ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦੀਵਾਲੀ ਮੌਕੇ ਚੰਡੀਗੜ੍ਹ ਪੁਲਿਸ ਅਲਰਟ, 24 ਘੰਟੇ ਐਮਰਜੰਸੀ ਸੇਵਾਵਾਂ -ਫਾਇਰ ਬ੍ਰਿਗੇਡ ਦੀ ਤੈਨਾਤੀ, ਕੰਟਰੋਲ ਰੂਮ ਐਕਟਿਵ

ਸਿਹਤ ਵਿਭਾਗ ਵੱਲੋਂ ਜੀਐਮਐਸਐਚ-16, ਮਨੀਮਾਜਰਾ, ਸੈਕਟਰ-22, ਸੈਕਟਰ-45 ਦੇ ਸਿਵਲ ਹਸਪਤਾਲਾਂ 'ਚ 24 ਘੰਟੇ ਐਮਰਜੰਸੀ ਸੇਵਾਵਾਂ ਨੂੰ ਮੁਸਤੈਦ ਰਹਿਣ ਦੇ ਹੁਕਮ ਦਿੱਤੇ ਹਨ। ਜੀਐਮਐਸਐਚ 'ਚ 8 ਬੈੱਡ ਐਮਰਜੰਸੀ ਮਰੀਜ਼ਾਂ ਦੇ ਲਈ ਰਿਜ਼ਰਵ ਰੱਖੇ ਗਏ ਹਨ। ਨੇਤਰ ਰੋਗ ਮਾਹਿਰ, ਸਰਜ਼ਨ, ਐਨੇਸਥੀਸਿਆ ਟੀਮ 24 ਘੰਟੇ ਡਿਊਟੀ 'ਤੇ ਰਹੇਗੀ, ਤਾਂ ਜੋ ਕਿਸੇ ਵੀ ਸਥਿਤੀ 'ਚ ਤੁਰੰਤ ਇਲਾਜ਼ ਕੀਤਾ ਜਾ ਸਕੇ। ਹਸਪਤਾਲਾਂ 'ਚੇ ਬਰਨ ਡ੍ਰੈਸਿੰਗ ਸਮੱਗਰੀ, ਆਕਸੀਜ਼ਨ ਤੇ ਹੋਰ ਚੀਜ਼ਾਂ ਦੀ ਪੂਰਤੀ ਕਰ ਲਈ ਗਈ ਹੈ।

ਦੀਵਾਲੀ ਮੌਕੇ ਚੰਡੀਗੜ੍ਹ ਪੁਲਿਸ ਅਲਰਟ, 24 ਘੰਟੇ ਐਮਰਜੰਸੀ ਸੇਵਾਵਾਂ -ਫਾਇਰ ਬ੍ਰਿਗੇਡ ਦੀ ਤੈਨਾਤੀ, ਕੰਟਰੋਲ ਰੂਮ ਐਕਟਿਵ
ਫਾਈਲ ਫੋਟੋ
Follow Us
tv9-punjabi
| Updated On: 20 Oct 2025 13:58 PM IST

ਚੰਡੀਗੜ੍ਹ ਚ ਦੀਵਾਲੀ ਨੂੰ ਲੈ ਕੇ ਪੁਲਿਸ, ਸਿਹਤ ਵਿਭਾਗ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਅਲਰਟ ਤੇ ਹਨ। ਪੁਲਿਸ ਦੇ ਜਵਾਨ 24 ਘੰਟੇ ਦੇ ਲਈ ਸ਼ਹਿਰ ‘ਚ ਤੈਨਾਤ ਰਹਿਣਗੇ। ਪੁਲਿਸ ਕੰਟਰੋਲ ਰੂਮ 24 ਘੰਟੇ ਐਕਟਿਵ ਰਹੇਗਾ। ਡਿਊਟੀ ਤੇ ਤੈਨਾਤ ਕਰਮਚਾਰੀਆਂ ਨੂੰ ਅਲਰਟ ਤੇ ਰੱਖਿਆ ਗਿਆ ਹੈ। 850 ਪੁਲਿਸ ਕਰਮਚਾਰੀ ਸ਼ਹਿਰ ਚ ਨਿਗਰਾਨੀ ਕਰਨਗੇ।

ਸਿਹਤ ਵਿਭਾਗ ਵੱਲੋਂ ਜੀਐਮਐਸਐਚ-16, ਮਨੀਮਾਜਰਾ, ਸੈਕਟਰ-22, ਸੈਕਟਰ-45 ਦੇ ਸਿਵਲ ਹਸਪਤਾਲਾਂ ਚ 24 ਘੰਟੇ ਐਮਰਜੰਸੀ ਸੇਵਾਵਾਂ ਨੂੰ ਮੁਸਤੈਦ ਰਹਿਣ ਦੇ ਹੁਕਮ ਦਿੱਤੇ ਹਨ। ਜੀਐਮਐਸਐਚ ਚ 8 ਬੈੱਡ ਐਮਰਜੰਸੀ ਮਰੀਜ਼ਾਂ ਦੇ ਲਈ ਰਿਜ਼ਰਵ ਰੱਖੇ ਗਏ ਹਨ। ਨੇਤਰ ਰੋਗ ਮਾਹਿਰ, ਸਰਜ਼ਨ, ਐਨੇਸਥੀਸਿਆ ਟੀਮ 24 ਘੰਟੇ ਡਿਊਟੀ ਤੇ ਰਹੇਗੀ, ਤਾਂ ਜੋ ਕਿਸੇ ਵੀ ਸਥਿਤੀ ਚ ਤੁਰੰਤ ਇਲਾਜ਼ ਕੀਤਾ ਜਾ ਸਕੇ। ਹਸਪਤਾਲਾਂ ਚੇ ਬਰਨ ਡ੍ਰੈਸਿੰਗ ਸਮੱਗਰੀ, ਆਕਸੀਜ਼ਨ ਤੇ ਹੋਰ ਚੀਜ਼ਾਂ ਦੀ ਪੂਰਤੀ ਕਰ ਲਈ ਗਈ ਹੈ।

ਇਸ ਤੋਂ ਇਲਾਵਾ ਦੀਵਾਲੀ ਤੇ ਪਟਾਕੇ ਚਲਾਉਣ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੀਵਾਲੀ ਤੇ ਪਟਾਕੇ ਚਲਾਉਂਦੇ ਸਮੇਂ ਸਾਵਧਾਨੀ ਵਰਤਣ। ਦੀਵਾਲੀ ਤੇ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵਿਭਾਗ ਦੇ ਸਾਰੇ ਪੁਲਿਸ ਕਰਮਚਾਰੀਆਂ ਦੀ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸ਼ਹਿਰ ਚ ਸੁਰੱਖਿਆ ਵਿਵਸਥਾ ਬਣਾਏ ਰੱਖਣ ਦੇ ਲਈ ਕਰੀਬ 850 ਪੁਲਿਸ ਜਵਾਨ ਤੈਨਾਤ ਹਨ।

ਫਾਇਰ ਬ੍ਰਿਗੇਡ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸੈਕਟਰ-15 ਪਟੇਲ ਮਾਰਕਿ, ਸੈਕਟਰ-17 ਪਲਾਜ਼ਾ, ਸੈਕਟਰ-19 ਪਾਲਿਕਾ ਬਾਜ਼ਾਰ, ਸੈਕਟਰ-22 ਅਰੋਮਾ ਲਾਈਟ ਪੁਆਇੰਟਸ, ਸੈਕਟਰ-26 ਗੇਟ ਮਾਰਕਿਟ, ਓਲਡ ਮਨੀਮਾਜਰਾ, ਸੈਕਟਰ-43 ਦੁਸ਼ਹਿਰਾ ਗਰਾਊਂਡ, ਸੈਕਟਰ-46, ਸੈਕਟਰ-33, ਸੈਟਕਰ-24, ਸੈਕਟਰ-59, ਸੈਕਟਰ-28, ਸੈਕਟਰ-29, ਸੈਕਟਰ-30 ਆਰਬੀਆਈ ਬੈਂਕ ਦੇ ਕੋਲ ਪ੍ਰਸ਼ਾਸਨ ਚੌਕਸ ਰਹੇਗਾ।

ਪੁਲਿਸ ਟੀਮਾਂ ਨੂੰ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ ਤੇ ਪਟਾਕਿਆਂ ਦੇ ਸਟਾਲਸ ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਗੈਰ-ਕਾਨੂੰਨੀ ਘਟਨਾ ਤੇ ਕੰਟਰੋਲ ਰੱਖਿਆ ਜਾ ਸਕੇ। ਸ਼ਹਿਰ ਦੀਆਂ ਮੁੱਖ ਸੜਕਾਂ ਦੇ ਨਾਲ-ਨਾਲ ਗਲੀਆਂ ਚ ਵੀ ਨਾਕਾਬੰਦੀ ਕੀਤੀ ਜਾਵੇਗੀ।

Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ...
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ...
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...