ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Live Updates: ਪੰਜਾਬੀ ਕਲਾਕਾਰਾ ‘ਤੇ ਹੋ ਸਕਦਾ ਹੈ ਹਮਲਾ, NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਨੋਟਿਸ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

jarnail-singhtv9-com
| Updated On: 20 Dec 2024 22:48 PM
Live Updates: ਪੰਜਾਬੀ ਕਲਾਕਾਰਾ ‘ਤੇ ਹੋ ਸਕਦਾ ਹੈ ਹਮਲਾ, NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਨੋਟਿਸ
ਅੱਜ ਦੀਆਂ ਤਾਜ਼ਾ ਖ਼ਬਰਾਂ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 20 Dec 2024 02:14 PM (IST)

    ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

    ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹਨਾਂ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ।

  • 20 Dec 2024 01:03 PM (IST)

    ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਦਾਖਿਲ ਕਰੋ- ਸੁਪਰੀਮ ਕੋਰਟ

    ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਿਪੋਰਟ ਸੌਂਪੀ, ਕੋਰਟ ਨੇ ਕਿਹਾ ਕਿ ਜੇਕਰ ਡੱਲੇਵਾਲ ਹਸਪਤਾਲ ਨਹੀਂ ਜਾਣਾ ਚਾਹੁੰਦੇ ਤਾਂ ਉਹਨਾਂ ਨੂੰ ਅਸਥਾਈ ਹਸਪਤਾਲ ਵਿੱਚ ਦਾਖਿਲ ਕੀਤਾ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਡੱਲੇਵਾਲ ਦੀ ਸਿਹਤ ਤੇ ਨਜ਼ਰ ਬਣਾਈ ਰੱਖੇ।

  • 20 Dec 2024 11:11 AM (IST)

    ਭਾਜਪਾ ਦੇ ਝੂਠ ਨੂੰ ਪੂਰਾ ਦੇਸ਼ ਦੇਖ ਰਿਹਾ ਹੈ- ਪ੍ਰਿਅੰਕਾ ਗਾਂਧੀ

    ਅੰਬੇਡਕਰ ਵਿਵਾਦ ‘ਤੇ ਕਾਂਗਰਸ ਸੰਸਦ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਪੂਰਾ ਦੇਸ਼ ਭਾਜਪਾ ਦੇ ਝੂਠ ਨੂੰ ਦੇਖ ਰਿਹਾ ਹੈ। ਰਾਹੁਲ ਖਿਲਾਫ ਕਈ ਮਾਮਲੇ ਦਰਜ ਹਨ। ਭਾਜਪਾ ਦੀ ਨਿਰਾਸ਼ਾ ਦਾ ਪੱਧਰ ਦਿਖਾਈ ਦੇ ਰਿਹਾ ਹੈ।

  • 20 Dec 2024 09:27 AM (IST)

    ਰਾਹੁਲ ਗਾਂਧੀ ਖਿਲਾਫ ਐਫਆਈਆਰ ਦੀ ਜਾਂਚ ਕਰੇਗੀ ਕ੍ਰਾਈਮ ਬ੍ਰਾਂਚ

    ਕ੍ਰਾਈਮ ਬ੍ਰਾਂਚ ਰਾਹੁਲ ਗਾਂਧੀ ਖਿਲਾਫ ਐਫਆਈਆਰ ਦੀ ਜਾਂਚ ਕਰੇਗੀ। ਬੀਐਨਐਸ ਦੀਆਂ ਛੇ ਧਾਰਾਵਾਂ ਤਹਿਤ ਰਾਹੁਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 125, 115, 117, 131, 351, 3(5) ਤਹਿਤ ਕਾਂਗਰਸੀ ਸੰਸਦ ਮੈਂਬਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

  • 20 Dec 2024 09:02 AM (IST)

    ਜੈਪੁਰ ‘ਚ ਵੱਡਾ ਹਾਦਸਾ, ਬੱਸ ਨਾਲ ਟਕਰਾਉਣ ਤੋਂ ਬਾਅਦ CNG ਟੈਂਕਰ ਫਟਿਆ, 4 ਦੀ ਮੌਤ

    ਜੈਪੁਰ-ਅਜਮੇਰ ਹਾਈਵੇਅ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਬੱਸ ਦੀ ਟੱਕਰ ਤੋਂ ਬਾਅਦ ਟੈਂਕਰ ‘ਚ ਧਮਾਕਾ ਹੋ ਗਿਆ। 15 ਗੱਡੀਆਂ ਨੂੰ ਅੱਗ ਲੱਗ ਗਈ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 20-25 ਲੋਕ ਜ਼ਖਮੀ ਹੋਏ ਹਨ।

Follow Us
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...