ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Live Updates: ਬਾਦਲ ਗੁਟ ‘ਤੇ ਭੜਕਿਆ ਅਕਾਲੀ ਦਲ ਦਾ ਬਾਗ਼ੀ ਧੜਾ, ਪੰਥ ਵਿਰੁੱਧ ਰਚੀ ਜਾ ਰਹੀ ਸਾਜ਼ਿਸ਼

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 27 Jan 2025 20:45 PM
Live Updates: ਬਾਦਲ ਗੁਟ ‘ਤੇ ਭੜਕਿਆ ਅਕਾਲੀ ਦਲ ਦਾ ਬਾਗ਼ੀ ਧੜਾ, ਪੰਥ ਵਿਰੁੱਧ ਰਚੀ ਜਾ ਰਹੀ ਸਾਜ਼ਿਸ਼

LIVE NEWS & UPDATES

  • 27 Jan 2025 02:36 PM (IST)

    ਉੱਤਰਾਖੰਡ ਵਿੱਚ UCC ਅੱਜ ਤੋਂ ਲਾਗੂ, CM ਧਾਮੀ ਨੇ ਪੋਰਟਲ ਕੀਤਾ ਲਾਂਚ

    ਉੱਤਰਾਖੰਡ ਵਿੱਚ ਅੱਜ ਤੋਂ ਯੂਨਿਫਾਰਮ ਸਿਵਲ ਕੋਡ ਲਾਗੂ ਹੋ ਗਿਆ ਹੈ। ਸੀਐਮ ਧਾਮੀ ਨੇ ਅੱਜ ਯੂਸੀਸੀ ਪੋਰਟਲ ਲਾਂਚ ਕੀਤਾ। ਇਸ ਨਾਲ ਉਤਰਾਖੰਡ UCC ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

  • 27 Jan 2025 11:52 AM (IST)

    ਪ੍ਰਯਾਗਰਾਜ ਮਹਾਕੁੰਭ ‘ਚ ਪਹੁੰਚੇ ਅਮਿਤ ਸ਼ਾਹ, ਸੰਗਮ ‘ਚ ਲਗਾਉਣਗੇ ਡੁਬਕੀ

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਯਾਗਰਾਜ ਪਹੁੰਚ ਚੁੱਕੇ ਹਨ। ਉਹ ਮਹਾਕੁੰਭ ਵਿੱਚ ਸੰਗਮ ਦੇ ਕਿਨਾਰੇ ਗੰਗਾ ਵਿੱਚ ਇਸ਼ਨਾਨ ਕਰਨਗੇ। ਹਵਾਈ ਅੱਡੇ ‘ਤੇ ਸੀਐਮ ਯੋਗੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਭਾਜਪਾ ਦੇ ਕਈ ਮੰਤਰੀ ਅਤੇ ਆਗੂ ਮੌਜੂਦ ਸਨ। ਸ਼ਾਹ ਅਕਸ਼ੈ ਵੱਟ ਦਾ ਦੌਰਾ ਕਰਨਗੇ ਅਤੇ ਹਨੂੰਮਾਨ ਮੰਦਰ ‘ਚ ਪੂਜਾ ਕਰਨਗੇ।

  • 27 Jan 2025 08:41 AM (IST)

    ਅੱਜ ਤੋਂ ਉਤਰਾਖੰਡ ‘ਚ ਲਾਗੂ ਹੋ ਜਾਵੇਗਾ ਯੂਨਿਫਾਰਮ ਸਿਵਲ ਕੋਡ

    ਉੱਤਰਾਖੰਡ ਵਿੱਚ ਅੱਜ ਤੋਂ ਯੂਨਿਫਾਰਮ ਸਿਵਲ ਕੋਡ ਲਾਗੂ ਹੋ ਜਾਵੇਗਾ। ਸੀਐਮ ਧਾਮੀ ਦੁਪਹਿਰ 12.30 ਵਜੇ ਯੂਸੀਸੀ ਪੋਰਟਲ ਲਾਂਚ ਕਰਨਗੇ। ਉੱਤਰਾਖੰਡ UCC ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।

  • 27 Jan 2025 08:20 AM (IST)

    ਵਕਫ਼ ‘ਤੇ ਬਣੀ ਜੇਪੀਸੀ ਦੀ ਬੈਠਕ ਸਵੇਰੇ 11 ਵਜੇ ਹੋਵੇਗੀ

    ਵਕਫ਼ ਸੋਧ ਬਿੱਲ ‘ਤੇ ਅੱਜ ਸਵੇਰੇ 11 ਵਜੇ ਜੇਪੀਸੀ ਦੀ ਬੈਠਕ ਹੈ। ਮੀਟਿੰਗ ‘ਚ ਬਿੱਲ ‘ਤੇ ਧਾਰਾ ਅਨੁਸਾਰ ਚਰਚਾ ਕੀਤੀ ਜਾਵੇਗੀ। ਪਿਛਲੀ ਮੀਟਿੰਗ ਵਿੱਚ ਹੰਗਾਮਾ ਹੋਇਆ ਸੀ। ਵਿਰੋਧੀ ਧਿਰ ਅਤੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਵਕਫ਼ ਬਿੱਲ ਸਬੰਧੀ ਸੋਧਾਂ ਲਈ ਨੋਟਿਸ ਦਿੱਤੇ ਹਨ।

  • 27 Jan 2025 08:05 AM (IST)

    PM ਮੋਦੀ ਅੱਜ NCC ਰੈਲੀ ਨੂੰ ਸੰਬੋਧਨ ਕਰਨਗੇ

    ਪ੍ਰਧਾਨ ਮੰਤਰੀ ਮੋਦੀ ਅੱਜ NCC ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਸ਼ਾਮ 4.30 ਵਜੇ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ‘ਚ ਆਯੋਜਿਤ ਕੀਤੀ ਜਾਵੇਗੀ।

  • 27 Jan 2025 07:14 AM (IST)

    ਭਾਰਤ ਸਰਕਾਰ ਤੇ ਗੋਆ ਸਰਕਾਰ ਦੋਵਾਂ ਦਾ ਬਹੁਤ ਧੰਨਵਾਦ: ਲੀਬੀਆ ਲੋਬੋ

    ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਲੀਬੀਆ ਲੋਬੋ ਸਰਦੇਸਾਈ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਅਤੇ ਗੋਆ ਸਰਕਾਰ ਦੋਵਾਂ ਦਾ ਬਹੁਤ ਧੰਨਵਾਦੀ ਹਾਂ। ਉਨ੍ਹਾਂ ਦੇ ਦਖਲ ਤੋਂ ਬਿਨਾਂ ਅਜਿਹਾ ਨਹੀਂ ਹੋਣਾ ਸੀ। ਇਸ ਨਾਲ ਮੇਰੀ ਦੇਸ਼ ਭਗਤੀ ਵਧੀ ਹੈ। ਮੈਨੂੰ ਲਗਦਾ ਹੈ ਕਿ ਇਸ ਨਾਲ ਜ਼ਿੰਦਗੀ ਵਿੱਚ ਜਾਣ ਆ ਗਈ ਹੈ। ਕਿਉਂਕਿ ਇਸ ਉਮਰ ਵਿੱਚ ਅਜਿਹੀ ਆਸ ਰੱਖਣੀ ਕੋਈ ਆਮ ਗੱਲ ਨਹੀਂ ਹੈ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Follow Us
ਮਹਾਂਕੁੰਭ ​​2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਗਮ ਵਿੱਚ ਡੁੱਬਕੀ ਲਗਾਈ, ਸੀਐਮ ਯੋਗੀ ਸਮੇਤ ਉਨ੍ਹਾਂ ਦੇ ਨਾਲ ਸਨ ਕਈ ਸੰਤ
ਮਹਾਂਕੁੰਭ ​​2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਗਮ ਵਿੱਚ ਡੁੱਬਕੀ ਲਗਾਈ, ਸੀਐਮ ਯੋਗੀ ਸਮੇਤ ਉਨ੍ਹਾਂ ਦੇ ਨਾਲ ਸਨ ਕਈ ਸੰਤ...
ਪਟਿਆਲਾ 'ਚ ਗਣਤੰਤਰ ਦਿਵਸ ਮੌਕੇ ਸੀਐਮ ਮਾਨ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ
ਪਟਿਆਲਾ 'ਚ ਗਣਤੰਤਰ ਦਿਵਸ ਮੌਕੇ ਸੀਐਮ ਮਾਨ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ...
ਗਣਤੰਤਰ ਦਿਵਸ ਪਰੇਡ ਲਈ ਇਸ ਤਰ੍ਹਾਂ ਚੁਣੀਆਂ ਜਾਂਦੀਆਂ ਹਨ ਝਾਂਕੀਆਂ, ਇਨ੍ਹਾਂ ਗੱਲਾਂ ਵੱਲ ਦਿੱਤਾ ਜਾਂਦਾ ਹੈ ਵਿਸ਼ੇਸ਼ ਧਿਆਨ
ਗਣਤੰਤਰ ਦਿਵਸ ਪਰੇਡ ਲਈ ਇਸ ਤਰ੍ਹਾਂ ਚੁਣੀਆਂ ਜਾਂਦੀਆਂ ਹਨ ਝਾਂਕੀਆਂ, ਇਨ੍ਹਾਂ ਗੱਲਾਂ ਵੱਲ ਦਿੱਤਾ ਜਾਂਦਾ ਹੈ ਵਿਸ਼ੇਸ਼ ਧਿਆਨ...
ਵਕਫ਼ 'ਤੇ ਜੇਪੀਸੀ ਮੀਟਿੰਗ ਵਿੱਚ ਹੰਗਾਮਾ, ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਕਾਰ ਬਹਿਸ
ਵਕਫ਼ 'ਤੇ ਜੇਪੀਸੀ ਮੀਟਿੰਗ ਵਿੱਚ ਹੰਗਾਮਾ, ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਕਾਰ ਬਹਿਸ...
ਪੰਜਾਬ 'ਚ ਪਤੰਗ ਉਡਾਉਣ ਦਾ ਸੀਜ਼ਨ ਸ਼ੁਰੂ, ਪਰ ਕਰਦੇ ਹੋ ਇਹ ਹਰਕਤ ਤਾਂ ਹੋ ਸਕਦਾ ਹੈ Action
ਪੰਜਾਬ 'ਚ ਪਤੰਗ ਉਡਾਉਣ ਦਾ ਸੀਜ਼ਨ ਸ਼ੁਰੂ, ਪਰ ਕਰਦੇ ਹੋ ਇਹ ਹਰਕਤ ਤਾਂ ਹੋ ਸਕਦਾ ਹੈ Action...
ਕਪਿਲ ਸ਼ਰਮਾ ਨੂੰ ਮਿਲੀ ਧਮਕੀ ਭਰੀ ਈਮੇਲ ਵਿੱਚ ਕੀ ਲਿਖਿਆ ਹੈ?
ਕਪਿਲ ਸ਼ਰਮਾ ਨੂੰ ਮਿਲੀ ਧਮਕੀ ਭਰੀ ਈਮੇਲ ਵਿੱਚ ਕੀ ਲਿਖਿਆ ਹੈ?...
ਦਿੱਲੀ ਚੋਣਾਂ 'ਤੇ ਟੈਲੀਵਿਜ਼ਨ ਦੇ ਇਤਿਹਾਸ ਦਾ ਸਭ ਤੋਂ ਵੱਡਾ ਇੰਟਰਵਿਊ, ਰਾਤ ​​9 ਵਜੇ
ਦਿੱਲੀ ਚੋਣਾਂ 'ਤੇ ਟੈਲੀਵਿਜ਼ਨ ਦੇ ਇਤਿਹਾਸ ਦਾ ਸਭ ਤੋਂ ਵੱਡਾ ਇੰਟਰਵਿਊ, ਰਾਤ ​​9 ਵਜੇ...
ਭਾਜਪਾ ਪੰਜਾਬੀਆਂ ਤੋਂ ਨਫ਼ਰਤ ਕਰਦੀ ਹੈ- ਕੇਜਰੀਵਾਲ, ਟੀਵੀ ਦੇ ਇਤਿਹਾਸ ਵਿੱਚ ਪਹਿਲੀ ਵਾਰ, ਟੀਵੀ9 'ਤੇ 'ਅਰਵਿੰਦ ਆਰਮੀ'ਰਾਤ ​​9 ਵਜੇ
ਭਾਜਪਾ ਪੰਜਾਬੀਆਂ ਤੋਂ ਨਫ਼ਰਤ ਕਰਦੀ ਹੈ- ਕੇਜਰੀਵਾਲ, ਟੀਵੀ ਦੇ ਇਤਿਹਾਸ ਵਿੱਚ ਪਹਿਲੀ ਵਾਰ, ਟੀਵੀ9 'ਤੇ 'ਅਰਵਿੰਦ ਆਰਮੀ'ਰਾਤ ​​9 ਵਜੇ...
Delhi Election 2025: ਕੇਜਰੀਵਾਲ ਦਾ ਦਾਅਵਾ, ਜੇਕਰ ਤੁਸੀਂ ਭਾਜਪਾ ਨੂੰ ਵੋਟ ਪਾਓਗੇ ਤਾਂ ਤੁਸੀਂ ਦਿੱਲੀ ਵਿੱਚ ਨਹੀਂ ਰਹਿ ਸਕੋਗੇ
Delhi Election 2025: ਕੇਜਰੀਵਾਲ ਦਾ ਦਾਅਵਾ, ਜੇਕਰ ਤੁਸੀਂ ਭਾਜਪਾ ਨੂੰ ਵੋਟ ਪਾਓਗੇ ਤਾਂ ਤੁਸੀਂ ਦਿੱਲੀ ਵਿੱਚ ਨਹੀਂ ਰਹਿ ਸਕੋਗੇ...