AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Police Raid: ਵੱਡੀ ਗਿਣਤੀ ‘ਚ ਨਸ਼ੇ ਅਤੇ ਲਾਹਣ ਸਮੇਤ 3 ਗ੍ਰਿਫਤਾਰ, ਮਾਮਲਾ ਦਰਜ

Action on Druggists: ਜਲਾਲਾਬਾਦ ਵਿੱਚ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡਾ ਐਕਸ਼ਨ ਲੈਂਦਿਆ 42 ਘਰਾਂ ਚ ਰੇਡ ਮਾਰੀ। ਜਿਸ ਦੌਰਾਨ ਪੁਲਿਸ ਨੂੰ ਵੱਡੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਅਤੇ ਲਾਹਣ ਦੇ ਨਾਲ-ਨਾਲ ਜੁਆ ਸੱਟਾ ਸਮੇਤ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Police Raid: ਵੱਡੀ ਗਿਣਤੀ 'ਚ ਨਸ਼ੇ ਅਤੇ ਲਾਹਣ ਸਮੇਤ 3 ਗ੍ਰਿਫਤਾਰ, ਮਾਮਲਾ ਦਰਜ
ਵੱਡੀ ਗਿਣਤੀ ‘ਚ ਨਸ਼ੇ ਅਤੇ ਲਾਹਣ ਸਮੇਤ 3 ਗ੍ਰਿਫਤਾਰ, ਮਾਮਲਾ ਦਰਜ। Jalalabad Police arrest accused for drug & raw liquor raid।
arvinder-taneja-fazilka
| Published: 03 Mar 2023 13:36 PM IST
Share
ਜਲਾਲਾਬਾਦ ਵਿੱਚ ਤੜਕਸਾਰ ਪੁਲਿਸ ਵੱਲੋਂ ਸਬ ਡਵੀਜ਼ਨ ਦੇ 5 ਥਾਣਿਆਂ ਦੇ ਐੱਸਐੱਚਓ 2 ਚੌਕੀਆਂ ਦੇ ਇੰਚਾਰਜ ਸਮੇਤ ਐਸਐਸਪੀ ਫਾਜਿਲਕਾ ਦੇ ਹੁਕਮਾਂ ਤਹਿਤ ਵੱਖ-ਵੱਖ ਥਾਵਾਂ ਤੇ ਰੇਡ ਕੀਤੀ ਗਈ ਹੈ ਇਸ ਦੌਰਾਨ ਪੁਲਿਸ ਨੇ 510 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ।ਨਾਲ ਹੀ 2010 ਰੁਪਏ ਸਮੇਤ ਜੁਆ ਸੱਟਾ ਲਾਉਂਦੇ ਸ਼ਖਸ ਨੂੰ ਵੀ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਢਾਈ ਸੌ ਲੀਟਰ ਲਾਹਣ ਸਮੇਤ ਕਾਬੂ ਕੀਤਾ ਪੁਲਿਸ ਦੇ ਵੱਲੋਂ ਇਸ ਦੌਰਾਨ ਦੋ ਸ਼ੱਕੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਐਨਡੀਪੀਐਸ, ਐਕਸਾਈਸ ਅਤੇ ਜੂਆ ਐਕਟ ਤਹਿਤ ਮਾਮਲੇ

ਇਹ ਰੇਡ ਜਲਾਲਾਬਾਦ ਹਲਕੇ ਦੇ ਪਿੰਡ ਮਹਾਲਮ ,ਟਿਵਾਣਾ, ਤੋਂ ਇਲਾਵਾ ਜਲਾਲਾਬਾਦ ਦੇ ਲੋਕਲ ਸ਼ਹਿਰ ਦੀਆਂ ਵੱਖ ਵੱਖ ਬਸਤੀਆਂ ਵਿੱਚ ਕੀਤੀ ਗਈ ਜਿਸ ਤਰ੍ਹਾਂ ਪੁਲਿਸ ਦੇ ਵੱਲੋਂ 42 ਘਰਾਂ ਦੀ ਸਰਚ ਕੀਤੀ ਗਈ ਜਿਸ ਦੌਰਾਨ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ ਗ੍ਰਿਫਤਾਰ ਕੀਤੇ ਗਏ 3 ਲੋਕਾਂ ਦੇ ਖਿਲਾਫ ਥਾਣਾ ਸਦਰ ਅਤੇ ਥਾਣਾ ਵੇਰੋਕਾ ਵਿੱਖੇ ਐਨਡੀਪੀਐਸ, ਐਕਸਾਈਸ ਅਤੇ ਜੂਆ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਹਿਰਾਸਤ ਵਿੱਚ ਲੈ ਕੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਮੁਲਜਮਾਂ ਵੱਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਨੇ ਦਿੱਤੀ ਮਾਮਲੇ ਦੀ ਜਾਣਕਾਰੀ

ਮਾਮਲੇ ਤੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਜਲਾਲਾਬਾਦ ਨੇ ਦੱਸਿਆ ਕਿ ਪਿੰਡ ਅਮੀਰ ਖਾਸ ਵਿਖੇ ਛਿੰਦੋ ਬਾਈ ਨਾਮ ਦੀ ਇੱਕ ਮਹਿਲਾ ਨਸ਼ਾ ਤਸਕਰ ਦਾ ਘਰ ਮੋਟਸਾਈਕਲ ਅਤੇ ਥਾਣਾ ਸਿਟੀ ਅਧੀਨ ਆਉਂਦੇ ਸੁਰਿੰਦਰ ਸਿੰਘ ਸ਼ਿੰਦੂ ਦਾ ਘਰ ਅਤੇ ਐਕਟੀਵਾ ਪੁਲਿਸ ਦੇ ਵੱਲੋਂ ਜ਼ਬਤ ਕੀਤਾ ਗਿਆ ਜਿਸ ਦੀ ਕੁੱਲ ਕੀਮਤ 40 ਲੱਖ ਰੁਪਏ ਦੇ ਕਰੀਬ ਹੈ । ਪੁਲਿਸ ਦਾ ਕਹਿਣਾ ਹੈ ਕਿ 10 ਤੋਂ 12 ਨਸ਼ਾ ਤਸਕਰ ਹੋਰ ਹਨ ਜਿਨ੍ਹਾਂ ਖਿਲਾਫ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਦੀ ਤਿਆਰੀ ਜਾਰੀ ਹੈ ਉਨ੍ਹਾਂ ਦੀ ਪ੍ਰਾਪਰਟੀ ਵੀ ਜਬਤ ਕੀਤੀ ਜਾਏਗੀ। ਨਸ਼ੇ ਦਾ ਧੰਦਾ ਕਰ ਕਮਾਏ ਗਏ ਪੈਸਿਆਂ ਤੋਂ ਖ਼ਰੀਦੀ ਪ੍ਰਾਪਰਟੀ ਪੁਲਿਸ ਵੱਲੋਂ ਸ਼ਨਾਖਤ ਕੀਤੀ ਜਾ ਰਹੀ ਹੈ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...