AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Arvind Kejriwal ਦੀ CBI ਪੇਸ਼ੀ, ਦਿੱਲੀ ‘ਚ ਪੰਜਾਬ ਦੇ ਮੰਤਰੀ ਵਿਧਾਇਕਾਂ ਦੀ NO ENTRY

Arvind Kejriwal: ਆਬਕਾਰੀ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੋਂ CBI ਪੁੱਛਗਿੱਛ ਕਰ ਰਹੀ ਹੈ। ਪੰਜਾਬ ਦੇ ਮੰਤਰੀਆਂ ਅਤੇ ਕਈ ਆਗੂਆਂ ਨੂੰ ਦਿੱਲੀ ਆਉਣ ਤੋਂ ਰੋਕਿਆ ਜਾ ਰਿਹਾ ਹੈ।

abhishek-thakur
| Updated On: 16 Apr 2023 13:32 PM IST
Share
CBI on Liquor Scam: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੋਂ ਆਬਕਾਰੀ ਘੁਟਾਲੇ ਮਾਮਲੇ ਵਿੱਚ CBI ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ AAP ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੇ ਹੱਕ ਵਿੱਚ ਪਹੁੰਚ ਰਹੇ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਰੋਕਿਆ ਜਾ ਰਿਹਾ ਹੈ।

ਚੰਡੀਗੜ੍ਹ, ਪੰਜਾਬ, ਦਿੱਲੀ ‘ਚ ਪ੍ਰਦਰਸ਼ਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਬੀਆਈ ਦੀ ਪੇਸ਼ੀ ਮਾਮਲੇ ਵਿੱਚ ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਵੱਲੋਂ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਾਠੀ ਚਰਜ ਕਰਨ ਦਾ ਇਲਜ਼ਮ ਲਗਾਇਆ ਹੈ।

‘ਪਾਰਟੀ ਵਰਕਰਾਂ ਨੂੰ ਰੋਕਣਾ ਸ਼ਰਮਨਾਕ’

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਟਵੀਟ ਕਰਕੇ ਦਿੱਲੀ ਪੁਲਿਸ ‘ਤੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਨੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਲਾਠੀਚਾਰਜ ਕੀਤਾ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਸੰਵਿਧਾਨ ਅਤੇ ਸੁਪਰੀਮ ਕੋਰਟ ਸਾਨੂੰ ਸ਼ਾਂਤਮਈ ਢੰਗ ਨਾਲ ਘੁੰਮਣ ਅਤੇ ਵਿਰੋਧ ਕਰਨ ਦਾ ਅਧਿਕਾਰ ਦਿੰਦਾ ਹੈ। ਪਰ ‘ਆਪ’ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਰੋਕੇ ਜਾਣ ਦੀ ਘਟਨਾ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...