ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘Modi Surname’ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ, ਹੁਣ ਲੋਕਸਭਾ ‘ਚ ਨਹੀਂ ਆਉਣਗੇ ਨਜਰ

Membership Cancel: ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।

‘Modi Surname’ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ, ਹੁਣ ਲੋਕਸਭਾ ‘ਚ ਨਹੀਂ ਆਉਣਗੇ ਨਜਰ
Rahul Gandhi ਨੂੰ ਵੱਡਾ ਝਟਕਾ, ਲੋਕ ਸਭਾ ਦੀ ਮੈਂਬਰਸ਼ਿੱਪ ਰੱਦ
Follow Us
tv9-punjabi
| Updated On: 24 Mar 2023 14:39 PM

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇੱਕ ਦਿਨ ਪਹਿਲਾਂ, ਗੁਜਰਾਤ ਦੀ ਸੂਰਤ ਅਦਾਲਤ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਬਿਆਨ ਲਈ ਦੋ ਸਾਲ ਦੀ ਸਜ਼ਾ ਸੁਣਾਈ ਸੀ, ਅਤੇ ਇਸ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਣ ਲਈ 30 ਦਿਨਾਂ ਦਾ ਸਮਾਂ ਵੀ ਦਿੱਤਾ ਸੀ। ਦੱਸ ਦੇਈਏ ਕਿ ਰਾਹੁਲ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹਨ।

ਮਾਮਲਾ 2019 ਦਾ ਹੈ, ਜਦੋਂ ਲੋਕ ਸਭਾ ਚੋਣਾਂ ਦੌਰਾਨ ਕਰਨਾਟਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ। ਰਾਹੁਲ ਗਾਂਧੀ ਖ਼ਿਲਾਫ਼ ਇਹ ਮਾਮਲਾ ਗੁਜਰਾਤ ਵਿੱਚ ਭਾਜਪਾ ਆਗੂ ਪੂਰਨੇਸ਼ ਮੋਦੀ ਨੇ ਚੁੱਕਿਆ ਸੀ।

ਇਸ ਲੜਾਈ ਨੂੰ ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਲੜਾਂਗੇ – ਜੈਰਾਮ ਨਰੇਸ਼

ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਅਸੀਂ ਇਸ ਲੜਾਈ ਨੂੰ ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਲੜਾਂਗੇ। ਸਾਨੂੰ ਡਰਾਇਆ ਜਾਂ ਚੁੱਪ ਨਹੀਂ ਕਰਵਾਇਆ ਜਾ ਸਕਦਾ। ਪ੍ਰਧਾਨ ਮੰਤਰੀ ਨਾਲ ਜੁੜੇ ਅਡਾਨੀ ਮਹਾਮੇਗਾ ਸਕੈਮ ਵਿੱਚ ਜੇਪੀਸੀ ਦੀ ਬਜਾਏ ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤਾ ਗਿਆ। ਭਾਰਤੀ ਲੋਕਤੰਤਰ ਲਈ ਓਮ ਸ਼ਾਂਤੀ।

‘ਮੋਦੀ ਸਰਨੇਮ ਬਾਰੇ ਕੀਤੀ ਗਈ ਟਿੱਪਣੀ OBC ਦਾ ਅਪਮਾਨ’

ਇਸ ਵਿਚਾਲੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪਿਛਲੇ 15-20 ਸਾਲਾਂ ਵਿੱਚ ਕਾਂਗਰਸ ਨੇ ਲਗਾਤਾਰ OBC ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਹੁਲ ਗਾਂਧੀ ਵੱਲੋਂ ਮੋਦੀ ਸਰਨੇਮ ਬਾਰੇ ਕੀਤੀ ਗਈ ਟਿੱਪਣੀ OBC ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੈ ਅਤੇ OBC ਦਾ ਅਪਮਾਨ ਹੈ।

ਖਬਰ ਅਪਡੇਟ ਹੋ ਰਹੀ ਹੈ….

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories