AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਉੱਤਰਕਾਸ਼ੀ: ਗਗਨਾਨੀ ਨੇੜੇ ਖਾਈ ‘ਚ ਡਿੱਗੀ ਬੱਸ, 7 ਲੋਕਾਂ ਦੀ ਮੌਤ, ਬੱਸ ‘ਚ ਸਵਾਰ ਸਨ 33 ਯਾਤਰੀ

ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗਣ ਕਾਰਨ ਹੜਕੰਪ ਮਚ ਗਿਆ। NDRF ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਯਾਤਰੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਬੱਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜ਼ਖਮੀ ਯਾਤਰੀਆਂ ਬਾਰੇ ਜਾਣਕਾਰੀ ਲਈ, ਤੁਸੀਂ 0134 222722, 222126 ਅਤੇ 7500337269 'ਤੇ ਕਾਲ ਕਰ ਸਕਦੇ ਹੋ।

ਉੱਤਰਕਾਸ਼ੀ: ਗਗਨਾਨੀ ਨੇੜੇ ਖਾਈ 'ਚ ਡਿੱਗੀ ਬੱਸ, 7 ਲੋਕਾਂ ਦੀ ਮੌਤ, ਬੱਸ 'ਚ ਸਵਾਰ ਸਨ 33 ਯਾਤਰੀ
tv9-punjabi
| Updated On: 20 Aug 2023 20:00 PM IST
Share
ਉੱਤਰਾਖੰਡ। ਸੂਬੇ ਵਿੱਚ ਐਤਵਾਰ ਨੂੰ ਇੱਕ ਵੱਡਾ ਸੜਕ ਹਾਦਸਾ (Road accident) ਵਾਪਰਿਆ। ਉੱਤਰਕਾਸ਼ੀ-ਗੰਗੋਤਰੀ ਰਾਸ਼ਟਰੀ ਰਾਜਮਾਰਗ ‘ਤੇ ਗੰਗਨਾਨੀ ਨੇੜੇ ਇਕ ਬੱਸ 50 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਜਾਣਕਾਰੀ ਮੁਤਾਬਕ ਬੱਸ ‘ਚ ਗੁਜਰਾਤ ਤੋਂ ਕੁੱਲ 33 ਯਾਤਰੀ ਸਵਾਰ ਸਨ। ਹਾਦਸਾਗ੍ਰਸਤ ਬੱਸ ‘ਚੋਂ 26 ਯਾਤਰੀਆਂ ਨੂੰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ‘ਚ 7 ਯਾਤਰੀਆਂ ਦੀ ਮੌਤ ਹੋ ਗਈ ਹੈ।ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿਹੜੀ ਬੱਸ ਖਾਈ ਵਿੱਚ ਡਿੱਗੀ ਹੈ। ਉਸਦਾ ਨੰਬਰ UK07PA 8585 ਹੈ। ਬੱਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜ਼ਖਮੀ ਯਾਤਰੀਆਂ ਬਾਰੇ ਜਾਣਕਾਰੀ ਲਈ, ਤੁਸੀਂ 0134 222722, 222126 ਅਤੇ 7500337269 ‘ਤੇ ਕਾਲ ਕਰ ਸਕਦੇ ਹੋ।

ਸੀਐੱਮ ਨੇ ਹਾਦਸੇ ‘ਤੇ ਜਤਾਇਆ ਦੁੱਖ

ਇਸ ਦੇ ਨਾਲ ਹੀ ਮੁੱਖ ਮੰਤਰੀ (Chief Minister) ਪੁਸ਼ਕਰ ਸਿੰਘ ਧਾਮੀ ਨੇ ਇਸ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਜਿਨ੍ਹਾਂ ਯਾਤਰੀਆਂ ਦੀ ਜਾਨ ਚਲੀ ਗਈ ਹੈ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੇ ਸਹੀ ਇਲਾਜ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਆਂਧਰਾ ਪ੍ਰਦੇਸ਼ ਦੇ ਪਾਡੇਰੂ ‘ਚ ਬੱਸ ਡਿੱਗੀ, 2 ਦੀ ਮੌਤ

ਦੂਜੇ ਪਾਸੇ ਆਂਧਰਾ ਪ੍ਰਦੇਸ਼ (Andhra Pradesh) ਦੇ ਅਲੁਰੀ ਸੀਥਾਰਾਮਰਾਜੂ ਜ਼ਿਲ੍ਹੇ ਦੇ ਪਡੇਰੂ ਇਲਾਕੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਆਰਟੀਸੀ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਬੱਸ ‘ਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ 30 ਲੋਕ ਜ਼ਖਮੀ ਹੋ ਗਏ। 10 ਯਾਤਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਚਾਅ ਕਾਰਜ ਜਾਰੀ ਹੈ। ਇਹ ਬੱਸ ਛਡਵਰਮ ਤੋਂ ਪਡੇਰੂ ਜਾ ਰਹੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...