Live Update: ਚੰਡੀਗੜ੍ਹ ‘ਚ NDA ਦੀ ਬੈਠਕ ਜਾਰੀ, ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ – Punjabi News

Live Update: ਚੰਡੀਗੜ੍ਹ ‘ਚ NDA ਦੀ ਬੈਠਕ ਜਾਰੀ, ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ

Updated On: 

17 Oct 2024 16:00 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਚੰਡੀਗੜ੍ਹ ਚ NDA ਦੀ ਬੈਠਕ ਜਾਰੀ, ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ

Live Updates: ਝੁੱਗੀ-ਝੌਂਪੜੀਆਂ ਦੇ ਵਾਸੀਆਂ ਨੂੰ ਬਿਜਲੀ ਮੀਟਰ ਲਈ NOC ਨਹੀਂ ਲੈਣੀ ਪਵੇਗੀ, ਦਿੱਲੀ ਸਰਕਾਰ ਦਾ ਫੈਸਲਾ

Follow Us On

LIVE NEWS & UPDATES

  • 17 Oct 2024 03:11 PM (IST)

    ਨਿਜਰਪੁਰਾ ਦਾ ਟੋਲ ਪਲਾਜਾ ਅਨਮਿੱਥੇ ਸਮੇਂ ਲਈ ਫਰੀ

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਿਜਰਪੁਰਾ ਦਾ ਟੋਲ ਪਲਾਜਾ ਅਨਮਿੱਥੇ ਸਮੇਂ ਲਈ ਫਰੀ ਕੀਤਾ ਗਿਆ ਹੈ।

  • 17 Oct 2024 01:27 PM (IST)

    ਨੌਜਵਾਨ ਨੇ ਘਰ ਦੇ ਬਾਹਰ ਖੜ੍ਹ ਕੇ ਹਵਾਈ ਫਾਇਰ

    ਮੋਹਾਲੀ ਦੇ ਪਿੰਡ ਬਾਕਰਪੁਰ ‘ਚ ਨੌਜਵਾਨ ਨੇ ਘਰ ਦੇ ਬਾਹਰ ਖੜ੍ਹ ਕੇ ਹਵਾਈ ਫਾਇਰ ਕੀਤੇ ਹਨ। ਇਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ।

  • 17 Oct 2024 12:10 PM (IST)

    ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਸੈਨੀ

    ਨਾਇਬ ਸੈਣੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜ਼ੂਦ ਹੋਣਗੇ।

  • 17 Oct 2024 11:35 AM (IST)

    ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ

    ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ SGPC ਪ੍ਰਧਾਨ ਨੇ ਜਾਣਕਾਰੀ ਦਿੱਤੀ ਹੈ।

  • 17 Oct 2024 10:54 AM (IST)

    ਬਿਸ਼ਨੋਈ ਗੈਂਗ ਦਾ ਸ਼ੂਟਰ ਸੁੱਖਾ ਗ੍ਰਿਫਤਾਰ

    ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਸੁੱਖਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦਾ ਪਲਾਨ ਬਣਾ ਰਿਹਾ ਸੀ। ਸੁੱਖੇ ਨੂੰ ਹਰਿਆਣਾ ਦੇ ਸੋਨੀਪਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

  • 17 Oct 2024 10:01 AM (IST)

    ਅੱਜ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

    ਬੀਕੇਊ ਉਗਰਾਹਾਂ ਨੇ ਅੱਜ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉਹ ਝੋਨੇ ਦੀ ਖਰੀਦ ਪ੍ਰਕੀਰਿਆ ਤੋਂ ਨਾਰਾਜ਼ ਹਨ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਿਜਰਪੁਰਾ ਦਾ ਟੋਲ ਪਲਾਜਾ ਅਨਮਿੱਥੇ ਸਮੇਂ ਲਈ ਕੀਤਾ ਫਰੀ

Exit mobile version