AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Budget Session: ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਭਾਰੀ ਹੰਗਾਮੇ ਦੇ ਆਸਾਰ

Fourth Day Budget Session: ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ। ਸਵੇਰੇ 10 ਵਜੇ ਪ੍ਰਸ਼ਨ ਕਾਲ ਦੇ ਨਾਲ ਸ਼ੁਰੂ ਹੋਵੇਗੀ ਵਿਧਾਨ ਸਭਾ ਦੀ ਕਾਰਵਾਈ। 10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ। ਪੰਜਾਬ ਸਰਕਾਰ ਦੇ ਬਜਟ ਤੋਂ ਲੋਕਾਂ ਨੂੰ ਕਾਫੀ ਉਮੀਦਾਂ।

Punjab Budget Session: ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਭਾਰੀ ਹੰਗਾਮੇ ਦੇ ਆਸਾਰ
ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)
tv9-punjabi
| Updated On: 09 Mar 2023 09:21 AM IST
Share
ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ (Budget Session) ਦਾ ਅੱਜ ਚੌਥਾ ਦਿਨ ਹੈ। ਪੰਜਾਬ ਵਿਧਾਨਸਭਾ ਦੀ ਕਾਰਵਾਈ ਸਵੇਰੇ 10 ਵਜੇ ਪ੍ਰਸ਼ਨਕਾਲ ਦੇ ਨਾਲ ਸ਼ੁਰੂ ਹੋਵੇਗੇ। ਸਦਨ ਵਿੱਚ ਅੱਜ ਵੀ ਹੰਗਾਮੇ ਦੇ ਅਸਾਰ ਹਨ। ਵਿਰੋਧੀ ਧਿਰਾਂ ਵੱਲੋਂ ਕਾਨੂੰਨ ਵਿਵਸਥਾ ਸਣੇ ਕਈ ਹੋਰ ਮੁੱਦੇ ਚੁੱਕ ਜਾਣਗੇ। ਉਥੇ ਹੀ ਪੰਜਾਬ ਬੀਜੇਪੀ ਵੱਲੋਂ ਸਦਨ ਦਾ ਘਿਰਾਉ ਕੀਤਾ ਜਾਵੇਗਾ।

ਅੱਜ ਸਦਨ ਤੋਂ ਲੈ ਕੇ ਸੜਕ ਤੱਕ ਸੰਗ੍ਰਾਮ

ਅੱਜ ਪੰਜਾਬ ਬੀਜੇਪੀ ਵੱਲੋਂ ਸਦਨ ਦੇ ਘਿਰਾਉ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਬੀਜੇਪੀ (Punjab BJP) ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਚੰਡੀਗੜ੍ਹ ਦੇ ਸੈਕਟਰ 37 ਸਥਿਤ ਬੀਜੇਪੀ ਦਫ਼ਤਰ ਤੋਂ ਕਈ ਵੱਡੇ ਆਗੂ ਪਾਰਟੀ ਵਰਕਰਾਂ ਨਾਲ ਵਿਧਾਨਸਭਾ ਦਾ ਕੂਚ ਕਰਨਗੇ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਬੀਜੇਪੀ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।

10 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਦੇ ਰਾਜਪਾਲ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਚੌਥੇ ਬਜਟ ਸਮਾਗਮ ਲਈ 3 ਮਾਰਚ ਨੂੰ ਸਦਨ ਬੁਲਾਇਆ ਸੀ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਕੇ 24 ਮਾਰਚ ਤੱਕ ਚੱਲੇਗਾ। ਇਹ ਬਜਟ ਇਜਲਾਸ 22 ਦਿਨਾਂ ਦਾ ਹੈ ਪਰ ਅਸਲ ਵਿੱਚ ਇਹ ਸਿਰਫ਼ 8 ਦਿਨ ਹੀ ਚੱਲੇਗਾ। ਸੈਸ਼ਨ ਵਿੱਚ 13 ਦਿਨਾਂ ਲਈ ਛੁੱਟੀਆਂ ਜਾਂ ਹਾਫ਼ ਡੇਅ ਰਹੇਗਾ। ਉੱਥੇ ਹੀ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਉਥੇ ਹੀ ਪੰਜਾਬ ਸਰਕਾਰ (Punjab Government) ਦੇ ਇਸ ਬਜਟ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...