AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿੱਖ ਪਾਇਲਟ ਨੇ ਫਲਾਈਟ ‘ਚ ਕਿਰਪਾਨ ਲਿਜਾਣ ਲਈ ਲਗਾਈ ਪਟੀਸ਼ਨ, HC ਨੇ ਸਰਕਾਰ ਤੋਂ ਮੰਗਿਆ ਜਵਾਬ

'ਇੰਡੀਗੋ' 'ਚ ਇੱਕ ਸਿੱਖ ਪਾਇਲਟ ਨੇ ਬੰਬੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਪਾਇਲਟ ਅੰਗਦ ਸਿੰਘ ਨੇ ਹਾਈ ਕੋਰਟ ਦੀ ਨਾਗਪੁਰ ਬੈਂਚ ਅੱਗੇ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਭਾਰਤੀ ਸੰਵਿਧਾਨ ਦੀ ਧਾਰਾ 25 ਦੇ ਤਹਿਤ ਧਾਰਮਿਕ ਆਜ਼ਾਦੀ ਦੇ ਰੂਪ ਵਿੱਚ ਕਿਰਪਾਨ ਰੱਖਣ ਦਾ ਅਧਿਕਾਰ ਹੈ। ਇਸ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ 2024 ਲਈ ਤੈਅ ਕੀਤੀ ਹੈ।

ਸਿੱਖ ਪਾਇਲਟ ਨੇ ਫਲਾਈਟ 'ਚ ਕਿਰਪਾਨ ਲਿਜਾਣ ਲਈ ਲਗਾਈ ਪਟੀਸ਼ਨ, HC ਨੇ ਸਰਕਾਰ ਤੋਂ ਮੰਗਿਆ ਜਵਾਬ
Photo Credit: Twitter
tv9-punjabi
| Updated On: 13 Dec 2023 10:52 AM IST
Share

ਪ੍ਰਾਈਵੇਟ ਏਅਰਲਾਈਨ ‘ਇੰਡੀਗੋ’ (Indigo) ‘ਚ ਇੱਕ ਸਿੱਖ ਪਾਇਲਟ ਨੇ ਬੰਬੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਇਸ ਪਟੀਸ਼ਨ ਚ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਕਿ ਉਸ ਨੂੰ ਉਡਾਣਾਂ ਦੌਰਾਨ ਉਸ ਨੂੰ ਕਿਰਪਾਨ ਲਿਜਾਣ ਦੀ ਇਜਾਜ਼ਤ ਦਿੱਤੀ ਜਾਵੇ। ਸਿੱਖ ਧਰਮ ਦੇ ਪੰਜ ਕਰਾਰਾਂ ਚੋਂ ਇੱਕ ਕਰਾਰ ਕਿਰਪਾਨ ਲਈ ਹੈ। ਸਿੱਖ ਧਰਮ ਚ ਕਿਰਪਾਣ ਦਾ ਮਹੱਤ ਵੈ ਜਿਸ ਲਈ ਪਾਈਲਟ ਨੇ ਮੰਗ ਕੀਤੀ ਹੈ।

ਇੰਡੀਗੋ ਦਾ ਸੰਚਾਲਨ ਕਰਨ ਵਾਲੇ ਇੰਟਰਗਲੋਬ ਏਵੀਏਸ਼ਨ ਦੇ ਪਾਇਲਟ ਅੰਗਦ ਸਿੰਘ ਨੇ ਬੰਬੇ ਹਾਈ ਕੋਰਟ ਦੀ ਨਾਗਪੁਰ (Nagpur) ਬੈਂਚ ਅੱਗੇ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਭਾਰਤੀ ਸੰਵਿਧਾਨ ਦੀ ਧਾਰਾ 25 ਦੇ ਤਹਿਤ ਧਾਰਮਿਕ ਆਜ਼ਾਦੀ ਦੇ ਰੂਪ ਵਿੱਚ ਕਿਰਪਾਨ ਰੱਖਣ ਦਾ ਅਧਿਕਾਰ ਹੈ। ਇਸ ਲਈ ਉਸ ਨੂੰ ਫਲਾਈਟ ਚ ਸਿੱਖ ਧਰਮ ਵੀ ਪਛਾਣ ਵਜੋਂ ਕਿਰਪਾਨ ਰੱਖਣ ਦੀ ਇਜ਼ਾਜਤ ਦਿੱਤੀ ਜਾਵੇ। ਪਟੀਸ਼ਨ ਚ ਕੇਂਦਰ ਸਰਕਾਰ ਨੂੰ ਇਸ ਸਬੰਧ ਚ ਕੁਝ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਜਸਟਿਸ ਨਿਤਿਨ ਐਸ. ਅਤੇ ਜਸਟਿਸ ਅਭੈ ਮੰਤਰੀ ਦੀ ਡਿਵੀਜ਼ਨ ਬੈਂਚ ਨੇ ਇਸ ਦੀ ਮਾਮਲੇ ਦੀ ਸੁਣਵਾਈ ਕੀਤੀ ਹੈ। ਸੋਮਵਾਰ ਨੂੰ ਸੁਣਵਾਈ ਤੋਂ ਬਾਅਦ ਬੈਂਚ ਨੇ ਕੇਂਦਰ ਸਰਕਾਰ ਅਤੇ ਏਅਰਲਾਈਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ 2024 ਲਈ ਤੈਅ ਕੀਤੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...