AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘Modi Surname’ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ, ਹੁਣ ਲੋਕਸਭਾ ‘ਚ ਨਹੀਂ ਆਉਣਗੇ ਨਜਰ

Membership Cancel: ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।

'Modi Surname' ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ, ਹੁਣ ਲੋਕਸਭਾ 'ਚ ਨਹੀਂ ਆਉਣਗੇ ਨਜਰ
Rahul Gandhi ਨੂੰ ਵੱਡਾ ਝਟਕਾ, ਲੋਕ ਸਭਾ ਦੀ ਮੈਂਬਰਸ਼ਿੱਪ ਰੱਦ
tv9-punjabi
| Updated On: 24 Mar 2023 14:39 PM IST
Share
ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇੱਕ ਦਿਨ ਪਹਿਲਾਂ, ਗੁਜਰਾਤ ਦੀ ਸੂਰਤ ਅਦਾਲਤ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਬਿਆਨ ਲਈ ਦੋ ਸਾਲ ਦੀ ਸਜ਼ਾ ਸੁਣਾਈ ਸੀ, ਅਤੇ ਇਸ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਣ ਲਈ 30 ਦਿਨਾਂ ਦਾ ਸਮਾਂ ਵੀ ਦਿੱਤਾ ਸੀ। ਦੱਸ ਦੇਈਏ ਕਿ ਰਾਹੁਲ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹਨ। ਮਾਮਲਾ 2019 ਦਾ ਹੈ, ਜਦੋਂ ਲੋਕ ਸਭਾ ਚੋਣਾਂ ਦੌਰਾਨ ਕਰਨਾਟਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ। ਰਾਹੁਲ ਗਾਂਧੀ ਖ਼ਿਲਾਫ਼ ਇਹ ਮਾਮਲਾ ਗੁਜਰਾਤ ਵਿੱਚ ਭਾਜਪਾ ਆਗੂ ਪੂਰਨੇਸ਼ ਮੋਦੀ ਨੇ ਚੁੱਕਿਆ ਸੀ।

ਇਸ ਲੜਾਈ ਨੂੰ ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਲੜਾਂਗੇ – ਜੈਰਾਮ ਨਰੇਸ਼

ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਅਸੀਂ ਇਸ ਲੜਾਈ ਨੂੰ ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਲੜਾਂਗੇ। ਸਾਨੂੰ ਡਰਾਇਆ ਜਾਂ ਚੁੱਪ ਨਹੀਂ ਕਰਵਾਇਆ ਜਾ ਸਕਦਾ। ਪ੍ਰਧਾਨ ਮੰਤਰੀ ਨਾਲ ਜੁੜੇ ਅਡਾਨੀ ਮਹਾਮੇਗਾ ਸਕੈਮ ਵਿੱਚ ਜੇਪੀਸੀ ਦੀ ਬਜਾਏ ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤਾ ਗਿਆ। ਭਾਰਤੀ ਲੋਕਤੰਤਰ ਲਈ ਓਮ ਸ਼ਾਂਤੀ।

‘ਮੋਦੀ ਸਰਨੇਮ ਬਾਰੇ ਕੀਤੀ ਗਈ ਟਿੱਪਣੀ OBC ਦਾ ਅਪਮਾਨ’

ਇਸ ਵਿਚਾਲੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪਿਛਲੇ 15-20 ਸਾਲਾਂ ਵਿੱਚ ਕਾਂਗਰਸ ਨੇ ਲਗਾਤਾਰ OBC ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਹੁਲ ਗਾਂਧੀ ਵੱਲੋਂ ਮੋਦੀ ਸਰਨੇਮ ਬਾਰੇ ਕੀਤੀ ਗਈ ਟਿੱਪਣੀ OBC ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੈ ਅਤੇ OBC ਦਾ ਅਪਮਾਨ ਹੈ। ਖਬਰ ਅਪਡੇਟ ਹੋ ਰਹੀ ਹੈ….

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...