Live Update: ਰਾਹੁਲ ਮੋਦੀ ਵਿਰੋਧ ‘ਚ ਪਾਗਲ ਹਨ, ਸਾਫ਼ ਝੂਠ ਬੋਲਦੇ ਹਨ – ਸ਼ਿਵਰਾਜ ਸਿੰਘ ਚੌਹਾਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES
-
ਕੁਲਬੀਰ ਜ਼ੀਰਾ ਨੇ ਇਲਜ਼ਾਮ ਲਗਾਏ
ਇਸ ਮਾਮਲੇ ਚ ਕੁਲਬੀਰ ਜ਼ੀਰਾ ਨੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਕਾਗ਼ਜ ਵੀ ਖੋਹੋ ਗਏ ਹਨ।
-
ਜ਼ੀਰਾ ਵਿੱਚ ਗੋਲੀ ਚੱਲਣ ਦਾ ਮਾਮਲਾ
ਪੰਚਾਇਤੀ ਚੋਣਾ ਨੂੰ ਲੈ ਕੇ ਜ਼ੀਰਾ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਕੁਲਬੀਰ ਜ਼ੀਰਾ ਨੂੰ ਗੋਲੀ ਲੱਗੀ ਹੈ। ਦੋ ਧਿਰਾਂ ਵਿਚਾਲੇ ਗੋਲੀ ਚੱਲੀ ਹੈ।