ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

Live Updates: CM ਯੋਗੀ ਦਾ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਐਲਾਨ, 25 ਲੱਖ ਮਿਲੇਗਾ ਮੁਆਵਜਾ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 30 Jan 2025 06:50 AM
Live Updates: CM ਯੋਗੀ ਦਾ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਐਲਾਨ, 25 ਲੱਖ ਮਿਲੇਗਾ ਮੁਆਵਜਾ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 29 Jan 2025 06:39 PM (IST)

    ਪ੍ਰਯਾਗਰਾਜ ਬਾਰਡਰ ‘ਤੇ 20 ਕਿਲੋਮੀਟਰ ਜਾਮ

    ਮਹਾਂਕੁੰਭ ​​ਵਿੱਚ ਭੀੜ ਨੂੰ ਰੋਕਣ ਲਈ, ਪ੍ਰਸ਼ਾਸਨ ਨੇ ਪ੍ਰਯਾਗਰਾਜ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬੈਰੀਅਰ ਲਗਾਏ ਹਨ। ਲਗਭਗ 100-125 ਕਿਲੋਮੀਟਰ ਪਹਿਲਾਂ ਲਗਾਏ ਗਏ ਇਨ੍ਹਾਂ ਬੈਰੀਅਰਾਂ ਤੋਂ ਵਾਹਨਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ ਕਾਰਨ ਸਾਰੇ ਬੈਰੀਅਰਾਂ ‘ਤੇ 15 ਤੋਂ 20 ਕਿਲੋਮੀਟਰ ਲੰਬਾ ਜਾਮ ਹੈ।

  • 29 Jan 2025 05:32 PM (IST)

    ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਦੀ ਮੀਟਿੰਗ,

    ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋਵੇਗੀ।

  • 29 Jan 2025 10:43 AM (IST)

    ਮਹਾਕੁੰਭ 2025: ਅਫਵਾਹਾਂ ਨੂੰ ਨਜ਼ਰਅੰਦਾਜ਼ ਕਰੋ, ਸਬਰ ਨਾਲ ਕੰਮ ਕਰੋ- CM ਯੋਗੀ

    ਮਹਾਕੁੰਭ ਵਿੱਚ ਭਗਦੜ ਨੂੰ ਲੈ ਕੇ ਸੀਐਮ ਯੋਗੀ ਨੇ ਅਧਿਕਾਰਤ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਅਫਵਾਹਾਂ ‘ਤੇ ਧਿਆਨ ਨਾ ਦਿਓ, ਸਬਰ ਨਾਲ ਕੰਮ ਕਰੋ। CM ਨੇ ਆਪਣੇ ਨੇੜੇ ਦੇ ਘਾਟ ‘ਤੇ ਇਸ਼ਨਾਨ ਕਰਨ ਨੂੰ ਵੀ ਕਿਹਾ। ਸੰਗਮ ਵਿੱਚ ਜਾਣ ਦੀ ਕੋਸ਼ਿਸ਼ ਨਾ ਕਰੋ।

  • 29 Jan 2025 10:13 AM (IST)

    ਪ੍ਰਯਾਗਰਾਜ ਤੋਂ 360 ਰੇਲਗੱਡੀਆਂ ਚਲਾਉਣ ਦੀ ਯੋਜਨਾ ਬਣਾਈ, ਕੋਈ ਵਿਸ਼ੇਸ਼ ਰੇਲਗੱਡੀ ਰੱਦ ਨਹੀਂ ਕੀਤੀ: ਰੇਲ ਮੰਤਰਾਲਾ

    ਰੇਲਵੇ ਨੇ ਅੱਜ ਪ੍ਰਯਾਗਰਾਜ ਖੇਤਰ ਦੇ ਵੱਖ-ਵੱਖ ਸਟੇਸ਼ਨਾਂ ਤੋਂ 360 ਤੋਂ ਵੱਧ ਟਰੇਨਾਂ ਚਲਾਉਣ ਦੀ ਯੋਜਨਾ ਬਣਾਈ ਹੈ। ਰੇਲ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਫਿਲਹਾਲ ਕਿਸੇ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਦੀ ਕੋਈ ਯੋਜਨਾ ਨਹੀਂ ਹੈ।

  • 29 Jan 2025 09:14 AM (IST)

    ਮਹਾਕੁੰਭ: 11 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ ਇਸ਼ਨਾਨ, ਅਖਾੜਿਆਂ ਵਿਚਾਲੇ ਬਣੀ ਸਹਿਮਤੀ

    ਸੀਐਮ ਯੋਗੀ ਨੇ ਅਖਾੜਿਆਂ ਦੇ ਸੰਤਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਅਖਾੜਿਆਂ ਵਿੱਚ ਇਸ਼ਨਾਨ ਕਰਵਾਉਣ ਲਈ ਸਹਿਮਤੀ ਬਣ ਗਈ। 11 ਵਜੇ ਤੋਂ ਬਾਅਦ ਅਖਾੜਿਆਂ ਦੇ ਸੰਤ ਕ੍ਰਮਵਾਰ ਇਸ਼ਨਾਨ ਲਈ ਜਾਣਗੇ।

  • 29 Jan 2025 08:46 AM (IST)

    ਮਹਾਕੁੰਭ ਭਗਦੜ ‘ਚ 20 ਮੌਤਾਂ ਦਾ ਖਦਸ਼ਾ

    ਮਹਾਕੁੰਭ ‘ਚ ਭਗਦੜ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ 20 ਮੌਤਾਂ ਦਾ ਖਦਸ਼ਾ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

  • 29 Jan 2025 08:28 AM (IST)

    ਮਹਾਕੁੰਭ ‘ਚ ਮਚੀ ਭਗਦੜ, 17 ਮੌਤਾਂ ਦਾ ਖਦਸ਼ਾ

    ਮਹਾਕੁੰਭ ‘ਚ ਮਚੀ ਭਗਦੜ ਕਾਰਨ 17 ਮੌਤਾਂ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਬਚਾਅ ‘ਚ ਲੱਗੀ ਐਂਬੂਲੈਂਸ ਨੂੰ ਅੱਗ ਲੱਗ ਗਈ।

  • 29 Jan 2025 07:32 AM (IST)

    ਮਹਾਕੁੰਭ ਭਗਦੜ ‘ਚ 10 ਤੋਂ ਵੱਧ ਲੋਕਾਂ ਦੇ ਮਰਨ ਦਾ ਖਦਸ਼ਾ, ਅੰਮ੍ਰਿਤ ਇਸ਼ਨਾਨ ਰੱਦ

    ਮਹਾਕੁੰਭ 2025 ਵਿੱਚ ਅੱਜ ਅੰਮ੍ਰਿਤ ਇਸ਼ਨਾਨ ਹੋਣਾ ਸੀ ਪਰ ਭੀੜ ਵਧਣ ਕਾਰਨ ਭਗਦੜ ਮੱਚ ਗਈ। ਜਿਸ ਤੋਂ ਬਾਅਦ 10 ਤੋਂ ਵੱਧ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਅੰਮ੍ਰਿਤ ਇਸ਼ਨਾਨ ਰੱਦ ਕਰ ਦਿੱਤਾ ਗਿਆ ਹੈ।

Follow Us
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ...
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ...
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ...