ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਅੰਮ੍ਰਿਤਸਰ, ਜਲੰਧਰ-ਚੰਡੀਗੜ੍ਹ ਰੇਲਵੇ ਟ੍ਰੈਕ ਦੀ ਮੁਰੰਮਤ ਜਾਰੀ, ਪੰਜਾਬ ‘ਚ ਕਈ ਟਰੇਨਾਂ ਰੱਦ

Punjab Trains: 27 ਅਗਸਤ ਤੱਕ ਲੁਧਿਆਣਾ ਛੇਹਰਟਾ ਮੇਮੂ 04591-92, ਦਿੱਲੀ ਸੁਪਰਫਾਸਟ ਐਕਸਪ੍ਰੈਸ 22430 ਅਤੇ 26 ਅਗਸਤ ਤੱਕ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਸ਼ਾਨ-ਏ-ਪੰਜਾਬ 12497-98, ਨੰਗਲ ਡੈਮ ਅੰਮ੍ਰਿਤਸਰ 14506-05 ਰੱਦ ਰਹਿਣਗੀਆਂ।

ਅੰਮ੍ਰਿਤਸਰ, ਜਲੰਧਰ-ਚੰਡੀਗੜ੍ਹ ਰੇਲਵੇ ਟ੍ਰੈਕ ਦੀ ਮੁਰੰਮਤ ਜਾਰੀ, ਪੰਜਾਬ ‘ਚ ਕਈ ਟਰੇਨਾਂ ਰੱਦ
ਭਾਰਤੀ ਰੇਲ
Follow Us
tv9-punjabi
| Updated On: 21 Aug 2024 13:45 PM

Punjab Trains: ਰਾਜ ਦੇ ਕਈ ਟਰੈਕਾਂ ਤੇ ਚੱਲ ਰਹੇ ਕੰਮ ਕਾਰਨ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਹ ਸਿਲਸਿਲਾ ਅਗਲੇ ਹਫ਼ਤੇ ਵੀ ਜਾਰੀ ਰਹੇਗਾ। ਇਸ ਕਾਰਨ ਜਲੰਧਰ ਅਤੇ ਜਲੰਧਰ ਕੈਂਟ ਤੋਂ ਚੱਲਣ ਵਾਲੀਆਂ ਕਰੀਬ 22 ਟਰੇਨਾਂ ਪ੍ਰਭਾਵਿਤ ਹੋਣਗੀਆਂ ਅਤੇ ਇਨ੍ਹਾਂ ਵਿੱਚ ਕਈ ਵੱਡੀਆਂ ਟਰੇਨਾਂ ਦੇ ਨਾਂ ਸ਼ਾਮਲ ਹਨ।

ਦਿੱਲੀ ਸੁਪਰਫਾਸਟ, ਸ਼ਾਨ-ਏ-ਪੰਜਾਬ, ਨੰਗਲ ਡੈਮ ਤੇ ਹੋਰ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਰਬੱਤ ਦਾ ਭਲਾ ਐਕਸਪ੍ਰੈਸ ਦਾ ਰੂਟ ਬਦਲਿਆ ਗਿਆ ਹੈ। ਇਸ ਦੇ ਚੱਲਦਿਆਂ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਾਰੀਆਂ ਟਰੇਨਾਂ ਪਿਛਲੇ ਮੰਗਲਵਾਰ ਤੋਂ ਪ੍ਰਭਾਵਿਤ ਹਨ। ਅੰਮ੍ਰਿਤਸਰ, ਚੰਡੀਗੜ੍ਹ ਅਤੇ ਜਲੰਧਰ ਵਿੱਚ ਟਰੈਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਇਸ ਕਾਰਨ ਇਹ ਰੇਲ ਗੱਡੀਆਂ ਲੇਟ ਜਾਂ ਰੱਦ ਹੋਣਗੀਆਂ।

ਦਿੱਲੀ ਸੁਪਰਫਾਸਟ ਐਕਸਪ੍ਰੈਸ 22430, 27 ਅਗਸਤ ਤੱਕ ਲੁਧਿਆਣਾ ਛੇਹਰਟਾ ਮੇਮੂ 04591-92 ਅਤੇ 26 ਅਗਸਤ ਤੱਕ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਸ਼ਾਨ-ਏ-ਪੰਜਾਬ 12497-98, ਨੰਗਲ ਡੈਮ ਅੰਮ੍ਰਿਤਸਰ 14506-05 ਰੱਦ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਸਰਬੱਤ ਦਾ ਭਲਾ ਐਕਸਪ੍ਰੈਸ 22479 ਦਾ ਰੂਟ ਵੀ ਬਦਲਿਆ ਗਿਆ ਹੈ। ਜੋ ਕਿ 21, 24, 25 ਅਗਸਤ ਨੂੰ ਜਲੰਧਰ ਨਹੀਂ ਆਵੇਗੀ। ਲੋਹੀਆਂ ਖਾਸ-ਨਵੀਂ ਦਿੱਲੀ ਸਰਬੱਤ ਦਾ ਭਲਾ ਐਕਸਪ੍ਰੈਸ 22480 24 ਅਤੇ 25 ਅਗਸਤ ਨੂੰ ਜਲੰਧਰ ਨਹੀਂ ਆਵੇਗੀ। ਇਸ ਨੂੰ ਡਾਇਵਰਟ ਕਰਕੇ ਲੁਧਿਆਣਾ, ਨਕੋਦਰ ਤੋਂ ਲੋਹੀਆਂ ਖਾਸ ਤੱਕ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ: SC-ST ਰਾਖਵੇਂਕਰਨ ਦੇ ਮੁੱਦੇ ਤੇ ਅੱਜ ਭਾਰਤ ਬੰਦ, ਜਾਣੋ ਕੀ ਖੁੱਲ੍ਹੇਗਾ ਤੇ ਕਿਸੇ ਤੇ ਪਾਬੰਦੀ

ਇਹ ਟਰੇਨਾਂ ਵੀ ਰੱਦ

ਰੇਲਗੱਡੀ 22480 ਲੋਹੀਆ ਤੋਂ ਨਵੀਂ ਦਿੱਲੀ ਦਾ 24 ਅਤੇ 25 ਅਗਸਤ ਨੂੰ ਸੁਲਤਾਨਪੁਰ, ਕਪੂਰਥਲਾ ਅਤੇ ਜਲੰਧਰ ਸ਼ਹਿਰ ਵਿਖੇ ਨਹੀਂ ਰੁਕੇਗੀ। ਇਹ ਰੇਲ ਗੱਡੀ ਲੋਹੀਆ ਤੋਂ ਲੁਧਿਆਣਾ ਵਾਇਆ ਨਕੋਦਰ ਹੁੰਦੇ ਹੋਏ ਰਵਾਨਾ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ-ਚੰਡੀਗੜ੍ਹ 12412 24 ਤੋਂ 26 ਅਗਸਤ ਤੱਕ, ਜਲੰਧਰ ਸ਼ਹਿਰ ਤੋਂ ਅੰਬਾਲਾ ਕੈਂਟ 04690-89, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਾਲਕਾ 14504 24 ਅਗਸਤ ਤੱਕ, ਕਾਲਕਾ ਸ਼੍ਰੀ ਮਾਤਾ ਵੈਸ਼ਨੋ ਦੇਵੀ 14503 23 ਅਗਸਤ ਤੱਕ ਅਤੇ ਚੰਡੀਗੜ੍ਹ ਅੰਮ੍ਰਿਤਸਰ-1212 ਅੰਮ੍ਰਿਤਸਰ 24 ਤੋਂ 26 ਅਗਸਤ ਤੱਕ ਪਠਾਨਕੋਟ ਜਲੰਧਰ ਸਿਟੀ ਸਪੈਸ਼ਲ 04642 ਅਤੇ ਜਲੰਧਰ ਸਿਟੀ ਪਠਾਨਕੋਟ ਸਪੈਸ਼ਲ 06949 24 ਅਗਸਤ ਨੂੰ ਰੱਦ ਰਹੇਗੀ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...