ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Video: ATM ‘ਚੋਂ ਕੈਸ਼ ਨਿਕਲਦੇ ਹੀ ਕੁੜੀ ਨੇ ਖੁਸ਼ੀ ਨਾਲ ਕੀਤਾ ਡਾਂਸ਼, ਕੈਮਰੇ ‘ਚ Record ਹੋਏ Reactions, Viral

Funny Video: ਇੱਕ ਲੜਕੀ ATM ਤੋਂ ਕੈਸ਼ ਕਢਵਾਉਣ ਗਈ ਸੀ। ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕੀਤਾ ਅਤੇ ਅੰਤ ਵਿੱਚ ਜਦੋਂ ਪੈਸੇ ਨਿਕਲੇ ਤਾਂ ਕੁੜੀ ਨੇ ਕੁਝ ਅਜਿਹਾ ਕੀਤਾ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ। ਵਾਇਰਲ ਹੋ ਰਹੀ ਵੀਡੀਓ ਕਾਫੀ ਮਜ਼ੇਦਾਰ ਹੈ। ਕਈ ਵਾਰ ਛੋਟੀ ਜਿਹੀ ਖੁਸ਼ੀਆਂ ਵੀ ਲੋਕਾਂ ਲਈ ਬਹੁਤ ਮਾਈਨੇ ਰੱਖਦੀ ਹੈ। ਇਸ ਪਿਆਰੀ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਵੀਡੀਓ ਵਾਰ-ਵਾਰ ਦੇਖਣ ਲਈ ਮਜ਼ੂਰ ਹੋ ਜਾਓਗੇ।

Video: ATM ‘ਚੋਂ ਕੈਸ਼ ਨਿਕਲਦੇ ਹੀ ਕੁੜੀ ਨੇ ਖੁਸ਼ੀ ਨਾਲ ਕੀਤਾ ਡਾਂਸ਼, ਕੈਮਰੇ ‘ਚ Record ਹੋਏ Reactions, Viral
ATM ‘ਚੋਂ ਕੈਸ਼ ਨਿਕਲਦੇ ਹੀ ਕੁੜੀ ਨੇ ਖੁਸ਼ੀ ਨਾਲ ਕੀਤਾ ਡਾਂਸ਼, ਕੈਮਰੇ ‘ਚ ਹੋਇਆ ਰੀਕਾਰਡ
Follow Us
tv9-punjabi
| Published: 23 Oct 2024 19:30 PM

ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਹਮੇਸ਼ਾ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹੋ, ਤਾਂ ਤੁਹਾਡੀ ਫੀਡ ‘ਤੇ ਕਈ ਵੀਡੀਓਜ਼ ਆਉਂਦੇ ਹੀ ਹੋਣਗੇ ਜੋ ਵਾਇਰਲ ਹੋ ਜਾਂਦੇ ਹਨ। ਲੋਕ ਲੜਾਈ, ਟੈਲੇਂਟ, ਡਾਂਸ, ਜੁਗਾੜ ਵਰਗੀਆਂ ਹਰ ਤਰ੍ਹਾਂ ਦੀਆਂ ਵੀਡੀਓਜ਼ ਬਣਾਉਂਦੇ ਹਨ ਅਤੇ ਉਹ ਵੀਡੀਓਜ਼ ਜੋ ਇੰਟਰਨੈੱਟ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀਆਂ ਹਨ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਜਾਂਦੀਆਂ ਹਨ। ਸੋਸ਼ਲ ਮੀਡੀਆ ‘ਤੇ ਅਜੇ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਅਜਿਹਾ ਵੀਡੀਓ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਆਓ ਅਸੀਂ ਤੁਹਾਨੂੰ ਇਸ ਵੀਡੀਓ ਬਾਰੇ ਦੱਸਦੇ ਹਾਂ।

ਹੁਣ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ਵਿਚ ਦੇਖਿਆ ਜਾ ਰਿਹਾ ਹੈ ਕਿ ਲੜਕੀ ਪੈਸੇ ਕਢਵਾਉਣ ਲਈ ਏਟੀਐਮ ਆਈ ਹੋਈ ਹੈ ਅਤੇ ਉਸ ਨੇ ਇਹ ਪ੍ਰਕਿਰਿਆ ਪੂਰੀ ਕਰ ਲਈ। ਹੁਣ ਉਹ ਸਿਰਫ਼ ਪੈਸੇ ਨਿਕਲਣ ਦੀ ਉਡੀਕ ਕਰ ਰਹੀ ਹੁੰਦੀ ਹੈ। ਜਿਵੇਂ ਹੀ ਮਸ਼ੀਨ ਵਿੱਚੋਂ ਪੈਸੇ ਨਿਕਲਦੇ ਹਨ, ਉਹ ਖੁਸ਼ੀ ਨਾਲ ਉਛਲਦੀ ਹੈ ਅਤੇ ਉੱਥੇ ਹੀ ਨੱਚਣ ਲੱਗ ਜਾਂਦੀ ਹੈ। ਇਸ ਤੋਂ ਬਾਅਦ ਉਹ ਪੈਸੇ ਆਪਣੇ ਹੱਥ ਵਿਚ ਲੈਂਦੀ ਹੈ, ਉਨ੍ਹਾਂ ਨੂੰ ਗਿਣਦੀ ਹੈ ਅਤੇ ਇਕ ਵਾਰ ਫਿਰ ਨੱਚਣ ਲੱਗਦੀ ਹੈ। ਆਖਿਰਕਾਰ ਲੜਕੀ ਮਸ਼ੀਨ ਦਾ ਧੰਨਵਾਦ ਕਰਦੀ ਹੈ ਅਤੇ ਉੱਥੋਂ ਚਲੀ ਜਾਂਦੀ ਹੈ। ਲੜਕੀ ਦੀ ਖੁਸ਼ੀ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਉਸ ਦੀ ਪਹਿਲੀ ਤਨਖਾਹ ਉਸ ਦੇ ਹੱਥਾਂ ਵਿਚ ਆ ਗਈ ਹੋਵੇ ਅਤੇ ਉਹ ਇਸ ਗੱਲ ਤੋਂ ਬਹੁਤ ਖੁਸ਼ ਹੈ।

View this post on Instagram

A post shared by JEEJAJI (@jeejaji)

ਇਹ ਵੀ ਪੜ੍ਹੋ- ਮੈਟਰੋ ਚ ਕੈਮਰਾ ਚਾਲੂ ਕਰ ਫੋਨ ਥੱਲੇ ਰੱਖ ਕੇ ਭੱਜਦੀ ਨਜ਼ਰ ਆਈ ਔਰਤ, ਲੋਕ ਬੋਲੇ- ਅਜੀਬ ਹੈ ਯਾਰ

ਇਹ ਵੀਡੀਓ ਇੰਸਟਾਗ੍ਰਾਮ ‘ਤੇ Jeejaji ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਪੋਸਟ ਕਰਦੇ ਸਮੇਂ, ਕੈਪਸ਼ਨ ਵਿੱਚ ਲਿਖਿਆ ਹੈ ‘ਤਨਖਾਹ ਤੁਹਾਡੇ ਖਾਤੇ ਵਿੱਚ ਕ੍ਰੈਡਿਟ ਹੋ ਗਈ ਲੱਗਦਾ ਹੈ’। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 2 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਕਮੈਂਟਸ ਰਾਹੀਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇੱਕ ਯੂਜ਼ਰ ਨੇ ਲਿਖਿਆ- ਇਹ ਕੱਲ੍ਹ ਤੱਕ ਖਤਮ ਹੋ ਜਾਣਗੇ। ਇਕ ਹੋਰ ਯੂਜ਼ਰ ਨੇ ਲਿਖਿਆ- ਭੈਣ, ਪਹਿਲਾਂ ਪੈਸੇ ਫੜੋ। ਕਈ ਯੂਜ਼ਰਸ ਨੇ ਕਮੈਂਟ ਸੈਕਸ਼ਨ ‘ਚ ਹੱਸਣ ਵਾਲੇ ਇਮੋਜੀ ਸ਼ੇਅਰ ਕੀਤੇ ਹਨ।

Punjab By Election: 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ 'ਚ ਭਾਜਪਾ ਖੋਲ੍ਹੇਗੀ ਖਾਤਾ !
Punjab By Election: 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ 'ਚ ਭਾਜਪਾ ਖੋਲ੍ਹੇਗੀ ਖਾਤਾ !...
ਜ਼ਿਮਨੀ ਚੋਣ 'ਚ ਕੀ ਕਿਸਮਤ ਅਜਮਾਵੇਗੀ SAD,ਕੀ ਹੈ ਤਿਆਰੀ ?
ਜ਼ਿਮਨੀ ਚੋਣ 'ਚ ਕੀ ਕਿਸਮਤ ਅਜਮਾਵੇਗੀ SAD,ਕੀ ਹੈ ਤਿਆਰੀ ?...
ਰਾਮ ਰਹੀਮ ਖਿਲਾਫ ਫਿਰ ਤੋਂ ਸ਼ੁਰੂ ਹੋਵੇਗਾ ਕੇਸ, 9 ਸਾਲ ਪੁਰਾਣੀ ਫਾਈਲ ਖੁੱਲ੍ਹੀ, ਵਧੀ ਮੁਸੀਬਤ!
ਰਾਮ ਰਹੀਮ ਖਿਲਾਫ ਫਿਰ ਤੋਂ ਸ਼ੁਰੂ ਹੋਵੇਗਾ ਕੇਸ, 9 ਸਾਲ ਪੁਰਾਣੀ ਫਾਈਲ ਖੁੱਲ੍ਹੀ, ਵਧੀ ਮੁਸੀਬਤ!...
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?...
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ...
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ...
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...