Live Updates- NEET ਪ੍ਰੀਖਿਆ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਜਾਰੀ, ਹੋ ਸਕਦਾ ਹੈ ਵੱਡਾ ਫੈਸਲਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
NEET ਪ੍ਰੀਖਿਆ ਨੂੰ ਲੈਕੇ ਸੁਣਵਾਈ ਜਾਰੀ
NEET ਦੀ ਪ੍ਰੀਖਿਆ ਵਿੱਚ ਹੋਈ ਧਾਂਦਲੀ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰੀਖਿਆ ਨੂੰ ਲੈਕੇ ਸੁਪਰੀਮ ਕੋਰਟ ਕੋਈ ਫੈਸਲਾ ਸੁਣਾ ਸਕਦਾ ਹੈ। ਦਰਅਸਲ ਬੀਤੇ ਦਿਨ ਪ੍ਰੀਖਿਆ ਕਰਵਾਉਣ ਵਾਲੀ ਏਜੰਸੀ NTA ਨੇ ਦੂਜੀ ਵਾਰ ਨਤੀਜ਼ਿਆਂ ਦਾ ਐਲਾਨ ਕੀਤਾ ਸੀ।