ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਗ੍ਰਿਫਤਾਰ

ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ ਨੂੰ ਉਸ ਦੀ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਗ੍ਰਿਫਤਾਰ
Follow Us
tv9-punjabi
| Published: 08 Feb 2023 16:49 PM

ਤਰਨ ਤਾਰਨ। ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਦੇ ਪਿੰਡ ਦਾਸੂਵਾਲ ਦੇ ਪੰਚਾਇਤ ਸਕੱਤਰ ਨੂੰ ਸਰੋਤਾਂ ਤੋਂ ਵੱਧ ਸੰਪਤੀ ਬਨਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਨੇ ਦੱਸਿਆ ਕਿ ਮਹਿਕਮੇ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

ਵਿਜੀਲੈਂਸ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ ਨੂੰ ਉਸ ਦੀ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਚ ਗ੍ਰਿਫਤਾਰੀ

ਉਨ੍ਹਾਂ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਕਰਨ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ।

ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories