Live Updates: ਮਨਦੀਪ ਸਿੰਘ ਜਲਦੀ ਹੀ ਬਣਨਗੇ ਲਾੜਾ, ਉਦਿਤਾ ਦੁਹਾਨ ਨਾਲ ਹੋਵੇਗਾ ਵਿਆਹ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES
-
ਮਨਦੀਪ ਸਿੰਘ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ
ਭਾਰਤੀ ਹਾਕੀ ਓਲੰਪਿਕ ਖਿਡਾਰੀ ਮਨਦੀਪ ਸਿੰਘ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਓਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ ਪੰਜਾਬ ਦੇ ਜਲੰਧਰ ਵਿੱਚ ਮਹਿਲਾ ਓਲੰਪਿਕ ਖਿਡਾਰਨ ਉਦਿਤਾ ਕੌਰ ਨਾਲ ਵਿਆਹ ਕਰਨਗੇ।
-
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਜ਼ੂਮੇ ਦੀ ਨਮਾਜ਼ ਦੌਰਾਨ ਮਸਜਿਦ ‘ਚ ਧਮਾਕਾ
ਪਾਕਿਸਤਾਨੀ ਪੁਲਿਸ ਨੇ ਕਿਹਾ ਕਿ ਦੱਖਣੀ ਵਜ਼ੀਰਿਸਤਾਨ, ਖੈਬਰ ਪਖਤੂਨਖਵਾ ਵਿੱਚ ਜ਼ੂਮੇ ਦੀ ਨਮਾਜ਼ ਦੌਰਾਨ ਇੱਕ ਮਸਜਿਦ ਵਿੱਚ ਬੰਬ ਧਮਾਕਾ ਹੋਇਆ, ਜਿਸ ਵਿੱਚ ਜੇਯੂਆਈ ਦੇ ਜ਼ਿਲ੍ਹਾ ਮੁਖੀ ਅਬਦੁੱਲਾ ਨਦੀਮ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।