ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Live Update: ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ ਟੋਇਆਂ ਤੋਂ ਮੁਕਤ ਹੋ ਜਾਣਗੀਆਂ… CM ਆਤਿਸ਼ੀ ਨੇ ਕੀਤਾ ਐਲਾਨ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

sajan-kumar-2
| Updated On: 29 Sep 2024 14:15 PM
Live Update: ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ ਟੋਇਆਂ ਤੋਂ ਮੁਕਤ ਹੋ ਜਾਣਗੀਆਂ… CM ਆਤਿਸ਼ੀ ਨੇ ਕੀਤਾ ਐਲਾਨ
ਅੱਜ ਦੀਆਂ ਤਾਜ਼ਾ ਖ਼ਬਰਾਂ

LIVE NEWS & UPDATES

  • 29 Sep 2024 02:14 PM (IST)

    ਦੀਵਾਲੀ ਤੱਕ ਦਿੱਲੀ ਦੀਆਂ ਸੜਕਾਂ ਟੋਇਆਂ ਤੋਂ ਮੁਕਤ ਹੋ ਜਾਣਗੀਆਂ… CM ਆਤਿਸ਼ੀ ਨੇ ਕੀਤਾ ਐਲਾਨ

    ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਮੈਂ ਅਤੇ ਅਰਵਿੰਦ ਕੇਜਰੀਵਾਲ ਜੀ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਦਾ ਮੁਆਇਨਾ ਕਰਨ ਗਏ ਅਤੇ ਸਮਝਿਆ ਕਿ ਸੜਕਾਂ ਦੀ ਹਾਲਤ ਖਰਾਬ ਹੈ। ਸੜਕਾਂ ਵਿੱਚ ਟੋਏ ਪਏ ਹੋਏ ਹਨ। ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ‘ਚ ਇਕ ਪੱਤਰ ਦੇ ਕੇ ਕਿਹਾ ਕਿ ਸੜਕਾਂ ਦੀ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇ। ਦੀਵਾਲੀ ਤੱਕ ਦਿੱਲੀ ਨੂੰ ਟੋਏ ਮੁਕਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

  • 29 Sep 2024 11:34 AM (IST)

    MCD ‘ਚ ਸਟੈਂਡਿੰਗ ਕਮੇਟੀ ਦੀ ਚੋਣ ਨੂੰ ਲੈ ਕੇ SC ਪਹੁੰਚੀ AAP

    ਐਮਸੀਡੀ ਵਿੱਚ ਸਥਾਈ ਕਮੇਟੀ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਪਹੁੰਚੀ। ਮੇਅਰ ਨੇ ਸਥਾਈ ਕਮੇਟੀ ਦੀ ਪਿਛਲੀ ਚੋਣ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਨਿਯਮਾਂ ਅਤੇ ਕਾਨੂੰਨਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਈਆਂ ਗਈਆਂ ਹਨ। ਦਰਅਸਲ, ਆਮ ਆਦਮੀ ਪਾਰਟੀ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ।

  • 29 Sep 2024 10:56 AM (IST)

    ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ

    ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਜਿੱਥੇ ਉਹਨਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਸ਼ਾਂਤੀ ਪੂਰਵਕ ਢੰਗ ਨਾਲ ਬਿਨਾਂ ਕਿਸੇ ਲੜਾਈ ਝਗੜੇ ਤੋਂ ਨੇਪਰੇ ਚੜਨ। ਇਸ ਨੂੰ ਲੈ ਕੇ ਵੀ ਲਾਲਜੀਤ ਸਿੰਘ ਭੁੱਲਰ ਨੇ ਅਰਦਾਸ ਕੀਤੀ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Follow Us
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ...
Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ
Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ...
ਪ੍ਰੋਫੈਸਰ ਨੂੰ ਦਿੱਤੀ ਧਮਕੀ, ਫਿਰ ਕਲਾਸ 'ਚ ਥੁੱਕਿਆ ਤੇ ਬਾਹਰ ਚਲਾ ਗਿਆ ਵਿਦਿਆਰਥੀ, ਦੇਖੋ ਵੀਡੀਓ
ਪ੍ਰੋਫੈਸਰ ਨੂੰ ਦਿੱਤੀ ਧਮਕੀ, ਫਿਰ ਕਲਾਸ 'ਚ ਥੁੱਕਿਆ ਤੇ ਬਾਹਰ ਚਲਾ ਗਿਆ ਵਿਦਿਆਰਥੀ, ਦੇਖੋ ਵੀਡੀਓ...
ਪਟਿਆਲਾ ਦੀ Law University 'ਚ VC 'ਤੇ ਭੜਕੀਆਂ ਵਿਦਿਆਰਥਣਾ, ਜਾਣੋ ਕੀ ਹੈ ਕਾਰਨ?
ਪਟਿਆਲਾ ਦੀ Law University 'ਚ VC 'ਤੇ ਭੜਕੀਆਂ ਵਿਦਿਆਰਥਣਾ, ਜਾਣੋ ਕੀ ਹੈ ਕਾਰਨ?...
'ਕਾਂਗਰਸ ਸੱਤਾ 'ਚ ਆਈ ਤਾਂ ਸ਼ੰਭੂ ਬਾਰਡਰ ਖੋਲ੍ਹ ਦਿੱਤਾ ਜਾਵੇਗਾ', ਭੁਪਿੰਦਰ ਸਿੰਘ ਹੁੱਡਾ ਦਾ ਕਿਸਾਨਾਂ ਨਾਲ ਵੱਡਾ ਵਾਅਦਾ
'ਕਾਂਗਰਸ ਸੱਤਾ 'ਚ ਆਈ ਤਾਂ ਸ਼ੰਭੂ ਬਾਰਡਰ ਖੋਲ੍ਹ ਦਿੱਤਾ ਜਾਵੇਗਾ', ਭੁਪਿੰਦਰ ਸਿੰਘ ਹੁੱਡਾ ਦਾ ਕਿਸਾਨਾਂ ਨਾਲ ਵੱਡਾ ਵਾਅਦਾ...
CM ਮਾਨ ਨੇ ਪੰਜਾਬ 'ਚ 30 ਹੋਰ ਨਵੇਂ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ
CM ਮਾਨ ਨੇ ਪੰਜਾਬ 'ਚ 30 ਹੋਰ ਨਵੇਂ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ...
Atishi: ਆਤਿਸ਼ੀ ਨੇ ਸੰਭਾਲੀ ਦਿੱਲੀ ਦੇ ਸੀਐਮ ਦੀ ਕਮਾਨ ਪਰ ਜਰੀਵਾਲ ਦੀ ਕੁਰਸੀ ਤੇ ਨਹੀਂ ਬੈਠੀ ਕੇ
Atishi: ਆਤਿਸ਼ੀ ਨੇ ਸੰਭਾਲੀ ਦਿੱਲੀ ਦੇ ਸੀਐਮ ਦੀ ਕਮਾਨ ਪਰ ਜਰੀਵਾਲ ਦੀ ਕੁਰਸੀ ਤੇ ਨਹੀਂ ਬੈਠੀ ਕੇ...
Delhi New CM Atishi: ਕੀ ਹੈ ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੀ ਪੂਰੀ ਕਹਾਣੀ? ਜਾਣੋ Inside Story
Delhi New CM Atishi: ਕੀ ਹੈ ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੀ ਪੂਰੀ ਕਹਾਣੀ? ਜਾਣੋ Inside Story...
ਕੇਜਰੀਵਾਲ ਦੀ ਥਾਂ ਆਤਿਸ਼ੀ ਬਣੀ ਦਿੱਲੀ ਦੇ ਮੁੱਖ ਮੰਤਰੀ, 5 ਮੰਤਰੀਆਂ ਨੇ ਵੀ ਚੁੱਕੀ ਸਹੁੰ
ਕੇਜਰੀਵਾਲ ਦੀ ਥਾਂ ਆਤਿਸ਼ੀ ਬਣੀ ਦਿੱਲੀ ਦੇ ਮੁੱਖ ਮੰਤਰੀ, 5 ਮੰਤਰੀਆਂ ਨੇ ਵੀ ਚੁੱਕੀ ਸਹੁੰ...
ਪਾਕਿਸਤਾਨ ਦੇ ਮੀਡੀਆ ਨੇ ਜੰਮੂ-ਕਸ਼ਮੀਰ ਦੀਆਂ ਚੋਣਾਂ ਬਾਰੇ ਕੀ ਲਿਖਿਆ?
ਪਾਕਿਸਤਾਨ ਦੇ ਮੀਡੀਆ ਨੇ ਜੰਮੂ-ਕਸ਼ਮੀਰ ਦੀਆਂ ਚੋਣਾਂ ਬਾਰੇ ਕੀ ਲਿਖਿਆ?...
Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ
Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ...
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...