ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Live Update: ਹਰਿਆਣਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 07 Sep 2024 00:05 AM
Live Update: ਹਰਿਆਣਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
ਅੱਜ ਦੀਆਂ ਤਾਜ਼ਾ ਖ਼ਬਰਾਂ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 06 Sep 2024 10:30 PM (IST)

    ਕਾਂਗਰਸ ਨੇ ਹਰਿਆਣਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ

    ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਕੁੱਲ 31 ਲੋਕਾਂ ਦੇ ਨਾਂ ਸ਼ਾਮਲ ਹਨ। ਇਸ ਸੂਚੀ ‘ਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦਾ ਨਾਂ ਵੀ ਸ਼ਾਮਲ ਹੈ।

  • 06 Sep 2024 10:16 PM (IST)

    ਬਜਰੰਗ ਪੁਨੀਆ ਨੂੰ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਬਣਾਇਆ ਗਿਆ।

    ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੂੰ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਬਣਾਇਆ ਗਿਆ ਹੈ। ਕਾਂਗਰਸ ਪ੍ਰਧਾਨ ਨੇ ਖੁਦ ਇਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਸਮੇਂ ਸੁਖਪਾਲ ਖਹਿਰਾ ਇਸ ਦੇ ਚੇਅਰਮੈਨ ਹਨ। ਇਸ ਤੋਂ ਪਹਿਲਾਂ ਬਜਰੰਗ ਪੁਨੀਆ ਨੇ ਦੇਸ਼ ਭਰ ਦੇ ਕਿਸਾਨਾਂ ਲਈ ਕੰਮ ਕਰਨ ਦੀ ਗੱਲ ਕਹੀ ਸੀ।

  • 06 Sep 2024 08:15 PM (IST)

    ਹਾਥਰਸ: ਰੋਡਵੇਜ਼ ਦੀ ਬੱਸ ਵਾਹਨ ਨਾਲ ਟਕਰਾਈ, 12 ਦੀ ਮੌਤ

    ਹਾਥਰਸ ਦੇ ਨਗਲਾ ਬਾਈਪਾਸ ‘ਤੇ ਮੀਤਾਈ ਨੇੜੇ ਰੋਡਵੇਜ਼ ਦੀ ਜਨਰਥ ਬੱਸ ਅਤੇ ਮੈਕਸ ਵਾਹਨ ਦੀ ਟੱਕਰ ਹੋ ਗਈ। ਹਾਦਸੇ ‘ਚ 12 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਘਟਨਾ ‘ਚ ਔਰਤਾਂ, ਪੁਰਸ਼ਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਦੀ ਮੌਤ ਹੋ ਗਈ ਹੈ।

  • 06 Sep 2024 06:49 PM (IST)

    CEC ਦੀ ਮੀਟਿੰਗ ‘ਚ ਲਿਆ ਗਿਆ ਫੈਸਲਾ, ਵਿਨੇਸ਼ ਫੋਗਾਟ ਜੁਲਾਨਾ ਸੀਟ ਤੋਂ ਚੋਣ ਲੜਨਗੇ।

    ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕਾਂਗਰਸ ਦੀ ਕੇਂਦਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਵਿਨੇਸ਼ ਫੋਗਾਟ ਜੁਲਾਨਾ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਜਰੰਗ ਪੂਨੀਆ ਨੂੰ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਹੈ। ਪਾਰਟੀ ਨੇ ਕੁੱਲ 71 ਸੀਟਾਂ ਲਈ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਹੈ।

  • 06 Sep 2024 05:38 PM (IST)

    ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ

    ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਰਾਜ ਸਕੱਤਰੇਤ ਵਿਖੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

  • 06 Sep 2024 05:23 PM (IST)

    ਜ਼ੇਲੇਨਸਕੀ ਨੇ ਅਮਰੀਕੀ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ, $250 ਮਿਲੀਅਨ ਦੇ ਹਥਿਆਰਾਂ ਦੇ ਸੌਦੇ ‘ਤੇ ਦਸਤਖਤ ਕੀਤੇ

    ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਜਰਮਨੀ ਦੇ ਰਾਮਸਟੀਨ ਬੇਸ ਵਿੱਚ ਹੋਈ। ਅਮਰੀਕੀ ਰੱਖਿਆ ਮੰਤਰੀ ਨੇ ਐਲਾਨ ਕੀਤਾ ਹੈ ਕਿ ਉਹ ਯੂਕਰੇਨ ਨੂੰ $250 ਮਿਲੀਅਨ ਦੇ ਹਥਿਆਰ ਦੇਵੇਗਾ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਕੁਰਸਕ ਵਿੱਚ 6000 ਰੂਸੀ ਸੈਨਿਕ ਮਾਰੇ ਗਏ ਜਾਂ ਜ਼ਖਮੀ ਹੋਏ ਹਨ।

  • 06 Sep 2024 05:01 PM (IST)

    ਮਹੇਸ਼ ਗੌਰ ਤੇਲੰਗਾਨਾ ਕਾਂਗਰਸ ਦੇ ਨਵਾਂ ਪ੍ਰਧਾਨ ਨਿਯੁਕਤ

    ਕਾਂਗਰਸ ਪ੍ਰਧਾਨ ਨੇ ਮਹੇਸ਼ ਗੌਰ ਨੂੰ ਤੇਲੰਗਾਨਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਅਹੁਦਾ ਤੁਰੰਤ ਪ੍ਰਭਾਵ ਨਾਲ ਸੌਂਪਿਆ ਗਿਆ ਹੈ।

  • 06 Sep 2024 02:16 PM (IST)

    ਕੋਟਕਪੂਰਾ ‘ਚ ਮੁੜ ਤੋਂ ਬੇਅਦਬੀ ਦਾ ਮਾਮਲਾ

    ਕੋਟਕਪੂਰਾ ‘ਚ ਮੁੜ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਔਰਤ ‘ਤੇ ਗੁਟਕਾ ਸਾਹਿਬ ਨੂੰ ਅਗਨ ਭੇਂਟ ਕੀਤੇ ਜਾਣ ਦੇ ਇਲਜ਼ਾਮ ਲੱਗੇ ਹਨ।

  • 06 Sep 2024 01:26 PM (IST)

    ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦੇ ਮਾਮਲੇ ‘ਤੇ ਸੁਣਵਾਈ

    ਪੰਜਾਬ ਹਰਿਆਣਾ ਹਾਈਕੋਰਟ ‘ਚ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦੇ ਮਾਮਲੇ ‘ਤੇ ਸੁਣਵਾਈ ਹੋਈ ਹੈ। ਇਸ ਮਾਮਲੇ ‘ਤੇ ਮੁੱਖ ਸਕੱਤਰ ਨੇ ਜਵਾਬ ਦਾਖਲ ਕੀਤਾ ਹੈ। ਉਨ੍ਹਾਂ ਨੇ ਜੇਲ੍ਹ ‘ਚ ਲੱਗੇ ਜੈਮਰਾਂ ਦੇ ਮੁੱਦੇ ਨੂੰ ਲੈ ਕੇ ਸਥਿਤੀ ਸਾਫ਼ ਕੀਤੀ ਹੈ।

  • 06 Sep 2024 12:01 PM (IST)

    ਕਿਸਾਨ 2 ਵਜੇ ਖ਼ਤਮ ਕਰਨਗੇ ਧਰਨਾ

    ਚੰਡੀਗੜ੍ਹ ‘ਚ ਚੱਲ ਰਹੇ ਧਰਨੇ ਨੂੰ ਅੱਜ ਕਿਸਾਨ 2 ਵਜੇ ਖ਼ਤਮ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਮੋਰਚੇ ਨੂੰ ਲੈ ਕੇ ਮੀਟਿੰਗ ਕੀਤੀ ਸੀ। ਇਸ ਚ ਧਰਨਾ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ 30 ਤਰੀਕ ਤੱਕ ਖੇਤੀ ਨੀਤੀ ਦਾ ਇੰਤਜ਼ਾਰ ਕਰਨਗੇ। ਪਾਲਿਸੀ ਕਿਸਾਨਾਂ ਮੁਤਾਬਿਕ ਨਾਂ ਹੋਈ ਤਾਂ ਵੱਡਾ ਸੰਘਰਸ਼ ਸ਼ੁਰੂ ਕਰਨਗੇ।

  • 06 Sep 2024 10:44 AM (IST)

    ਸੁੱਚਾ ਸਿੰਘ ਲੰਗਾਂਹ ਨੇ ਦਿੱਤਾ ਸਪਸ਼ਟੀਕਰਨ

    ਸੁੱਚਾ ਸਿੰਘ ਲੰਗਾਂਹ ਨੇ ਸਪਸ਼ਟੀਕਰਨ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਵਜ਼ੀਰ ਰਹੇ ਹਨ ਅਤੇ ਉਨ੍ਹਾਂ ਆਪਣਾ ਸਪਸ਼ਟੀਕਰਨ ਲਿਖਿਆ ਹੈ। ਉਹ ਡੇਰਿਆਂ ਨਾਲ ਅਕਸਰ ਸੰਪਰਕ ‘ਚ ਰਹਿੰਦੇ ਸਨ, ਪਰ ਸਾਡੇ ਪੰਜਾਬ ‘ਚ ਕੋਈ ਰਾਮ ਰਹੀਮ ਦਾ ਡੇਰਾ ਨਹੀਂ ਹੈ।

  • 06 Sep 2024 09:55 AM (IST)

    12 ਆਈਪੀਐਸ ਅਧਿਕਾਰੀਆਂ ਦਾ ਪ੍ਰੋਮੋਸ਼ਨ

    ਪੰਜਾਬ ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਇੱਕੋ ਸਮੇਂ ਤਰੱਕੀ ਦਿੱਤੀ ਹੈ। ਇੱਕ ਆਈਪੀਐਸ ਅਧਿਕਾਰੀ ਨੂੰ ਏਡੀਜੀਪੀ, 10 ਅਧਿਕਾਰੀਆਂ ਨੂੰ ਡੀਆਈਜੀ ਅਤੇ ਇੱਕ ਅਧਿਕਾਰੀ ਨੂੰ ਆਈਜੀ ਦੇ ਅਹੁਦੇ ਉੱਤੇ ਤਰੱਕੀ ਦਿੱਤੀ ਗਈ ਹੈ। ਜਦਕਿ 6 ਅਧਿਕਾਰੀਆਂ ਨੂੰ ਸੈਕਸ਼ਨ ਗ੍ਰੇਡ ਦਿੱਤਾ ਗਿਆ ਹੈ।

  • 06 Sep 2024 09:42 AM (IST)

    BKU ਉਗਰਾਹਾਂ ਦੀ ਮੀਟਿੰਗ ਅੱਜ

    ਚੰਡੀਗੜ੍ਹ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖੇਤੀ ਨੀਤੀ ਅਤੇ ਕੁੱਝ ਹੋਰ ਮੁੱਦਿਆ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ। ਇਸ ਧਰਨੇ ਨੂੰ ਲੈ ਕੇ ਅੱਜ ਫੈਸਲਾ ਲਿਆ ਜਾਵੇਗੀ ਕੀ ਕਿਸਾਨਾਂ ਨੂੰ ਧਰਨਾ ਜਾਰੀ ਰਖਣਾ ਚਾਹੀਦਾ ਹੈ ਜਾਂ ਨਹੀਂ। ਇਹ ਮੀਟਿੰਗ ਅੱਜ 11 ਵਜੇ ਹੋਵੇਗੀ।

Follow Us
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...