ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਅੰਮ੍ਰਿਤਸਰ ਦੇ ਗੁਮਟਾਲਾ ਚੌਂਕੀ ਬਾਹਰ ਬਲਾਸਟ, ਪੁਲਿਸ ਕਰ ਰਹੀ ਜਾਂਚ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 10 Jan 2025 06:54 AM IST
Live Updates: ਅੰਮ੍ਰਿਤਸਰ ਦੇ ਗੁਮਟਾਲਾ ਚੌਂਕੀ ਬਾਹਰ ਬਲਾਸਟ, ਪੁਲਿਸ ਕਰ ਰਹੀ ਜਾਂਚ
News Live: ਜੱਥੇਦਾਰ ਨੂੰ ਮਿਲਣਗੇ ਅਕਾਲੀ ਦਲ ਦੇ ਬਾਗੀ ਲੀਡਰ, ਥੋੜ੍ਹੀ ਦੇਰ ਬਾਅਦ ਮੁਲਾਕਾਤ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 09 Jan 2025 10:15 PM (IST)

    ਅੰਮ੍ਰਿਤਸਰ ਦੇ ਗੁਮਟਾਲਾ ਚੌਂਕੀ ਬਾਹਰ ਬਲਾਸਟ

    ਅੰਮ੍ਰਿਤਸਰ ਦੇ ਗੁਮਟਾਲਾ ਚੌਂਕੀ ਬਾਹਰ ਬਲਾਸਟ ਹੋਣ ਦੀ ਖ਼ਬਕ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰੇਡੀਏਟਰ ਫਟਣ ਦੀ ਗੱਲ ਕਹੀ ਜਾ ਰਹੀ ਹੈ।

  • 09 Jan 2025 10:15 PM (IST)

    ਖਨੌਰੀ ਬਾਰਡਰ ‘ਤੇ ਫਟਿਆ ਗੀਜ਼ਰ, ਗੰਭੀਰ ਰੂਪ ਨਾਲ ਝੁਲਸਿਆ ਕਿਸਾਨ

    ਖਨੌਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗੀਜ਼ਰ ਫਟਣ ਕਾਰਨ ਇੱਕ ਕਿਸਾਨ ਗੰਭੀਰ ਰੂਪ ਵਿੱਚ ਝੁਲਸ ਗਿਆ। ਝੁਲਸੇ ਕਿਸਾਨ ਨੂੰ ਤੁਰੰਤ ਸਮਾਣਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

  • 09 Jan 2025 04:09 PM (IST)

    ਬਠਿੰਡਾ ‘ਚਨਾਬਾਲਗ ਨਸ਼ਾ ਤਸਕਰ ਗ੍ਰਿਫ਼ਤਾਰ

    ਡੀਐਸਪੀ ਸਿਟੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਸ਼ੱਕ ਦੇ ਤੌਰ ‘ਤੇ ਜਿਲ੍ਹਾਂ ਸਿਰਸਾ ਦੇ ਰਹਿਣ ਵਾਲੇ ਨਾਬਾਲਗ ਨੂੰ ਰੋਕਿਆ ਅਤੇ ਉਸਦੀ ਚੈਕਿੰਗ ਤਲਾਸ਼ੀ ਲਿੱਤੀ ਗਈ। ਉਸ ਦੇ ਕੋਲੋਂ 150 ਗ੍ਰਾਮ ਹਿਰੋਇਨ ਬਰਾਮਦ ਹੋਈ। ਤਸਕਰ ਪਿੰਡ ਦੇਸੂਜੋਧਾ ਜ਼ਿਲਾ ਸਿਰਸਾ ਹਰਿਆਣਾ ਦਾ ਰਹਿਣ ਵਾਲਾ ਹੈ।

  • 09 Jan 2025 12:54 PM (IST)

    ਦਿੱਲੀ: ਚੋਣ ਕਮਿਸ਼ਨ ਨੂੰ ਮਿਲਿਆ AAP ਦਾ ਵਫ਼ਦ

    ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਬਾਅਦ ਦੁਪਹਿਰ 3 ਵਜੇ ਚੋਣ ਕਮਿਸ਼ਨ ਨੂੰ ਮਿਲੇਗਾ। ਦਿੱਲੀ ਵਿੱਚ 5 ਫਰਵਰੀ ਨੂੰ ਚੋਣਾਂ ਹਨ ਅਤੇ ਨਤੀਜੇ 8 ਨੂੰ ਆਉਣਗੇ।

  • 09 Jan 2025 09:55 AM (IST)

    ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤਿਰੂਪਤੀ ਹਾਦਸੇ ‘ਤੇ ਜਤਾਇਆ ਦੁੱਖ

    ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤਿਰੂਪਤੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 40 ਲੋਕ ਜ਼ਖਮੀ ਹੋ ਗਏ।

  • 09 Jan 2025 07:27 AM (IST)

    ਚੀਨ ਦੇ ਜਿਆਂਗ ‘ਚ ਭੂਚਾਲ ਦੇ ਝਟਕੇ, 4.3 ਰਹੀ ਤੀਬਰਤਾ

    ਚੀਨ ਦੇ ਜਿਆਂਗ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

  • 09 Jan 2025 06:49 AM (IST)

    ਯੂਕਰੇਨ ਦੇ ਜ਼ਪੋਰੀਜੀਆ ਵਿੱਚ ਰੂਸ ਦਾ ਹਮਲਾ, 13 ਲੋਕਾਂ ਦੀ ਮੌਤ

    ਰੂਸ ਨੇ ਯੂਕਰੇਨ ਦੇ ਜ਼ਪੋਰਿਜ਼ੀਆ ਵਿੱਚ ਇੱਕ ਵੱਡਾ ਹਮਲਾ ਕੀਤਾ ਹੈ, ਜਿਸ ਵਿੱਚ ਘੱਟੋ-ਘੱਟ 13 ਲੋਕ ਮਾਰੇ ਗਏ ਹਨ ਅਤੇ 30 ਹੋਰ ਜ਼ਖਮੀ ਹੋ ਗਏ ਹਨ।

Follow Us
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ...
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ...
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...