ ਜੱਜ ਇਹ ਫੈਸਲਾ ਨਹੀਂ ਕਰਨਗੇ ਕਿ ਸੱਚਾ ਭਾਰਤੀ ਕੌਣ ਹੈ। ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ। ਇਸ ਲਈ, ਸਰਕਾਰ ਨੂੰ ਸਵਾਲ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਰਾ ਫੌਜ ਦਾ ਬਹੁਤ ਸਤਿਕਾਰ ਕਰਦਾ ਹੈ। ਉਨ੍ਹਾਂ ਦੀ ਟਿੱਪਣੀ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

ਸਰਕਾਰ ਨੂੰ ਉਨ੍ਹਾਂ ਦੇ ਸਵਾਲ ਪਸੰਦ ਨਹੀਂ – ਪ੍ਰਿਯੰਕਾ ਗਾਂਧੀ ਵਾਡਰਾ

ਸਰਕਾਰ ਨੂੰ ਉਨ੍ਹਾਂ ਦੇ ਸਵਾਲ ਪਸੰਦ ਨਹੀਂ ਹਨ, ਉਨ੍ਹਾਂ ਨੂੰ ਜਵਾਬ ਨਾ ਦੇਣਾ ਪਵੇ, ਇਸ ਲਈ ਉਹ ਇਹ ਸਾਰੇ ਹੱਥਕੰਡੇ ਅਪਣਾ ਰਹੀ ਹੈ। ਉਹ ਇੰਨਾ ਕਮਜ਼ੋਰ ਹੋ ਗਏ ਹਨ ਕਿ ਉਹ ਸੰਸਦ ਨੂੰ ਸਹੀ ਢੰਗ ਨਾਲ ਨਹੀਂ ਚਲਾ ਪਾ ਰੇ ਹਨ। ਇੱਕ ਮੁੱਦਾ ਹੈ ਜਿਸ ‘ਤੇ ਪੂਰੀ ਵਿਰੋਧੀ ਧਿਰ ਚਰਚਾ ਦੀ ਮੰਗ ਕਰ ਰਹੀ ਹੈ, ਤਾਂ ਉਹ ਇਸ ‘ਤੇ ਚਰਚਾ ਕਿਉਂ ਨਹੀਂ ਕਰ ਸਕਦੇ?

ਸੁਪਰੀਮ ਕੋਰਟ ਨੇ ਦਸੰਬਰ 2022 ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਭਾਰਤੀ ਫੌਜ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਲਖਨਊ ਦੀ ਇੱਕ ਅਦਾਲਤ ਵੱਲੋਂ ਰਾਹੁਲ ਗਾਂਧੀ ਵਿਰੁੱਧ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...