AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Rahul Gandhi Wayanad Visit: ਵਾਇਨਾਡ ਵਿੱਚ ਰਾਹੁਲ ਗਾਂਧੀ ਪ੍ਰਿਯੰਕਾ ਗਾਂਧੀ ਨਾਲ ਕਰਨਗੇ ਸ਼ਕਤੀ ਪ੍ਰਦਰਸ਼ਨ

Rahul Gandhi ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਵਾਇਨਾਡ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਰੋਡ ਸ਼ੋਅ ਦੇ ਨਾਲ-ਨਾਲ ਉਹ 10,000 ਲੋਕਾਂ ਦੀ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ।

Rahul Gandhi Wayanad Visit: ਵਾਇਨਾਡ ਵਿੱਚ ਰਾਹੁਲ ਗਾਂਧੀ ਪ੍ਰਿਯੰਕਾ ਗਾਂਧੀ ਨਾਲ ਕਰਨਗੇ ਸ਼ਕਤੀ ਪ੍ਰਦਰਸ਼ਨ
tv9-punjabi
| Updated On: 11 Apr 2023 12:07 PM IST
Share
ਨਵੀਂ ਦਿੱਲੀ। ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਮੰਗਲਵਾਰ ਨੂੰ ਵਾਇਨਾਡ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਹ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਵਾਇਨਾਡ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵਾਇਨਾਡ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਇਸ ਦੌਰਾਨ 4.31 ਲੱਖ ਵੋਟਾਂ ਪ੍ਰਾਪਤ ਹੋਈਆਂ। ਰਾਹੁਲ ਗਾਂਧੀ ਦੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਕੇਰਲ ਵਿਧਾਨ ਸਭਾ ਦੇ ਕਾਂਗਰਸ ਮੈਂਬਰ ਟੀ ਸਿੱਦੀਕੀ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਜਨਸਭਾ ‘ਚ 10,000 ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੌਰਾਨ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਰਹਿਣਗੇ। ਸਿੱਦੀਕੀ ਨੇ ਰਾਹੁਲ ਗਾਂਧੀ ਦੇ ਪ੍ਰੋਗਰਾਮ ਨੂੰ ਅਯੋਗਤਾ ਵਿਰੁੱਧ ਤਾਕਤ ਦਾ ਪ੍ਰਦਰਸ਼ਨ ਦੱਸਿਆ ਹੈ।

ਮੋਦੀ ਸਰਨੇਮ ਨੂੰ ਲੈ ਦਿੱਤਾ ਸੀ ਬਿਆਨ

ਰਾਹੁਲ ਗਾਂਧੀ ਨੇ 2019 ਦੀਆਂ ਲੋਕਸਭਾ ਚੋਣਾਂ ‘ਚ ਮੋਦੀ (Modi) ਸਰਨੇਮ ਨੂੰ ਲੈ ਕੇ ਬਿਆਨ ਦਿੱਤਾ ਹੈ। ਉਸ ਦੇ ਬਿਆਨ ‘ਤੇ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਆਪਣੇ ਬਿਆਨ ‘ਚ ਨੀਰਵ ਮੋਦੀ ਅਤੇ ਲਲਿਤ ਮੋਦੀ ਵਰਗੇ ਨੇਤਾਵਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਰੇ ਚੋਰਾਂ ਦੇ ਸਰਨੇਮ ‘ਚ ਮੋਦੀ ਕਿਉਂ ਹੈ। ਦੂਜੇ ਪਾਸੇ 3 ਅਪ੍ਰੈਲ ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਸਜ਼ਾ ‘ਤੇ ਰੋਕ ਲਗਾਉਣ ਲਈ ਸੈਸ਼ਨ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਇਸ ‘ਤੇ 13 ਅਪ੍ਰੈਲ ਨੂੰ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਅੱਜ ਯਾਨੀ 11 ਅਪ੍ਰੈਲ ਨੂੰ ਇਸ ਮਾਮਲੇ ‘ਚ ਰਾਹੁਲ ਗਾਂਧੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੇ ਗੁਜਰਾਤ ਦੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਸੈਸ਼ਨ ਕੋਰਟ ‘ਚ ਆਪਣਾ ਜਵਾਬ ਦਾਇਰ ਕਰਨਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...