Live Updates:ਦਿੱਲੀ-NCR ‘ਚ ਮੀਂਹ ਤੋਂ ਬਾਅਦ ਪ੍ਰਦੂਸ਼ਣ ਪੱਧਰ ‘ਚ ਸੁਧਾਰ, ਗ੍ਰੇਪ-3 ਨੂੰ ਹਟਾਇਆ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ-NCR ‘ਚ ਮੀਂਹ ਤੋਂ ਬਾਅਦ ਪ੍ਰਦੂਸ਼ਣ ਪੱਧਰ ‘ਚ ਸੁਧਾਰ, ਗ੍ਰੇਪ-3 ਨੂੰ ਹਟਾਇਆ
ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਦਿੱਲੀ-NCR ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪੜਾਅ 3 ਨੂੰ ਹਟਾ ਦਿੱਤਾ ਹੈ। ਮੀਂਹ ਤੋਂ ਬਾਅਦ ਪ੍ਰਦੂਸ਼ਣ ਦੇ ਪੱਧਰ ‘ਚ ਗਿਰਾਵਟ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਫਿਲਹਾਲ ਦਿੱਲੀ ‘ਚ ਗ੍ਰੇਪ-1 ਅਤੇ ਗ੍ਰੇਪ-2 ਦੇ ਉਪਾਅ ਲਾਗੂ ਰਹਿਣਗੇ।
-
ਬਠਿੰਡਾ ‘ਚ ਗੰਦੇ ਨਾਲੇ ਵਿੱਚ ਡਿੱਗੀ ਬੱਸ, 8 ਦੀ ਹੋਈ ਮੌਤ
ਪੰਜਾਬ ਦੇ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ ‘ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।