AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Earthquake: ਉਤਰ ਭਾਰਤ ‘ਚ ਭੂਚਾਲ ਦੇ ਵੱਡੇ ਝਟਕੇ, ਰਿਏਕਟਰ ਸਕੇਲ ‘ਤੇ ਭੂਚਲ ਦੀ ਤਬੀਰਤਾ 6.6

Earthquake 2023: ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਦਿੱਲੀ ਐਨਸੀਐਰ (Delhi NCR), ਉਤਰ ਪ੍ਰਦੇਸ਼ (Uttar Pradesh) ਅਤੇ ਉੱਤਰਾ ਖੰਡ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ ਅਤੇ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 6.6 ਸੀ।

Earthquake: ਉਤਰ ਭਾਰਤ 'ਚ ਭੂਚਾਲ ਦੇ ਵੱਡੇ ਝਟਕੇ, ਰਿਏਕਟਰ ਸਕੇਲ 'ਤੇ ਭੂਚਲ ਦੀ ਤਬੀਰਤਾ 6.6
ਪਾਕਿਸਤਾਨ ਵਿੱਚ ਆਉਣ ਵਾਲੀ ਹੈ ਵੱਡੀ ਤਬਾਹੀ?
tv9-punjabi
| Updated On: 22 Mar 2023 19:20 PM IST
Share
Earthquake: ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਰਾਤ ਕਰੀਬ 10.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦੇ ਚਲਦਿਆਂ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕ ਆਪਣੇ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਆ ਗਏ। ਦੱਸ ਦਈਏ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਬਿਹਾਰ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਭੂਚਾਲ (Earthquake) ਦਾ ਕੇਂਦਰ ਅਫਗਾਨਿਸਤਾਨ ਰਿਹਾ ਹੈ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 6.6 ਸੀ। ਭਾਰਤ ਤੋਂ ਇਲਾਵਾ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤਾ ਗਏ।

ਕਿੱਥੇ- ਕਿੱਥੇ ਜ਼ਮੀਨ ਹਿੱਲੀ ?

ਭਾਰਤ ਅਤੇ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਜੰਮੂ-ਕਸ਼ਮੀਰ, ਪੰਜਾਬ, ਦਿੱਲੀ-ਐਨਸੀਆਰ (Delhi NCR ), ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਗੁਜਰਾਤ ਵਿੱਚ ਮਹਿਸੂਸ ਹੋਏ ਸੀ ਭੂਚਾਲ ਦੇ ਝਟਕੇ

ਦੱਸ ਦਈਏ ਕਿ ਬੀਤੇ ਦਿਨ ਯਾਨੀ 20 ਮਾਰਚ ਨੂੰ ਗੁਜਰਾਤ (Gujrat) ਦੇ ਕੱਛ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਾਣਕਾਰੀ ਦਿੰਦੇ ਹੋਏ ਭੂਚਾਲ ਵਿਗਿਆਨ ਖੋਜ ਸੰਸਥਾਨ ਨੇ ਦੱਸਿਆ ਕਿ ਭੂਚਾਲ ਸਵੇਰੇ 7.20 ਵਜੇ ਆਇਆ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਆ ਗਏ। ਸੜਕਾਂ ‘ਤੇ ਕਾਫੀ ਹਲਚਲ ਵੇਖਣ ਨੂੰ ਮਿਲੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...