AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jammu-Kashmir: ਅੱਤਵਾਦੀਆਂ ਨੇ ਕੀਤਾ ਗ੍ਰੇਨੇਡ ਹਮਲਾ, ਫੌਜ ਦੇ ਟਰੱਕ ਨੂੰ ਲੱਗੀ ਅੱਗ, 5 ਜਵਾਨ ਸ਼ਹੀਦ, ਇੱਕ ਜ਼ਖਮੀ

ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ, ਜਿਸ ਨਾਲ ਫੌਜ ਦੇ ਟਰੱਕ ਨੂੰ ਅੱਗ ਲਗਾ ਦਿੱਤੀ। ਇਸ ਵਿੱਚ ਰਾਸ਼ਟਰੀ ਰਾਈਫਲਜ਼ ਯੂਨਿਟ ਦੇ 5 ਜਵਾਨ ਸ਼ਹੀਦ ਹੋ ਗਏ। ਇੱਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

kusum-chopra
| Published: 20 Apr 2023 20:06 PM IST
Share
ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਜ ਫੌਜ ਦੇ ਵਾਹਨ ‘ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ, ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਅੱਤਵਾਦੀਆਂ ਨੇ ਭਾਰਤੀ ਫੌਜ ਦੀ ਗੱਡੀ ‘ਤੇ ਗ੍ਰੇਨੇਡ ਸੁੱਟਿਆ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਬਿਜਲੀ ਡਿੱਗਣ ਕਾਰਨ ਗੱਡੀ ਨੂੰ ਅੱਗ ਲੱਗ ਗਈ। ਗੱਡੀ ਨੂੰ ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਸੀ। ਇਹ ਹਾਦਸਾ ਅੱਜ ਯਾਨੀ 20 ਅਪ੍ਰੈਲ ਨੂੰ ਦੁਪਹਿਰ 3 ਵਜੇ ਵਾਪਰਿਆ। ਗੱਡੀ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਅਤੇ ਪੁੰਛ ਦੇ ਵਿਚਕਾਰ ਸੀ। ਫਿਰ ਤੇਜ਼ ਮੀਂਹ ਅਤੇ ਘੱਟ ਵਿਜ਼ੀਬਿਲਟੀ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀਆਂ ਨੇ ਇਸ ‘ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਗ੍ਰਨੇਡ ਦੀ ਵਰਤੋਂ ਤੋਂ ਬਾਅਦ ਹੀ ਗੱਡੀ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਰਾਸ਼ਟਰੀ ਰਾਈਫਲਜ਼ ਯੂਨਿਟ ਦੇ 5 ਜਵਾਨ ਸ਼ਹੀਦ ਹੋ ਗਏ। ਉਹ ਇਸ ਖੇਤਰ ਵਿੱਚ ਅੱਤਵਾਦੀ ਵਿਰੋਧੀ ਮੁਹਿੰਮ ਲਈ ਤਾਇਨਾਤ ਸੀ। ਇਸ ਦੇ ਨਾਲ ਹੀ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਫੌਜੀ ਨੂੰ ਤੁਰੰਤ ਰਾਜੌਰੀ ਦੇ ਫੌਜੀ ਹਸਪਤਾਲ ਲਿਜਾਇਆ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...