AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਵਾਈਕਲ ਕੈਂਸਰ ਦੇ ਖਾਤਮੇ ਲਈ ਸਿਰਮ ਇੰਸਟੀਚਿਊਟ ਨੇ ਤਿਆਰ ਕੀਤੀ ਵੈਕਸੀਨ

ਭਾਰਤ ਦੇ ਡਰੱਗ ਕੰਟਰੋਲਰ ਜਨਰਲ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਦੁਆਰਾ ਸਰਵਾਈਕਲ ਕੈਂਸਰ ਦੇ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਦੇਸ਼ ਦੇ ਰਾਸ਼ਟਰੀ ਟੀਕਾਕਰਨ ਮਿਸ਼ਨ ਦਾ ਹਿੱਸਾ ਬਣ ਗਿਆ ਹੈ।

ਸਰਵਾਈਕਲ ਕੈਂਸਰ ਦੇ ਖਾਤਮੇ ਲਈ ਸਿਰਮ ਇੰਸਟੀਚਿਊਟ ਨੇ ਤਿਆਰ ਕੀਤੀ ਵੈਕਸੀਨ
ਕੈਂਸਰ ਦੇ ਇਨ੍ਹਾਂ 2 ਲੱਛਣਾਂ ਨੂੰ ਕਦੇ ਵੀ ਨਹੀਂ ਕਰੋ ਨਜ਼ਰਅੰਦਾਜ਼
tv9-punjabi
| Updated On: 13 Jan 2023 20:34 PM IST
Share
ਸਰਵਾਈਕਲ ਕੈਂਸਰ ਦੇ ਖਾਤਮੇ ਲਈ ਭਾਰਤ ਸਰਕਾਰ ਹੁਣ 9 ਤੋਂ 14 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਸੂਬਾ ਸਰਕਾਰ ਨੇ ਸਕੂਲ ਪ੍ਰਸ਼ਾਸਨ ਨੂੰ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੁਣੇ ਦੇ ਸਿਰਮ ਇੰਸਟੀਚਿਊਟ ਅਤੇ ਬਾਇਓਟੈਕਨਾਲੋਜੀ ਵਿਭਾਗ ਦੁਆਰਾ ਸਰਵਾਈਕਲ ਕੈਂਸਰ ਨਾਲ ਲੜਨ ਲਈ ਦੇਸੀ ਵੈਕਸੀਨ ਤਿਆਰ ਕਰ ਲੈਣ ਕਾਰਨ ਇਹ ਸੰਭਵ ਹੋ ਰਿਹਾ ਹੈ। ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਦੇਸੀ ਹਿਊਮਨ ਪੈਪੀਲੋਮਾਵਾਇਰਸ ਵੈਕਸੀਨ ਤਿਆਰ ਕੀਤੀ ਗਈ ਹੈ। ਭਾਰਤ ਦੇ ਡਰੱਗ ਕੰਟਰੋਲਰ ਜਨਰਲ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਦੁਆਰਾ ਸਰਵਾਈਕਲ ਕੈਂਸਰ ਦੇ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਦੇਸ਼ ਦੇ ਰਾਸ਼ਟਰੀ ਟੀਕਾਕਰਨ ਮਿਸ਼ਨ ਦਾ ਹਿੱਸਾ ਬਣ ਗਿਆ ਹੈ। ਸੰਸਥਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਟੀਕਾ ਬਹੁਤ ਹੀ ਕਾਰਗਰ ਹੈ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਕਰੇਗਾ ਕਿਉਂਕਿ 85 ਤੋਂ 90 ਫੀਸਦੀ ਕੇਸਾਂ ਵਿੱਚ ਸਰਵਾਈਕਲ ਕੈਂਸਰ ਇੱਕ ਖਾਸ ਵਾਇਰਸ ਕਾਰਨ ਹੁੰਦਾ ਹੈ ਅਤੇ ਇਹ ਟੀਕਾ ਉਸ ਵਾਇਰਸ ਨੂੰ ਖਤਮ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਸ ਨੂੰ ਛੋਟੀਆਂ ਬੱਚੀਆਂ ਨੂੰ ਲਗਾਇਆ ਜਾਵੇ ਤਾਂ ਉਹ ਇਨਫੈਕਸ਼ਨ ਤੋਂ ਸੁਰੱਖਿਅਤ ਰਹਿਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ 30 ਸਾਲ ਬਾਅਦ ਵੀ ਕੈਂਸਰ ਨਹੀਂ ਹੋਵੇਗਾ। ਖਾਸ ਤੌਰ ‘ਤੇ ਇਹ ਵੈਕਸੀਨ ਮੇਡ-ਇਨ-ਇੰਡੀਆ ਹੈ, ਜਿਸ ਦੀ ਸਾਨੂੰ ਸਖ਼ਤ ਲੋੜ ਸੀ।

ਦੇਸ਼ ਦੀ ਰਾਜਧਾਨੀ ‘ਚ ਹੋਈ ਵੈਕਸੀਨ ਲਾਂਚਿੰਗ

ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਜਤਿੰਦਰ ਸਿੰਘ ਦੀ ਮੌਜੂਦਗੀ ਵਿੱਚ ਰਾਜਧਾਨੀ ਦਿੱਲੀ ਵਿੱਚ ਇਸ ਵੈਕਸੀਨ ਦੀ ਲਾਂਚਿੰਗ ਦੌਰਾਨ ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਦੇ ਕੋਵਿਡ ਵਰਕਿੰਗ ਗਰੁੱਪ ਦੇ ਚੇਅਰਪਰਸਨ ਡਾ. ਐਨ.ਕੇ. ਅਰੋੜਾ ਨੇ ਕਿਹਾ ਕਿ ਮੇਡ-ਇਨ-ਇੰਡੀਆ ਵੈਕਸੀਨ ਨੂੰ ਲਾਂਚ ਕਰਨ ਦਾ ਤਜਰਬਾ ਮਾਣ ਵਾਲੀ ਗੱਲ ਹੈ। । ਖੁਸ਼ੀ ਦੀ ਗੱਲ ਹੈ ਕਿ ਇਹ ਟੀਕਾ ਹੁਣ ਦੇਸ਼ ਦੀਆਂ ਧੀਆਂ ਅਤੇ ਮੁਟਿਆਰਾਂ ਨੂੰ ਵੀ ਉਪਲਬਧ ਹੋ ਸਕੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...