ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Live Update: ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਫੋਨ ‘ਤੇ ਕੀਤੀ ਗੱਲ

News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

sajan-kumar-2
| Updated On: 30 Aug 2024 00:02 AM
Live Update: ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਫੋਨ ‘ਤੇ ਕੀਤੀ ਗੱਲ
ਅੱਜ ਦੀਆਂ ਤਾਜ਼ਾ ਖ਼ਬਰਾਂ

News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 26 Aug 2024 10:18 PM (IST)

    ਪੀਐਮ ਮੋਦੀ ਨੇ ਜੋਅ ਬਿਡੇਨ ਨਾਲ ਫ਼ੋਨ ‘ਤੇ ਗੱਲ ਕੀਤੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵਿਚਾਲੇ ਫੋਨ ‘ਤੇ ਗੱਲਬਾਤ ਹੋਈ। ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਭਾਈਵਾਲੀ ਪ੍ਰਤੀ ਰਾਸ਼ਟਰਪਤੀ ਬਿਡੇਨ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਬਿਡੇਨ ਨੂੰ ਉਨ੍ਹਾਂ ਦੇ ਯੂਕਰੇਨ ਦੌਰੇ ਦੀ ਜਾਣਕਾਰੀ ਦਿੱਤੀ ਗਈ ਅਤੇ ਉਥੋਂ ਦੀ ਸਥਿਤੀ ਬਾਰੇ ਚਰਚਾ ਕੀਤੀ ਗਈ।

  • 26 Aug 2024 06:29 PM (IST)

    ਬਦਲਾਪੁਰ ਮਾਮਲਾ: ਮੁਲਜ਼ਮ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ

    ਮਹਾਰਾਸ਼ਟਰ ਦੇ ਬਦਲਾਪੁਰ ਸਕੂਲ ‘ਚ ਯੌਨ ਸ਼ੋਸ਼ਣ ਮਾਮਲੇ ‘ਚ ਠਾਣੇ ਦੀ ਅਦਾਲਤ ਨੇ ਦੋਸ਼ੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

  • 26 Aug 2024 06:19 PM (IST)

    JK: ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

    ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਚੋਣ ਪ੍ਰਚਾਰ ਦੇ ਪਹਿਲੇ ਪੜਾਅ ਲਈ ਬਣਾਈ ਗਈ ਹੈ।

  • 26 Aug 2024 03:21 PM (IST)

    ਨਾਬਾਲਿਗ ਲੜਕੀ ਵੱਲੋਂ ਖੁੱਲੇਆਮ ਨਸ਼ਾ ਵੇਚਣ ਦਾ ਮਾਮਲਾ

    ਇੱਕ ਵਾਇਰਲ ਵੀਡੀਓ ਜਿਸ ਵਿੱਚ ਇੱਕ ਨਾਬਾਲਿਗ ਲੜਕੀ ਨੂੰ ਖੁੱਲੇਆਮ ਨਸ਼ਾ ਵੇਚਦੇ ਹੋਏ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਇਨ੍ਹਾਂ ਨਸ਼ਾ ਵੇਚਣ ਵਾਲਿਆਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

  • 26 Aug 2024 01:43 PM (IST)

    ਗੁਰਦਾਸਪੁਰ ‘ਚ ਪਾਸਟਰ ਗ੍ਰਿਫ਼ਤਾਰ

    ਗੁਰਦਾਸਪੁਰ ਦੇ ਪਿੰਡ ਸਿੰਘਪੁਰ ‘ਚ ਇਕ ਵਿਅਕਤੀ ਨੂੰ ਭੈੜੀ ਆਤਮਾ ਕੱਢਣ ਦੇ ਚੱਲਦੇ ਕੁੱਟ-ਕੁੱਟ ਕੇ ਮਾਰਨ ਵਾਲੇ ਪਾਦਰੀ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

  • 26 Aug 2024 12:35 PM (IST)

    ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸੰਕੇਤ

    ਡਿੰਪੀ ਢਿੱਲੋਂ ਨੇ ਸਮਰਥਕਾਂ ਨੇ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਹਨ।

  • 26 Aug 2024 11:53 AM (IST)

    BJP ਨੇ ਲਿਸਟ ਲਈ ਵਾਪਸ

    ਭਾਜਪਾ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਆਪਣੀ ਪਹਿਲੀ ਸੂਚੀ ਵਾਪਸ ਲੈ ਲਈ ਹੈ। ਇਸ ਵਿੱਚ 44 ਲੋਕਾਂ ਦੇ ਨਾਂ ਸਨ।

  • 26 Aug 2024 10:39 AM (IST)

    ਭਾਜਪਾ ਨੇ ਜੰਮੂ-ਕਸ਼ਮੀਰ ਚੋਣਾਂ ਲਈ ਪਹਿਲੀ ਸੂਚੀ ਜਾਰੀ

    ਭਾਜਪਾ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 44 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਹਿਲੀ ਸੂਚੀ ਵਿੱਚ 14 ਮੁਸਲਮਾਨਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ।

Follow Us
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...