Live Update: ਕੱਲ੍ਹ ਜਲੰਧਰ ‘ਚ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਦੁਪਹਿਰ 1 ਵਜੇ ਹੋਵੇਗੀ ਮੀਟਿੰਗ – Punjabi News

Live Update: ਕੱਲ੍ਹ ਜਲੰਧਰ ‘ਚ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਦੁਪਹਿਰ 1 ਵਜੇ ਹੋਵੇਗੀ ਮੀਟਿੰਗ

Updated On: 

07 Oct 2024 12:41 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਕੱਲ੍ਹ ਜਲੰਧਰ ਚ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਦੁਪਹਿਰ 1 ਵਜੇ ਹੋਵੇਗੀ ਮੀਟਿੰਗ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

LIVE NEWS & UPDATES

  • 07 Oct 2024 10:39 AM (IST)

    ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਮੀਟਿੰਗ ਬੁਲਾਈ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਮੀਟਿੰਗ ਬੁਲਾਈ ਹੈ। ਖਰੀਦ ਦੇ ਮੁੱਦੇ ‘ਤੇ ਮੁੱਖ ਮੰਤਰੀ ਮੀਟਿੰਗ ਕਰਨਗੇ ਜਿਸ ਵਿੱਚ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਹੋਵੇਗੀ।

  • 07 Oct 2024 09:23 AM (IST)

    ਪੰਜਾਬ ‘ਚ ਐਨਆਈਏ ਦੀ ਰੇਡ

    ਕਾਂਗਰਸ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਕਰੀਬ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਰੀਬੀਆਂ ਤੇ ਐਨਆਈਏ ਨੇ ਛਾਪੇ ਮਾਰੀ ਕੀਤਾ ਹੈ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Exit mobile version