News Live Updates: ਮੁਹਾਲੀ ਹਾਦਸਾ, ਮਲਬੇ ਚ ਨਿਕਲੀ ਦੂਜੀ ਲਾਸ਼, ਰਾਹਤ ਤੇ ਬਚਾਅ ਕਾਰਜ ਜਾਰੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
ਅੱਜ ਦੀਆਂ ਤਾਜ਼ਾ ਖ਼ਬਰਾਂ
LIVE NEWS & UPDATES
-
ਭਲਕੇ ਤੋਂ ਦਿੱਲੀ ਵਿੱਚ ਮਹਿਲਾ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ – ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦਿੱਲੀ ਵਿੱਚ ਮਹਿਲਾ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ ਭਲਕੇ ਤੋਂ ਸ਼ੁਰੂ ਹੋ ਜਾਵੇਗੀ। ਹਰ ਕੋਈ, ਆਪਣਾ ਵੋਟਰ ਆਈਡੀ ਕਾਰਡ ਤਿਆਰ ਰੱਖੋ ਅਤੇ ਜਾਂਚ ਕਰੋ ਕਿ ਤੁਹਾਡਾ ਨਾਮ ਕੱਟ ਤਾਂ ਨਹੀਂ ਦਿੱਤਾ ਗਿਆ ਹੈ ਜਾਂ ਨਹੀਂ। ਜੇਕਰ ਅਜਿਹਾ ਹੁੰਦਾ ਹੈ ਤਾਂ ਅਸੀਂ ਮੁੜ ਵੋਟਰ ਸੂਚੀ ਚ ਨਾਮ ਜੁੜਵਾ ਦੇਵਾਂਗੇ ।
-
ਮੋਹਾਲੀ ਇਮਾਰਤ ਹਾਦਸਾ: ਮਲਬੇ ‘ਚੋਂ ਇਕ ਹੋਰ ਲਾਸ਼ ਬਰਾਮਦ, ਹੁਣ ਤੱਕ 2 ਮੌਤਾਂ
ਮੁਹਾਲੀ ਇਮਾਰਤ ਹਾਦਸੇ ਦੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਕੱਢੀ ਗਈ ਹੈ। ਹੁਣ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਹੈ। ਬਚਾਅ ਕਾਰਜ ਜਾਰੀ ਹੈ। ਕੱਲ੍ਹ ਇੱਥੇ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ ਸੀ।