Live Update: ਰਾਮ ਰਹੀਮ ਨੂੰ SC ਦਾ ਝਟਕਾ, ਬਰਗਾੜੀ ਮਾਮਲੇ ‘ਚ ਮੰਗਿਆ ਜਵਾਬ – Punjabi News

Live Update: ਰਾਮ ਰਹੀਮ ਨੂੰ SC ਦਾ ਝਟਕਾ, ਬਰਗਾੜੀ ਮਾਮਲੇ ‘ਚ ਮੰਗਿਆ ਜਵਾਬ

Published: 

18 Oct 2024 09:34 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਰਾਮ ਰਹੀਮ ਨੂੰ SC ਦਾ ਝਟਕਾ, ਬਰਗਾੜੀ ਮਾਮਲੇ ਚ ਮੰਗਿਆ ਜਵਾਬ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

LIVE NEWS & UPDATES

  • 18 Oct 2024 11:50 AM (IST)

    ਰਾਮ ਰਹੀਮ ਨੂੰ SC ਨੇ ਝਟਕਾ ਦਿੱਤਾ

    ਰਾਮ ਰਹੀਮ ਨੂੰ SC ਨੇ ਝਟਕਾ ਦਿੱਤਾ ਹੈ। ਉਸ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਜਵਾਬ ਮੰਗਿਆ ਗਿਆ ਹੈ।

  • 18 Oct 2024 10:43 AM (IST)

    ਨਿਊਜ਼ੀਲੈਂਡ ਨੇ 7ਵਾਂ ਵਿਕਟ ਗੁਆਇਆ

    ਨਿਊਜ਼ੀਲੈਂਡ ਦੀ ਟੀਮ ਨੂੰ 7ਵਾਂ ਝਟਕਾ ਲੱਗਾ ਹੈ। ਗਲੇਨ ਫਿਲਿਪਸ ਤੋਂ ਬਾਅਦ ਰਵਿੰਦਰ ਜਡੇਜਾ ਨੇ ਵੀ ਮੈਟ ਹੈਨਰੀ ਨੂੰ ਬੋਲਡ ਕੀਤਾ ਹੈ। ਹੁਣ ਉਨ੍ਹਾਂ ਦੇ ਨਾਂ 3 ਵਿਕਟਾਂ ਹਨ।

  • 18 Oct 2024 09:35 AM (IST)

    ਸਲਮਾਨ ਖਾਨ ਨੂੰ ਇੱਕ ਵਾਰ ਫਿਰ ਮਿਲੀ ਧਮਕੀ

    ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ ‘ਚ ਅਭਿਨੇਤਾ ਸਲਮਾਨ ਖਾਨ ਤੋਂ ਲਾਰੇਂਸ ਬਿਸ਼ਨੋਈ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਸ ‘ਚ ਕਿਹਾ ਗਿਆ ਹੈ ਕਿ ਇਸ ਨੂੰ ਹਲਕੇ ‘ਚ ਨਾ ਲਓ ਨਹੀਂ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਬਦਤਰ ਹੋ ਜਾਵੇਗੀ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Exit mobile version