ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

137 ਦਿਨਾਂ ਬਾਅਦ ਸੰਸਦ ਪਹੁੰਚੇ ਰਾਹੁਲ ਗਾਂਧੀ ਤਾਂ ਕਿਵੇਂ ਹੋਇਆ ਸਵਾਗਤ, ਵੋਖੋ ਵੀਡੀਓ

ਰਾਹੁਲ ਗਾਂਧੀ ਲੋਕ ਸਭਾ 'ਚ ਪਰਤ ਆਏ ਹਨ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਹਨ ਕਿ ਉਹ ਬੇਭਰੋਸਗੀ ਮਤੇ 'ਤੇ ਚਰਚਾ 'ਚ ਹਿੱਸਾ ਲੈਣਗੇ ਜਾਂ ਨਹੀਂ। ਰਾਹੁਲ ਕਰੀਬ 4 ਮਹੀਨਿਆਂ ਬਾਅਦ ਸੰਸਦ 'ਚ ਵਾਪਸੀ ਕਰ ਰਹੇ ਹਨ।

137 ਦਿਨਾਂ ਬਾਅਦ ਸੰਸਦ ਪਹੁੰਚੇ ਰਾਹੁਲ ਗਾਂਧੀ ਤਾਂ  ਕਿਵੇਂ ਹੋਇਆ ਸਵਾਗਤ, ਵੋਖੋ ਵੀਡੀਓ
Follow Us
tv9-punjabi
| Published: 07 Aug 2023 18:53 PM IST
ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਕਰੀਬ 4 ਮਹੀਨਿਆਂ ਬਾਅਦ ਸੰਸਦ ‘ਚ ਵਾਪਸ ਆਏ ਹਨ। ਮੋਦੀ ਸਰਨੇਮ ਮਾਮਲੇ ‘ਚ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਸੰਸਦ ਦੀ ਮੈਂਬਰਸ਼ਿਪ ਖੋਹ ਲਈ ਗਈ ਸੀ। ਪਰ ਜਦੋਂ ਸੁਪਰੀਮ ਕੋਰਟ ਨੇ ਸਜ਼ਾ ‘ਤੇ ਰੋਕ ਲਗਾ ਦਿੱਤੀ ਤਾਂ ਰਾਹੁਲ ਦੀ ਮੈਂਬਰਸ਼ਿਪ ਵੀ ਬਹਾਲ ਹੋ ਗਈ। ਸੋਮਵਾਰ ਨੂੰ ਜਦੋਂ ਰਾਹੁਲ ਲੋਕ ਸਭਾ ਪਹੁੰਚੇ ਤਾਂ 137 ਦਿਨਾਂ ਬਾਅਦ ਅਜਿਹਾ ਹੋਇਆ ਜਦੋਂ ਉਨ੍ਹਾਂ ਨੂੰ ਫਿਰ ਤੋਂ ਸੰਸਦ ਮੈਂਬਰ ਕਿਹਾ ਗਿਆ। ਰਾਹੁਲ ਗਾਂਧੀ ਸੋਮਵਾਰ ਦੁਪਹਿਰ 12 ਵਜੇ ਲੋਕ ਸਭਾ ਪਹੁੰਚੇ, ਇੱਥੇ ਗੇਟ ਨੰਬਰ-1 ‘ਤੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਹੁਲ ਗਾਂਧੀ ਕੁਝ ਦੇਰ ਸਦਨ ਦੇ ਅੰਦਰ ਬੈਠੇ ਰਹੇ ਪਰ ਸਦਨ ਦੀ ਕਾਰਵਾਈ ਕੁਝ ਦੇਰ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਹੋਣ ‘ਤੇ ਸੰਸਦ ‘ਚ ਮਲਿਕਾਰਜੁਨ ਖੜਗੇ (Malikarjun Kharge) ਦੇ ਦਫਤਰ ‘ਚ ਮਠਿਆਈਆਂ ਵੰਡੀਆਂ ਗਈਆਂ ਅਤੇ ਵਿਰੋਧੀ ਸੰਸਦ ਮੈਂਬਰਾਂ ਨੇ ਜਸ਼ਨ ਮਨਾਇਆ। ਮਾਰਚ ‘ਚ ਰਾਹੁਲ ਨੇ ਲੋਕ ਸਭਾ ਦੀ ਮੈਂਬਰਸ਼ਿਪ ਗੁਆ ਦਿੱਤੀ ਸੀ, ਜੁਲਾਈ ‘ਚ ਉਨ੍ਹਾਂ ਨੂੰ ਗੁਜਰਾਤ ਹਾਈ ਕੋਰਟ ਤੋਂ ਝਟਕਾ ਲੱਗਾ ਸੀ ਅਤੇ ਹੁਣ ਅਗਸਤ ‘ਚ ਉਨ੍ਹਾਂ ਨੂੰ ਦੁਬਾਰਾ ਮੈਂਬਰਸ਼ਿਪ ਮਿਲ ਗਈ ਹੈ। ਭਾਵੇਂ ਰਾਹੁਲ ਇਨ੍ਹਾਂ ਚਾਰ ਮਹੀਨਿਆਂ ਵਿੱਚ ਸੰਸਦ ਵਿੱਚ ਨਹੀਂ ਗਏ ਪਰ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਹਮਲਾਵਰ ਰਵੱਈਆ ਘੱਟ ਨਹੀਂ ਹੋਇਆ। ਰਾਹੁਲ ਨੇ ਸੋਸ਼ਲ ਮੀਡੀਆ ਰਾਹੀਂ ਲਗਾਤਾਰ ਵੱਖ-ਵੱਖ ਮੁੱਦਿਆਂ ‘ਤੇ ਨਿਸ਼ਾਨਾ ਸਾਧਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...