Live Updates: ਫਿਲਹਾਲ ਅੰਦੋਲਨ ‘ਚ ਸ਼ਾਮਲ ਨਹੀਂ ਹੋਵੇਗਾ SKM, ਮੀਟਿੰਗ ਤੋਂ ਬਾਅਦ ਲਿਆ ਫੈਸਲਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
ਅੱਜ ਦੀਆਂ ਤਾਜ਼ਾ ਖ਼ਬਰਾਂ
LIVE NEWS & UPDATES
-
SKM ਦੇ ਆਗੂਆਂ ‘ਚ ਮੀਟਿੰਗ ਤੋਂ ਬਾਅਦ ਵੱਡਾ ਫੈਸਲਾ ਲਿਆ
SKM ਦੇ ਆਗੂਆਂ ‘ਚ ਮੀਟਿੰਗ ਤੋਂ ਬਾਅਦ ਵੱਡਾ ਫੈਸਲਾ ਲਿਆ ਹੈ। ਫਿਲਹਾਲ SKM ਕਿਸਾਨ ਅੰਦੋਲਨ ‘ਚ ਸ਼ਾਮਲ ਨਹੀਂ ਹੋਵੇਗਾ।
-
ਰਵਿਚੰਦਰਨ ਅਸਵਿਨ ਨੇ ਕੀਤਾ ਸੰਨਿਆਸ ਦਾ ਐਲਾਨ
ਭਾਰਤੀ ਟੈਸਟ ਖਿਡਾਰੀ ਰਵਿਚੰਦਰਨ ਅਸਵਿਨ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
-
ਡੱਲੇਵਾਲ ਦੀ ਭੁੱਖ ਹੜਤਾਲ ਤੇ AAP ਨੇ ਲੋਕ ਸਭਾ ਚ ਦਿੱਤਾ ਕੰਮ ਰੋਕੂ ਮਤਾ
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਮੁਲਤਵੀ ਨੋਟਿਸ ਦਿੱਤਾ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 22 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ ‘ਤੇ ਚਰਚਾ ਦੀ ਮੰਗ ਕੀਤੀ।