ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਬੀਰ ਸਿੰਘ ਬਾਦਲ ਨੇ ਮੁੜ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’, ਗਿੱਦੜਬਾਹੇ ਤੋਂ ਜਲਾਲਾਵਾਦ ਰਵਾਨਾ

ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਲੰਬੀ ਗਿੱਦੜਬਾਹਾ ਰੋਡ ਤੋ ਸ਼ੁਰੂ ਹੋਈ ਹੈ। ਇਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇੱਕ ਖੁੱਲੀ ਗੱਡੀ ਤੇ ਸਵਾਰ ਹੋ ਕੇ ਕੀਤੀ ਜਾ ਰਹੀ ਹੈ।

ਸੁਖਬੀਰ ਸਿੰਘ ਬਾਦਲ ਨੇ ਮੁੜ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’, ਗਿੱਦੜਬਾਹੇ ਤੋਂ ਜਲਾਲਾਵਾਦ ਰਵਾਨਾ
ਸੁਖਬੀਰ ਸਿੰਘ ਬਾਦਲ
Follow Us
jaswinder-babbar
| Published: 11 Mar 2024 14:49 PM

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਪੰਜਾਬ ਵਿਚ ਪੰਜਾਬ ਬਚਾਉ ਯਾਤਰਾ ਸੂਰੁ ਕੀਤੀ ਹੋਈ ਹੈ। ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਲੰਬੀ ਗਿੱਦੜਬਾਹਾ ਰੋਡ ਤੋ ਸ਼ੁਰੂ ਹੋਈ ਹੈ। ਇਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇੱਕ ਖੁੱਲੀ ਗੱਡੀ ਤੇ ਸਵਾਰ ਹੋ ਕੇ ਕੀਤੀ ਜਾ ਰਹੀ ਹੈ। ਇਹ ਯਾਤਰਾ ਗਿੱਦੜਬਾਹਾ ਦੇ ਪਿੰਡਾਂ ਵਿਚੋਂ ਦੀ ਹੁੰਦੀ ਹੋਈ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚੋਂ ਦੀ ਹੁੰਦੀ ਹੋਈ ਜਲਾਲਬਾਦ ਨੂੰ ਰਵਾਨਾ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੀ ਮੁਹਿੰਮ ਤਹਿਤ ਇਹ ਯਾਤਰਾ ਸ਼ੁਰੂ ਕੀਤੀ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਵਿੱਚ ਫੈਸਲਾ ਕੀਤਾ ਸੀ ਆਪ ਸਰਕਾਰ ਦਾ ਪਰਦਾਫਾਸ਼ ਕਰਨ ਲਈ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀ ਅਗਵਾਈ ਸੁਖਬੀਰ ਬਾਦਲ ਖੁਦ ਕਰ ਰਹੇ ਹਨ। ਇਹ ਯਾਤਰਾ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ, ਜਿਸ ਵਿੱਚ ਹਰੇਕ ਹਲਕੇ ਵਿੱਚ ਦੋ ਦਿਨ ਬਿਤਾਉਣੇ ਹਨ।

ਦਿੱਲੀ ਕੂਚ ਨੂੰ ਲੈ ਕੇ ਰੋਕੀ ਗਈ ਸੀ ਯਾਤਰਾ

ਇਹ ਯਾਤਰਾ ਪੰਜਾਬ ਦੇ ਕਈ ਪਿੰਡਾਂ ਲਗਾਤਾਰ ਜਾਰੀ ਸੀ, ਪਰ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇਸ ਯਾਤਰਾਂ ਨੂੰ ਕੁਝ ਸਮੇਂ ਲਈ ਰੋਕ ਦਿੱਤੀ ਗਿਆ ਸੀ। ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਇਹ ਯਾਤਰਾ ਪੰਜਾਬ ਬਚਾਉਣ ਲਈ ਨਹੀਂ ਸਗੋਂ ਪਰਿਵਾਰ ਬਚਾਉਣ ਲਈ ਕੱਢੀ ਜਾ ਰਹੀ ਹੈ। ਇਸ ਯਾਤਰਾ ਦੌਰਾਨ ਸੀਐਮ ਭਗਵੰਤ ਮਾਨ ਅਤੇ ਅਕਾਲੀ ਦਲ ਪ੍ਰਧਾਨ ਚ ਕਾਫ਼ੀ ਬਹਿਸ ਵੀ ਦੇਖਣ ਨੂੰ ਮਿਲ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories